July 7, 2024 12:28 pm

Tarn Taran: ਸ਼ੋਸ਼ਲ ਮੀਡੀਆ ‘ਤੇ ਹਥਿਆਰ ਦਿਖਾ ਕੇ ਗੁੰਡਾਗਰਦੀ ਕਰਨ ਵਾਲੇ ਪੁਲਿਸ ਵੱਲੋਂ ਗ੍ਰਿਫਤਾਰ

Tarn Taran

ਤਰਨ ਤਾਰਨ, 02 ਜੁਲਾਈ 2024: ਤਰਨ ਤਾਰਨ (Tarn Taran) ਪੁਲਿਸ ਨੇ ਸ਼ੋਸ਼ਲ ਮੀਡੀਆ ‘ਤੇ ਹਥਿਆਰ ਵਿਖਾ ਕੇ ਗੁੰਡਾਗਰਦੀ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਅਸ਼ਵਨੀ ਕਪੂਰ, ਆਈ.ਪੀ.ਐੱਸ/ਐੱਸ.ਐੱਸ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਅਮ੍ਰਿਤਪਾਲ ਸਿੰਘ ਉਰਫ ਕਾਲੂ ਪੁੱਤਰ ਦਿਲਬਾਗ […]

Punjab News: ਤਰਨ ਤਾਰਨ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 450 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

Tarn Taran Police

ਚੰਡੀਗੜ੍ਹ, 17 ਜੂਨ, 2024: ਸਰਹੱਦੀ ਜ਼ਿਲ੍ਹਾ ਤਰਨ ਤਾਰਨ ਪੁਲਿਸ (Tarn Taran Police) ਵਿਭਾਗ ਵਿੱਚ ਐਸਐਸਪੀ ਅਸ਼ਵਨੀ ਕਪੂਰ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਹੈ। ਜਿਸ ਵਿੱਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ | ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏ.ਐੱਸ.ਆਈ., ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 […]

ਤਰਨ ਤਾਰਨ ‘ਚ 3 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ ਇੱਕ ਤਸਕਰ ਗ੍ਰਿਫਤਾਰ

smuggler

ਤਰਨ ਤਾਰਨ, 21 ਮਈ 2024: ਪੰਜਾਬ ਦੇ ਤਰਨ ਤਾਰਨ (Tarn Taran) ਵਿੱਚ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਹੱਦ ਪਾਰ ਡਰੱਗ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਤਰਨ ਤਾਰਨ ਪੁਲਿਸ ਨੇ ਬੀ.ਐਸ.ਐਫ ਦੇ ਨਾਲ […]

ਤਰਨ ਤਾਰਨ ’ਚ ਬੀਬੀ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ‘ਚ ਜ਼ਬਰਨ ਘੁਮਾਉਣ ਦੇ ਦੋਸ਼ ‘ਚ ਇੱਕ ਬੀਬੀ ਸਣੇ ਚਾਰ ਜਣੇ ਗਿਫ਼ਤਾਰ

ਤਰਨ ਤਾਰਨ

ਚੰਡੀਗੜ੍ਹ/ਤਰਨ ਤਾਰਨ, 6 ਅਪ੍ਰੈਲ: ਇੱਕ ਬੀਬੀ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ ਦੇ ਦੋਸ਼ ਵਿੱਚ ਤਰਨ ਤਾਰਨ ਪੁਲਿਸ ਨੇ ਇੱਕ ਬੀਬੀ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ। ਕਾਬੂ ਕੀਤੇ ਗਏ ਵਿਅਕਤੀਆਂ ਦੀ […]

ਤਰਨ ਤਾਰਨ ਘਟਨਾ ‘ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਪੁਲਿਸ ਅਧਿਕਾਰੀਆਂ ਤੋਂ ਮੰਗੀ ਰਿਪੋਰਟ

Tarn Taran

ਚੰਡੀਗੜ੍ਹ, 06 ਮਾਰਚ 2024: ਪੰਜਾਬ ਦੇ ਤਰਨ ਤਾਰਨ (Tarn Taran) ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ । ਇਸਦੇ ਨਾਲ ਹੀ ਪੀੜਤਾ ਦੀ ਵੀਡੀਓ ਬਣਾਈ ਅਤੇ ਵਾਇਰਲ ਕਰ ਦਿੱਤੀ |ਨਿਰਵਸਤਰ ਅਵਸਥਾ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਉਹ ਦੁਕਾਨਾਂ ਵਿੱਚ ਵੀ ਲੁਕਦੀ ਰਹੀ […]

BSF ਵੱਲੋਂ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ ਨਾਕਾਮ, ਡਰੋਨ ਸਮੇਤ ਅਤਿ-ਆਧੁਨਿਕ ਹਥਿਆਰਾਂ ਦੀ ਖੇਪ ਜ਼ਬਤ

smugglers

ਚੰਡੀਗੜ੍ਹ, 02 ਦਸੰਬਰ 2023: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ (smugglers) ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ […]

ਤਰਨ ਤਾਰਨ ‘ਚ BSF ਅਤੇ ਪੰਜਾਬ ਪੁਲਿਸ ਵੱਲੋਂ ਇੱਕ ਡਰੋਨ ਤੇ ਹੈਰੋਇਨ ਬਰਾਮਦ

drone

ਚੰਡੀਗ੍ਹੜ 28 ਅਕਤੂਬਰ 2023: ਤਸਕਰਾਂ ਵੱਲੋਂ ਡਰੋਨ (drone) ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਡਰੋਨ ਦੀ ਮੌਜੂਦਗੀ ਸਬੰਧੀ ਵਿਸ਼ੇਸ਼ ਸੂਚਨਾ ‘ਤੇ ਅੱਜ ਸਵੇਰੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਪਿੰਡ ਵਾਨ ਵਿਖੇ ਡਰੋਨ ਦੀ ਮੌਜੂਦਗੀ ਸਬੰਧੀ ਵਿਸ਼ੇਸ਼ ਸੂਚਨਾ […]

ਪਿੰਡ ਪਲਾਸੋਰ ਵਿਖੇ ਲੁਟੇਰਿਆਂ ਨੇ ਪਿਸਤੋਲ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਲੁੱਟੇ ਹਜ਼ਾਰਾਂ ਰੁਪਏ

petrol pump

ਚੰਡੀਗੜ੍ਹ, 05 ਸਤੰਬਰ 2023: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਪਲਾਸੋਰ ਵਿਖੇ ਸਥਿਤ ਪੈਟਰੋਲ ਪੰਪ (petrol pump) ‘ਤੇ ਦਿਨ ਦਿਹਾੜੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੇ ਪਿਸਤੋਲ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦੇ ਨੂੰ ਨਿਸ਼ਾਨਾ ਬਣਾਇਆ ਹੈ | ਲੁਟੇਰਿਆਂ ਨੇ ਪੰਪ ਦੇ ਕਰਿੰਦੇ ਕੋਲੋਂ 13 ਹਜ਼ਾਰ ਦੇ ਕਰੀਬ ਪੈਸੇ ਖੋਹ ਕੇ ਫ਼ਰਾਰ […]

NIA ਨੇ ਬਦਮਾਸ਼ ਲਖਬੀਰ ਸਿੰਘ ਲੰਡਾ ਦੀ ਜਾਇਦਾਦ ਕੀਤੀ ਜ਼ਬਤ

NIA

ਚੰਡੀਗੜ੍ਹ, 25 ਅਗਸਤ 2023: ਜ਼ਿਲ੍ਹਾ ਤਰਨ ਤਾਰਨ ‘ਚ ਬਦਮਾਸ਼ ਲਖਬੀਰ ਸਿੰਘ ਲੰਡਾ (Lakhbir Singh Landa) ਦੀ ਜ਼ਮੀਨ ਐੱਨ ਆਈ.ਏ ਵੱਲੋਂ ਜ਼ਬਤ ਕਰਕੇ ਸਖ਼ਤ ਐਕਸ਼ਨ ਲਿਆ ਹੈ। ਪੁਲਿਸ ਮੁਤਾਬਕ ਲਖਬੀਰ ਲੰਡਾ ਮੋਹਾਲੀ ਸੀ.ਆਈ.ਡੀ ਦਫ਼ਤਰ ਅਤੇ ਥਾਣਾ ਸਰਹਾਲੀ ਉੱਪਰ ਹਮਲਾ ਕਰਨ ਤੋਂ ਇਲਾਵਾ ਫ਼ਿਰੌਤੀ ਮੰਗਣ ਦੇ ਨਾਲ ਪਾਕਿਸਤਾਨ ਵੱਲੋਂ ਡਰੋਨ ਦੀ ਮੱਦਦ ਨਾਲ ਨਸ਼ੇ ਅਤੇ ਹਥਿਆਰਾਂ ਦੀ […]

ਪਿਓ ਹੀ ਨਿਕਲਿਆ 3 ਸਾਲਾ ਮਾਸੂਮ ਬੱਚੇ ਦਾ ਕਾਤਲ, ਪੁਲਿਸ ਵੱਲੋਂ ਲਾਸ਼ ਬਰਾਮਦ

tarn taran

ਤਰਨ ਤਾਰਨ, 15 ਅਗਸਤ, 2023: ਤਰਨ ਤਾਰਨ (Tarn Taran) ਬੱਚੇ ਦੇ ਖੋਹਣ ਦੇ ਮਾਮਲੇ ‘ਚ ਨਵਾ ਮੋੜ ਆਇਆ ਸਾਹਮਣੇ ਹੈ, ਪੁਲਿਸ ਨੇ 3 ਸਾਲਾ ਬੱਚੇ ਗੁਰਸੇਵਕ ਸਿੰਘ ਦੀ ਲਾਸ਼ ਬਰਾਮਦ ਕਰ ਲਈ ਹੈ | ਪੁਲਿਸ ਮੁਤਾਬਕ ਉਸਦੇ ਪਿਤਾ ਅੰਗਰੇਜ਼ ਸਿੰਘ ਨੇ ਮੰਨਿਆ ਕਿ ਉਸਨੇ ਹੀ ਆਪਣੇ ਬੱਚੇ ਦਾ ਗਲਾ ਘੁੱਟ ਕੇ ਮਾਰਿਆ ਹੈ ਅਤੇ ਲਾਸ਼ […]