July 5, 2024 3:25 am

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕਰਨ ਦਾ ਨਿਵੇਕਲਾ ਯਤਨ

technical education

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ 2024: ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ (technical education) ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ […]

ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

Technical Education

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ (Technical Education) ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ ਮਲਟੀ-ਮੀਡੀਆ […]

ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ: ਹਰਜੋਤ ਸਿੰਘ ਬੈਂਸ

Technical Education

ਚੰਡੀਗੜ੍ਹ, 9 ਜੂਨ 2023: ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ (Technical Education) ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ ਆਈਟੀ) ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ । ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ […]

ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼

Aman Arora

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ […]

ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ: ਹਰਜੋਤ ਸਿੰਘ ਬੈਂਸ

teacher transfers

ਚੰਡੀਗੜ੍ਹ, 10 ਮਾਰਚ 2023: ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ […]

Punjab Budget: ਸਿੱਖਿਆ ਖੇਤਰ ‘ਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ: ਵਿੱਤ ਮੰਤਰੀ

Punjab Budget

ਚੰਡੀਗੜ੍ਹ,10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ (Budget) ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ, ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ। ਇਸਦੇ ਨਾਲ ਹੀ ਪਰਾਲੀ […]

ਮੁੱਖ ਸਕੱਤਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ 26 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Vijay Kumar Janjua

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ […]