July 4, 2024 9:24 pm

CM ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ‘ਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

Education department

ਮੋਗਾ, 5 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ (Education department) ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ […]

ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੇ ਨਾਂ ਲਿਖਿਆ ਖ਼ੱਤ

Teacher's Day

ਚੰਡੀਗੜ੍ਹ, 05 ਸਤੰਬਰ 2023: ਅਧਿਆਪਕ ਦਿਵਸ (Teacher’s Day) ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਅਧਿਆਪਕਾਂ ਦੇ ਨਾਂ ਇੱਕ ਖ਼ੱਤ ਲਿਖਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ | ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ੱਤ ਪੰਜਾਬ ਦੇ ਹਰ ਅਧਿਆਪਕ […]

ਬੰਦ ਪਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਸੜਕਾਂ ‘ਤੇ ਉਤਰੇ ਬੱਚਿਆਂ ਦੇ ਮਾਪੇ ਤੇ ਅਧਿਆਪਕ

Patiala

ਪਟਿਆਲਾ 05 ਫਰਵਰੀ 2022: ਪੰਜਾਬ ਵਿੱਚ ਕੋਰੋਨਾ ਵਰ੍ਹੇ ਦੀ ਤੀਜੀ ਲਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ (Punjab Government) ਵੱਲੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸੀ ਜਿਸ ਵਿਚ ਸਕੂਲ ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਮੁਕੰਮਲ ਤੌਰ ਤੇ ਬੰਦ ਕਰਕੇ ਆਨਲਾਈਨ ਵਿਧੀ ਰਾਹੀਂ ਬੱਚਿਆਂ ਨੂੰ ਪੜ੍ਹਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ,ਪੰਜਾਬ ਸਰਕਾਰ ਵੱਲੋਂ ਬੰਦ ਕੀਤੇ […]