July 2, 2024 9:18 pm

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ

National Road Safety

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ 2024: ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (National Road Safety Month) (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ […]

ਪੀ.ਐਚ.ਸੀ. ਬੂਥਗੜ੍ਹ ਵਿਖੇ ਅਧਿਆਪਕਾਂ ਤੇ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਸਿਖਲਾਈ

Anganwadi workers

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 24 ਜਨਵਰੀ 2024: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ (Anganwadi workers) ਨੂੰ ਆਇਰਨ ਅਤੇ ਫ਼ੋਲਿਕ ਐਸਿਡ ਦੀਆਂ ਗੋਲੀਆਂ ਬੱਚਿਆਂ ਨੂੰ ਦੇਣ ਸਬੰਧੀ ਦੋ ਦਿਨਾਂ ਬਲਾਕ ਪੱਧਰੀ ਸਿਖਲਾਈ ਦਿਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ […]

ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੇ ਨਾਂ ਲਿਖਿਆ ਖ਼ੱਤ

Teacher's Day

ਚੰਡੀਗੜ੍ਹ, 05 ਸਤੰਬਰ 2023: ਅਧਿਆਪਕ ਦਿਵਸ (Teacher’s Day) ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਅਧਿਆਪਕਾਂ ਦੇ ਨਾਂ ਇੱਕ ਖ਼ੱਤ ਲਿਖਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ | ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ੱਤ ਪੰਜਾਬ ਦੇ ਹਰ ਅਧਿਆਪਕ […]

ਐਲੀਮੈਂਟਰੀ ਵਿੰਗ ‘ਚ ਇਕਲੌਤੀ ਈਟੀਟੀ ਅਧਿਆਪਕਾ ਗਗਨਦੀਪ ਕੌਰ ਦੀ ਸਟੇਟ ਅਵਾਰਡ ਲਈ ਚੋਣ

Punjabi University

ਚੰਡੀਗੜ੍ਹ, 04 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਸਟੇਟ ਅਵਾਰਡ ਸਮੇਤ ਹੋਰ ਸਨਮਾਨਾਂ ਲਈ ਪੂਰੇ ਪੰਜਾਬ ਅੰਦਰ ਚੁਣੇ ਗਏ ਕਰੀਬ 80 ਅਧਿਆਪਕਾਂ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਿਰਫ 2 ਅਧਿਆਪਕ ਇਸ ਵਕਾਰੀ ਅਵਾਰਡ ਲਈ ਚੁਣੇ ਗਏ ਹਨ, ਜਿਨਾਂ ਵਿਚ ਇਕ ਐਲੀਮੈਂਟਰੀ ਵਿੰਗ ਨਾਲ ਸਬੰਧਿਤ ਬੀਬੀ ਅਧਿਆਪਕਾ ਗਗਨਦੀਪ ਕੌਰ ਹੈ ਜਦੋਂ ਕਿ ਸੈਕੰਡਰੀ ਵਿੰਗ ਵਿਚ […]

14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ: ਹਰਜੋਤ ਸਿੰਘ ਬੈਂਸ

Nangal Flyover

ਚੰਡੀਗੜ੍ਹ, 22 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ (Teachers) ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ […]

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ

Air Force station

ਚੰਡੀਗੜ੍ਹ, 18 ਅਗਸਤ 2023: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ ਦੇਣ ਦੇ ਮੱਦੇਨਜ਼ਰ ਲੋੜੀਂਦੇ ਇਲਮ ਅਤੇ ਸਾਧਨਾਂ ਨਾਲ ਲੈਸ ਕਰਨ ਅਤੇ ਪ੍ਰੋਗਰਾਮ ਦੀ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਨ ਲਈ, ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ […]

ਅਧਿਆਪਕ ਹੀ ਅਸਲ ‘ਚ ਯੂਨੀਵਰਸਿਟੀ ਹੁੰਦੇ ਹਨ: ਵਾਈਸ ਚਾਂਸਲਰ ਪ੍ਰੋ. ਅਰਵਿੰਦ

Prof. Arvind

ਪਟਿਆਲਾ, 01 ਅਗਸਤ 2023: ਨਵੇਂ ਅਕਾਦਮਿਕ ਸੈਸ਼ਨ ਮੌਕੇ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਮੁੱਚੀ ਫ਼ੈਕਲਟੀ ਨੂੰ ਸੰਬੋਧਨ ਕੀਤਾ ਗਿਆ। ਆਨਲਾਈਨ ਵਿਧੀ ਰਾਹੀਂ ਮੁਖਾਤਿਬ ਹੁੰਦਿਆਂ ਉਨ੍ਹਾਂ ਨਵੇਂ ਸੈਸ਼ਨ ਵਿੱਚ ਦਰਪੇਸ਼ ਚੁਣੌਤੀਆਂ, ਸੰਭਾਵਨਾਵਾਂ, ਉਮੀਦਾਂ, ਫਰਜ਼ਾਂ ਆਦਿ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨਵੇਂ ਅਕਾਦਮਿਕ ਸੈਸ਼ਨ ਵਿੱਚ ਸਭ ਦਾ ਰਸਮੀ ਰੂਪ ਵਿੱਚ ਸਵਾਗਤ […]

CM ਮਾਨ ਨੇ ਮੁੱਖ ਅਧਿਆਪਕਾਂ ਦੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਕੀਤਾ ਰਵਾਨਾ

ਚੰਡੀਗੜ੍ਹ, 30 ਜੁਲਾਈ 2023: ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM), ਅਹਿਮਦਾਬਾਦ (Ahmedabad) ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ […]

MLA ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਹਲਕੇ ਦੇ 50 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

contractual teachers

ਸਮਰਾਲਾ 28 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ 12500 ਕੱਚੇ ਅਧਿਆਪਕਾਂ (Contractual Teachers) ਨੂੰ ਨਿਯੁਕਤੀ ਪੱਤਰ ਵੰਡੇ, ਇਸੇ ਤਹਿਤ ਅੱਜ ਹਲਕਾ ਸਮਰਾਲਾ ਵਿੱਚ ਵੀ ਐਮਐਲਏ ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਹਲਕੇ ਦੇ 50 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਨਿਯੁਕਤੀ ਪੱਤਰ ਲੈਂਦੇ ਹੋਏ ਕੁੱਝ ਅਧਿਆਪਕ ਭਾਵੁਕ ਵੀ ਹੋ ਗਏ ਅਧਿਆਪਕਾ ਦਾ ਕਹਿਣਾ ਸੀ ਕਿ […]

CM ਭਗਵੰਤ ਮਾਨ ਅੱਜ 12,500 ਅਧਿਆਪਕਾਂ ਨੂੰ ਦੇਣਗੇ ਨਿਯੁਕਤੀ ਪੱਤਰ

Bhagwant Mann

ਚੰਡੀਗੜ੍ਹ, 28 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਇੱਕ ਸਮਾਗਮ ‘ਚ 12,500 ਅਧਿਆਪਕਾਂ (Teachers) ਨੂੰ ਨਿਯੁਕਤੀ ਪੱਤਰ ਵੰਡਣਗੇ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ (Teachers) ਦੇ ਅੱਗੋਂ ‘ਕੱਚਾ‘ ਸ਼ਬਦ ਹਟਾਉਣ ਜਾ ਰਿਹਾ ਹੈ | ਉਨ੍ਹਾਂ ਕਿਹਾ ਸਾਰੀਆਂ ਕਾਨੂੰਨੀ ਅੜਚਣਾ ਦੂਰ ਕਰਕੇ ਵਾਅਦੇ […]