July 8, 2024 12:01 am

ਵਿਰੋਧੀ ਧਿਰ ਤੇ ਸੱਤਾਧਾਰੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha

ਚੰਡੀਗੜ੍ਹ, 06 ਅਪ੍ਰੈਲ 2023: 13 ਮਾਰਚ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਵਾਰ-ਵਾਰ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ […]

ਵਿਰੋਧੀ ਧਿਰ ਦਾ ਸੰਸਦ ‘ਚ ਤੀਜੇ ਦਿਨ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ, 07 ਫਰਵਰੀ 2023: ਅਡਾਨੀ ਗਰੁੱਪ ‘ਤੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਪੈਦਾ ਹੋਏ ਹੰਗਾਮੇ ਨੇ ਸੰਸਦ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਨਹੀਂ ਚੱਲਣ ਦਿੱਤੀ। ਸੋਮਵਾਰ ਨੂੰ ਵੀ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਨੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਕੀਤਾ ਗਿਆ […]

Lok Sabha: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ

Lok Sabha

ਚੰਡੀਗੜ੍ਹ 23 ਦਸੰਬਰ 2022: ਲੋਕ ਸਭਾ (Lok Sabha) ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਸ ਦੀ ਕਾਰਵਾਈ 29 ਦਸੰਬਰ ਤੱਕ ਦੀ ਤਜਵੀਜ਼ ਸੀ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ ‘ਤੇ ਚਰਚਾ ਕਰਨ ਲਈ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ। 7 […]

ਚੀਨ ਨਾਲ ਤਣਾਅ ਦਰਮਿਆਨ ਅਮਰੀਕਾ ਤੇ ਭਾਰਤ ਦੇ ਫ਼ੌਜ ਮੁਖੀਆਂ ਵਿਚਾਲੇ ਹੋਈ ਅਹਿਮ ਗੱਲਬਾਤ

Indo-Pacific

ਚੰਡੀਗੜ੍ਹ 22 ਦਸੰਬਰ 2022: ਅਮਰੀਕਾ (USA) ਦੇ ਜੁਆਇੰਟ ਚੀਫ਼ ਆਫ਼ ਸਟਾਫ਼ ਜਨਰਲ ਮਾਰਕ ਏ ਮਾਈਲੀ ਅਤੇ ਉਨ੍ਹਾਂ ਦੇ ਭਾਰਤੀ (India) ਹਮਰੁਤਬਾ ਭਾਰਤੀ ਰੱਖਿਆ ਬਲ ਦੇ ਮੁਖੀ ਜਨਰਲ ਅਨਿਲ ਚੌਹਾਨ ਨੇ ਸਰਹੱਦ ‘ਤੇ ਭਾਰਤ ਅਤੇ ਚੀਨ ਦਰਮਿਆਨ ਵਧਦੇ ਤਣਾਅ ਦੇ ਵਿਚਕਾਰ ਇੱਕ ਫ਼ੋਨ ‘ਤੇ ਇੱਕ ਦੂਜੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਫੌਜੀ ਨੇਤਾਵਾਂ ਨੇ ਖੇਤਰੀ […]

ਵਿਰੋਧੀ ਧਿਰ ਵਲੋਂ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦਾ 12ਵਾਂ ਕੰਮਕਾਜੀ ਦਿਨ ਸ਼ੁਰੂ ਤੋਂ ਹੰਗਾਮੇ ਨਾਲ ਸ਼ੁਰੂ ਹੋਇਆ | ਵਿਰੋਧੀ ਧਿਰ ਕਾਂਗਰਸ ਨੇ ਸੰਸਦ ਨੇ ਲੋਕ ਸਭਾ (Lok Sabha) ਵਿੱਚ ਚੀਨ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ | ਇਸ ਦੌਰਾਨ ਸਦਨ ‘ਚ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ […]

ਤਵਾਂਗ ਝੜਪ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤਵਾਂਗ ‘ਚ ਲੱਗਣਗੇ 23 ਨਵੇਂ ਮੋਬਾਈਲ ਟਾਵਰ

Tawang

ਚੰਡੀਗੜ੍ਹ 20 ਦਸੰਬਰ 2022: ਕੁਝ ਦਿਨ ਪਹਿਲਾਂ ਤਵਾਂਗ (Tawang) ਸੈਕਟਰ ‘ਚ ਭਾਰਤ-ਚੀਨੀ ਫੌਜੀਆਂ ਦਸਤਿਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਐੱਲਏਸੀ (LAC) ‘ਤੇ ਬਿਹਤਰ ਕਨੈਕਟੀਵਿਟੀ ਲਈ ਕੇਂਦਰ ਸਰਕਾਰ 23 ਨਵੇਂ ਮੋਬਾਈਲ ਟਾਵਰ ਲਗਾਉਣ ਜਾ ਰਹੀ ਹੈ। ਤਵਾਂਗ ਜ਼ਿਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ 9 ਦਸੰਬਰ […]

ਕੇਂਦਰੀ ਮੰਤਰੀ ਕਿਰਨ ਰਿਜਿਜੂ ਵਲੋਂ ਤਵਾਂਗ ‘ਚ ਜਵਾਨਾਂ ਨਾਲ ਮੁਲਾਕਾਤ, ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਆਲੋਚਨਾ

Kiren Rijiju

ਚੰਡੀਗੜ੍ਹ 17 ਦਸੰਬਰ 2022: ਭਾਰਤ-ਚੀਨ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਨੇਤਾ ਦੇ ਬਿਆਨ ਦੀ ਭਾਜਪਾ ਲਗਾਤਾਰ ਆਲੋਚਨਾ ਕਰ ਰਹੀ ਹੈ। ਹੁਣ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਵੀ ਰਾਹੁਲ ‘ਤੇ ਤਿੱਖਾ ਹਮਲਾ ਕੀਤਾ ਹੈ। ਸ਼ਨੀਵਾਰ ਨੂੰ ਇਕ ਟਵੀਟ ‘ਚ ਕੇਂਦਰੀ ਮੰਤਰੀ ਨੇ […]

ਤਵਾਂਗ ਝੜਪ ‘ਤੇ ਲੈਫਟੀਨੈਂਟ ਜਨਰਲ ਕਲਿਤਾ ਦਾ ਵੱਡਾ ਬਿਆਨ, ਅਜਿਹੇ ਸੰਕਟਾਂ ਨਾਲ ਨਜਿੱਠਣ ਲਈ ਸਾਡੀ ਫ਼ੌਜ ਤਿਆਰ

Tawang

ਚੰਡੀਗੜ੍ਹ 16 ਦਸੰਬਰ 2022: ਅਰੁਣਾਚਲ ਪ੍ਰਦੇਸ਼ ਦੇ ਤਵਾਂਗ (Tawang) ਵਿੱਚ ਚੀਨੀ ਫੌਜ ਨਾਲ ਹੋਈ ਝੜਪ ਤੋਂ ਬਾਅਦ ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਆਰਪੀ ਕਲਿਤਾ (Lt. Gen. RP Kalita) ਨੇ ਇੱਕ ਵੱਡੀ ਗੱਲ ਕਹੀ ਹੈ। ਇਸ ਮੌਕੇ ਕਲਿਤਾ ਨੇ ਸਾਫ ਕਿਹਾ ਕਿ ਫੌਜ ਸਾਡੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਤਿਆਰ ਹੈ। ਚੀਨੀ […]

ਤਵਾਂਗ ‘ਚ ਭਾਰਤ-ਚੀਨੀ ਫ਼ੌਜੀ ਦਸਤਿਆਂ ਵਿਚਾਲੇ ਝੜਪ ਤੋਂ ਬਾਅਦ ਅਮਰੀਕਾ ਨੇ ਭਾਰਤ ਦਾ ਕੀਤਾ ਸਮਰਥਨ

Tawang

ਚੰਡੀਗੜ੍ਹ 14 ਦਸੰਬਰ 2022: ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ (Tawang) ਸੈਕਟਰ ਵਿੱਚ ਭਾਰਤੀ ਅਤੇ ਚੀਨੀ ਫ਼ੌਜੀ ਦਸਤਿਆਂ ਵਿਚਾਲੇ ਝੜਪ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਭਾਰਤ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕੀਤਾ ਹੈ। ਪੈਂਟਾਗਨ ਦੇ ਪ੍ਰੈਸ ਸਕੱਤਰ ਪੈਟ ਰਾਈਡਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, “ਅਸੀਂ ਆਪਣੇ ਸਹਿਯੋਗੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ […]

ਭਾਰਤ-ਚੀਨ ਫ਼ੌਜ ਵਿਚਾਲੇ ਝੜਪ ਮੁੱਦੇ ‘ਤੇ ਰੱਖਿਆ ਮੰਤਰੀ ਨੇ ਸੰਸਦ ‘ਚ ਦਿੱਤਾ ਜਵਾਬ, ਕਿਹਾ ਭਾਰਤੀ ਫ਼ੌਜ ਨੇ ਦਿੱਤਾ ਮੂੰਹਤੋੜ ਜਵਾਬ

Indian Army

ਚੰਡੀਗੜ੍ਹ 13 ਦਸੰਬਰ 2022: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਅਤੇ ਚੀਨੀ ਫ਼ੌਜ ਵਿਚਾਲੇ ਝੜਪ ਦੇ ਮੁੱਦੇ ‘ਤੇ ਅੱਜ ਲੋਕ ਸਭਾ ਅਤੇ ਰਾਜ ਸਭਾ ‘ਚ ਜਵਾਬ ਦਿੱਤਾ। ਰੱਖਿਆ ਮੰਤਰੀ ਨੇ ਕਿਹਾ ਕਿ 9 ਦਸੰਬਰ, 2022 ਨੂੰ, ਪੀਐਲਏ ਧੜੇ (ਚੀਨੀ ਫ਼ੌਜ) ਨੇ ਤਵਾਂਗ ਸੈਕਟਰ ਦੇ ਯਾਂਗਤਸੇ ਖੇਤਰ ਵਿੱਚ, ਐਲਏਸੀ ਉੱਤੇ ਘੇਰਾਬੰਦੀ ਕਰਕੇ ਇੱਕਤਰਫਾ ਸਥਿਤੀ ਨੂੰ ਬਦਲਣ […]