July 2, 2024 8:00 pm

IND VS NZ ODI: ਨਿਊਜ਼ੀਲੈਂਡ ਖ਼ਿਲਾਫ ਪਹਿਲੇ ਵਨਡੇ ਮੈਚ ‘ਚ ਭਾਰਤੀ ਟੀਮ ‘ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੈ ਮੌਕਾ

New Zealand

ਚੰਡੀਗੜ੍ਹ 24 ਨਵੰਬਰ 2022: (IND VS NZ ODI) ਭਾਰਤੀ ਕ੍ਰਿਕਟ ਟੀਮ ਨਿਊਜ਼ੀਲੈਂਡ (New Zealand) ਦੇ ਦੌਰੇ ‘ਤੇ ਹੈ ਅਤੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ, ਜੋ ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ। ਭਾਰਤੀ ਟੀਮ ਨੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਟੀ-20 ਸੀਰੀਜ਼ ਜਿੱਤ ਲਈ ਹੈ […]

IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਆਖ਼ਰੀ ਟੀ-20 ਮੈਚ ਰੱਦ, ਭਾਰਤ ਨੇ 1-0 ਨਾਲ ਸੀਰੀਜ਼ ਜਿੱਤੀ

IND VS NZ

ਚੰਡੀਗੜ੍ਹ 22 ਨਵੰਬਰ 2022: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦੇ ਆਖ਼ਰੀ ਮੈਚ ਵਿੱਚ ਬਾਰਿਸ਼ ਅੜਿਕਾ ਬਣੀ | ਬਾਰਿਸ਼ ਨਾ ਰੁਕਣ ਕਾਰਨ ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਅੰਪਾਇਰਾਂ ਨੇ ਮੈਚ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਅਤੇ ਮੈਚ ਨੂੰ ਟਾਈ ਐਲਾਨ ਦਿੱਤਾ ਗਿਆ। ਇਸਦੇ ਨਾਲ ਹੀ ਭਾਰਤ ਨੇ ਤਿਨ […]

IND VS NZ: ਭਾਰਤ ਖ਼ਿਲਾਫ ਟਾਸ ਜਿੱਤ ਨਿਊਜ਼ੀਲੈਂਡ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11

IND VS NZ

ਚੰਡੀਗੜ੍ਹ 22 ਨਵੰਬਰ 2022: (IND VS NZ T20I) ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 1-0 ਨਾਲ ਅੱਗੇ ਹੈ ਅਤੇ ਇਹ ਮੈਚ ਜਿੱਤ ਕੇ ਉਹ ਟੀ-20 ਸੀਰੀਜ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ […]

IND VS NZ: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਫੈਸਲਾਕੁੰਨ ਮੈਚ

IND VS NZ

ਚੰਡੀਗੜ੍ਹ 22 ਨਵੰਬਰ 2022: (IND VS NZ T20I) ਭਾਰਤ (India) ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਮੰਗਲਵਾਰ ਨੂੰ ਨੇਪੀਅਰ ‘ਚ ਖੇਡਿਆ ਜਾਵੇਗਾ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਦੀ ਭੇਂਟ ਚੜ ਗਿਆ ਸੀ। ਵੈਲਿੰਗਟਨ ‘ਚ ਹੋਏ ਪਹਿਲੇ ਟੀ-20 ‘ਚ ਟਾਸ ਵੀ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਦੂਜੇ […]

IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਪਹਿਲਾ ਟੀ-20 ਮੈਚ ਰੱਦ

IND VS NZ

ਚੰਡੀਗੜ੍ਹ 18 ਨਵੰਬਰ 2022: (IND VS NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਟੀ-20 ਰੱਦ ਹੋ ਗਿਆ ਹੈ। ਬਾਰਿਸ਼ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹੁਣ ਦੋਵਾਂ ਟੀਮਾਂ ਵਿਚਾਲੇ ਦੂਜਾ ਮੈਚ 20 ਨਵੰਬਰ ਨੂੰ ਮਾਊਂਟ ਮੌਂਗਾਨੁਈ ‘ਚ ਖੇਡਿਆ ਜਾਵੇਗਾ। ਵੇਲਿੰਗਟਨ ‘ਚ ਭਾਰੀ ਬਾਰਿਸ਼ ਕਾਰਨ ਟਾਸ ਵੀ ਨਹੀਂ ਹੋ ਸਕਿਆ, ਇਸ […]

IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਮੈਚ ‘ਚ ਬਾਰਿਸ਼ ਬਣੀ ਅੜਿੱਕਾ, ਟਾਸ ‘ਚ ਦੇਰੀ

IND VS NZ

ਚੰਡੀਗੜ੍ਹ 18 ਨਵੰਬਰ 2022: (IND VS NZ T20I) ਟੀ-20 ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਟੀਮ ਨੇ ਹੁਣ 2024 ਟੀ-20 ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਿਸ਼ਨ 2024 ਲਈ ਭਾਰਤੀ ਟੀਮ ਸਾਹਮਣੇ ਪਹਿਲੀ ਚੁਣੌਤੀ ਨਿਊਜ਼ੀਲੈਂਡ ਹੈ। ਵੈਲਿੰਗਟਨ ‘ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। […]

IND VS NZ: ਭਾਰਤ ਦੀ ਯੁਵਾ ਟੀਮ ਦਾ ਅੱਜ ਨਿਊਜ਼ੀਲੈਂਡ ਨਾਲ ਸਾਹਮਣਾ, ਜਾਣੋ ! ਦੋਵੇਂ ਟੀਮਾਂ ਦੀ ਪਲੇਇੰਗ-11

IND VS NZ

ਚੰਡੀਗੜ੍ਹ 18 ਨਵੰਬਰ 2022: (IND vs NZ) ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਅੱਜ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ | ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ | ਟੀ-20 ਵਿਸ਼ਵ […]

IND vs NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਪਹਿਲਾ ਮੈਚ

IND vs NZ

ਚੰਡੀਗੜ੍ਹ 17 ਨਵੰਬਰ 2022: (IND vs NZ) ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ । ਇਸ ਤੋਂ ਬਾਅਦ ਸ਼ਿਖਰ ਧਵਨ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤੀ […]

PAK vs NZ Semi Final 1: ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਪਾਕਿਸਤਾਨ

PAK vs NZ

ਚੰਡੀਗ੍ਹੜ 09 ਨਵੰਬਰ 2022: (PAK vs NZ Semi Final 1) ਟੀ-20 ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਮੈਚ ਵਿਚ ਪਾਕਿਸਤਾਨ (Pakistan) ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ | ਸਿਡਨੀ ‘ਚ ਖੇਡੇ ਗਏ ਸੈਮੀਫਾਈਨਲ ‘ਚ ਨਿਊਜ਼ੀਲੈਂਡ (New Zealand) ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ 20 […]

PAK vs NZ Semi Final 1: ਨਿਊਜ਼ੀਲੈਂਡ ਨੇ ਪਾਕਿਸਤਾਨ ਸਾਹਮਣੇ 153 ਦੌੜਾਂ ਦਾ ਟੀਚਾ ਰੱਖਿਆ

PAK vs NZ Semi Final

ਚੰਡੀਗ੍ਹੜ 09 ਨਵੰਬਰ 2022: (PAK vs NZ Semi Final) ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ (New Zealand) ਅਤੇ ਪਾਕਿਸਤਾਨ ਵਿਚਾਲੇ ਸਿਡਨੀ ‘ਚ ਖੇਡਿਆ ਜਾ ਰਿਹਾ ਹੈ। ਸੈਮੀਫਾਈਨਲ ‘ਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੇ ਸਾਹਮਣੇ 153 ਦੌੜਾਂ ਦਾ ਟੀਚਾ ਰੱਖਿਆ। ਇਸ ਮੈਚ ‘ਚ ਨਿਊਜ਼ੀਲੈਂਡ […]