July 5, 2024 12:05 am

ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਅਹਿਮ ਫੈਸਲਾ, ਮੁੱਖ ਮੰਤਰੀ ਵੱਲੋਂ ਤਨਖਾਹਾਂ ‘ਚ ਤਿੰਨ ਗੁਣਾ ਵਾਧਾ ਤੇ ਹੋਰ ਲਾਭ ਦੇਣ ਦਾ ਐਲਾਨ

Congress

ਚੰਡੀਗੜ੍ਹ, 27 ਜੂਨ 2023: ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ (TEACHERS) ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ […]

ਪੰਜਾਬ ਸਰਕਾਰ ਨੇ ਸੂਬੇ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ

Punjab Government

ਮਾਨਸਾ, 10 ਜੂਨ 2023: ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ (Teachers) ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 6337 ਉਹ ਅਧਿਆਪਕ ਵੀ ਰੈਗੂਲਰ ਹੋਏ ਹਨ ਜਿਨ੍ਹਾਂ ਨੂੰ ਸੂਬੇ ਦੇ ਇਤਿਹਾਸ ਵਿਚ ਪਹਿਲੀ […]

ਦਸਵੀਂ ਜਮਾਤ ਦੇ ਨਤੀਜਿਆਂ ‘ਚ ਕੁੜੀਆਂ ਮੋਹਰੀ, ਸਿੱਖਿਆ ਮੰਤਰੀ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

Harjot Singh Bains

ਸਾਹਿਬਜ਼ਾਦਾ ਅਜੀਤ ਸਿੰਘ ਨਗਰ,26 ਮਈ 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ (10th results) ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 […]

12ਵੀ ਜਮਾਤ ਦੇ ਨਤੀਜਿਆਂ ਦੇ ਐਲਾਨ ‘ਤੇ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

Harjot Singh Bains

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ (12th class results) ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ […]

ਅਧਿਆਪਕਾਂ ਦਾ ਸਨਮਾਨ ਬਹਾਲ ਕਰਦਿਆਂ ਪੰਜਾਬ ਦੀ ਗੁਣਾਤਮਿਕ ਸਿੱਖਿਆ ਦਾ ਵਿਕਾਸ ਕਰਨਾ ਮੇਰਾ ਪਹਿਲਾ ਉਦੇਸ਼: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਬਟਾਲਾ\ਗੁਰਦਾਸਪੁਰ\ਅੰਮ੍ਰਿਤਸਰ\ਮੋਹਾਲੀ, 07 ਅਪਰੈਲ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਧਿਆਪਕਾਂ ਦੇ ਸਨਮਾਨ ਲਈ ਵੀ ਉਸਾਰੂ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸੂਬੇ ਦੇ ਸਟੇਟ […]

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ‘ਚ 10 ਮਾਰਚ ਨੂੰ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕਰਨਗੇ ਸੰਬੋਧਨ

ਆਸ਼ਿਕਾ ਜੈਨ

ਫਤਿਹਗੜ੍ਹ ਸਾਹਿਬ, 08 ਮਾਰਚ 2023: ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ (Mata Gujri College Fatehgarh Sahib) ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ ਮਿਤੀ 10-03-2023 ਨੂੰ ਬਾਅਦ ਦੁਪਹਿਰ 3.00 ਵਜੇ ਕਾਲਜ ਦੇ ਅਧਿਆਪਕ ਸਾਹਿਬਾਨ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਆਡੀਟੋਰੀਅਮ ਵਿੱਚ ਸੰਬੋਧਨ ਕਰਨਗੇ। ਇਸ ਗੱਲ […]

ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ‘ਚ ਕੱਢਿਆ ਰੋਸ ਮਾਰਚ, ਵਾਈਸ ਚਾਂਸਲਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

Punjabi University

ਪਟਿਆਲਾ 19 ਜਨਵਰੀ 2023: ਪੂਟਾ ਦੇ ਸੱਦੇ ‘ਤੇ ਅੱਜ ਯੂਨੀਵਰਸਿਟੀ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਤੋਂ ਸ਼ੁਰੂ ਕਰਕੇ ਪੂਰੀ ਪੰਜਾਬੀ ਯੂਨੀਵਰਸਿਟੀ (Punjabi University) ਵਿੱਚ ਰੋਸ ਮਾਰਚ ਕੱਢਿਆ ਗਿਆ ਹੈ | ਇਹ ਰੋਸ ਮਾਰਚ ਅਧਿਆਪਕਾਂ ਦੀਆਂ ਦੋ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਪੈਨਸ਼ਨ ਲੰਮੇ ਸਮੇਂ ਤੋਂ ਲਟਕਦੀਆਂ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਹੋਰ ਅਧਿਆਪਕਾਂ ਨਾਲ ਸਬੰਧਤ ਮੰਗਾਂ ਪ੍ਰਤੀ […]

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਵਿਖੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ : ਮੀਤ ਹੇਅਰ

Meet Hair

ਚੰਡੀਗੜ੍ਹ 09 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਲੁਧਿਆਣਾ ਫੇਰੀ ਤੋਂ ਪਹਿਲਾਂ ਸਿੱਖਿਆ ਮੰਤਰੀ ਮੀਤ ਹੇਅਰ (Education Minister Meet Hair) ਨੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਇੱਕ ਨਿੱਜੀ ਰਿਜ਼ੋਰਟ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ […]

ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮਹੀਨਿਆਂ ਤੋਂ ਧਰਨੇ ਤੇ ਬੈਠੇ ਕੱਚੇ ਅਧਿਆਪਕਾਂ ‘ਚੋਂ ਇੱਕ ਦੀ ਹੋਈ ਮੌਤ

ropar

ਰੂਪਨਗਰ 19 ਦਸੰਬਰ 2021: ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੰਦੇ ਆ ਰਹੇ ਕੱਚੇ ਅਧਿਆਪਕਾਂ ਦੇ ਵਿਚੋਂ ਇਕ ਚਾਲੀ ਸਾਲਾ ਕੱਚੇ ਅਧਿਆਪਕ ਦੀ ਮੌਤ ਹੋਣ ਤੋਂ ਬਾਅਦ ਭੜਕੇ ਧਰਨਾਕਾਰੀਆਂ ਨੇ ਮ੍ਰਿਤਕ ਸਾਥੀ ਦੀ ਲਾਸ਼ ਨੂੰ ਮੋਰਿੰਡਾ (Morinda) ਦੇ ਵਿੱਚ ਰੱਖ ਕੇ ਜਾਮ ਲਗਾ ਦਿੱਤਾ | ਧਰਨਾਕਾਰੀ ਆਪਣੀਆਂ ਮੰਗਾਂ ਨੂੰ ਲੈ […]

ਧਰਨੇ ਤੇ ਬੈਠੇ ਅਧਿਆਪਕਾਂ ਨਾਲ ਸ਼ਾਮਿਲ ਹੋਣਗੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ

dharna of teachers

27 ਨਵੰਬਰ 2021: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਪਹੁੰਚ ਚੁੱਕੇ ਹਨ| ਅਰਵਿੰਦ ਕੇਜਰੀਵਾਲ ਧਰਨੇ ‘ਤੇ ਬੈਠੇ ਅਤੇ ਪਾਣੀ ਦੀ ਟੈਂਕੀ ‘ਤੇ ਚੜ੍ਹੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋ ਚੁੱਕੇ ਹਨ।ਇਸ ਦੌਰਾਨ ਕੇਜਰੀਵਾਲ ਵੱਲੋਂ ਅੱਜ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ ।ਬੀਤੇ ਦਿਨਾਂ ‘ਚ ਕੇਜਰੀਵਾਲ ਨੇ ਚੰਨੀ […]