July 5, 2024 7:02 am

ਪੰਜਾਬ ਵਜ਼ਾਰਤ ਵੱਲੋਂ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ

ਪੌਸਕੋ

ਚੰਡੀਗੜ੍ਹ. 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ […]

IPS ਅਸ਼ਵਨੀ ਕਪੂਰ ਨੂੰ ਤਰਨ ਤਾਰਨ ਜਿਲ੍ਹੇ ਦਾ ਨਵਾਂ SSP ਲਗਾਇਆ

IPS Ashwini Kapoor

ਚੰਡੀਗ੍ਹੜ, 28 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਪੰਜ ਆਈ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸਦੇ ਨਾਲ ਹੀ ਵਿਭਾਗ ਵੱਲੋਂ ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਚੰਡੀਗ੍ਹੜ ਹੈੱਡਕੁਆਟਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਅਸ਼ਵਨੀ ਕਪੂਰ (IPS Ashwini Kapoor)  ਨੂੰ ਤਰਨ ਤਾਰਨ ਦਾ ਨਵਾਂ ਐਸ.ਐਸ.ਪੀ. ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ […]

ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ

BRIBE

ਚੰਡੀਗੜ੍ਹ, 30 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ (BRIBE) ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ […]

ਗੋਇੰਦਵਾਲ ਦੀ ਜੇਲ੍ਹ ‘ਚ ਬੰਦ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ

Goindwal jail

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ ਇਸਦੇ ਚੱਲਦੇ ਹੁਣ ਤਾਰਨ ਤਾਰਨ ਵਿਖੇ ਗੋਇੰਦਵਾਲ ਦੀ ਜੇਲ੍ਹ ‘ਚ ਬੰਦ ਕਥਿਤ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ ਹੋਇਆ ਹੈ ਅਤੇ 6 ਹੋਰ ਕੈਦੀਆਂ ਤੋਂ ਫੋਨ ਬਰਾਮਦ ਹੋਏ ਹਨ | ਜਿਕਰਯੋਗ ਹੈ ਕਿ ਗਗਨਦੀਪ ਸਿੰਘ ਪੰਜਾਬ ਪੁਲਿਸ ਵਲੋਂ ਭਾਰੀ […]

ਵੱਡੀ ਵਾਰਦਾਤ : ਤਰਨਤਾਰਨ ‘ਚ ਰਾਤੋਂ-ਰਾਤ ਚੋਰਾਂ ਨੇ ਬੈਂਕ ‘ਚੋ ਲੁੱਟੇ 4 ਲੱਖ 60 ਹਜ਼ਾਰ ਰੁਪਏ

Thieves Robbed bank overnight

ਚੰਡੀਗੜ੍ਹ ,5 ਅਗਸਤ 2021:  ਤਰਨਤਾਰਨ ਦੇ ਪਿੰਡ ਗੰਡੀਵਿੰਦ ਧੱਤਲ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ , ਪਿੰਡ ਗੰਡੀਵਿੰਦ ਧੱਤਲ ‘ਚ ਚੋਰਾਂ ਵੱਲੋਂ ਬੈਂਕ ‘ਚੋਂ ਲੱਖਾਂ ਦੀ ਚੋਰੀ ਕੀਤੀ ਗਈ ਹੈ । ਜਿਕਰਯੋਗ ਹੈ ਕਿ ਬੀਤੀ ਰਾਤ ਚੋਰਾਂ ਨੇ ਕੋ- ਓਪਰੇਟਿਵ ਬੈਂਕ ਦੀ ਕੰਧ ਨੂੰ ਸੰਨ ਲਾ ਕੇ 4 ਲੱਖ 60 ਹਜ਼ਾਰ ਰੁਪਏ ਚੋਰੀ […]