July 8, 2024 1:58 am

ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦਾ ਅਕਾਲ ਚਲਾਣਾ ਨਾ ਪੂਰਿਆ ਜਾਣ ਵਾਲਾ ਘਾਟਾ: ਬਾਬਾ ਬਲਬੀਰ ਸਿੰਘ

ਤਰਨਾ ਦਲ

ਅੰਮ੍ਰਿਤਸਰ,17 ਮਾਰਚ 2023: ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਸਿੱਖ ਧਰਮ ਤੇ […]