July 5, 2024 12:04 am

ਬੰਡਾਰੂ ਦੱਤਾਤ੍ਰੇਅ ਨੇ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨਾਲ ਕੀਤੀ ਮੁਲਾਕਾਤ

ਬੰਡਾਰੂ ਦੱਤਾਤ੍ਰੇਅ

ਚੰਡੀਗੜ੍ਹ, 29 ਅਪ੍ਰੈਲ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਅੱਜ ਰਾਜਭਵਨ ਹਰਿਆਣਾ ਵਿਚ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਹਿਸਾਰ ਦੇ ਵਾਇਸ ਚਾਂਸਲਰ ਪ੍ਰੋਫੈਸਰ ਨਰਸੀ ਰਾਮ ਬਿਸ਼ਨੋਈ ਨੇ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਰਾਜਪਾਲ ਨੂੰ ਯੂਨੀਵਰਸਿਟੀ ਦੀ ਨੀਤੀਆਂ , ਗਤੀਵਿਧੀਆਂ ਅਤੇ ਉਪਲਬਧੀਆਂ ਦੇ ਬਾਰੇ ਵਿਚ ਵਿਸਤਾਰ ਨਾਲ ਜਾਣਕਾਰੀ ਦਿੱਤੀ।

ਹਰਿਆਣਾ ਸਰਕਾਰ ਫਰੀਦਾਬਾਦ-ਗੁਰੂਗ੍ਰਾਮ ਜ਼ਿਲੇ ‘ਚ 50 ਏਕੜ ਜ਼ਮੀਨ ‘ਤੇ ਸਾਇੰਸ ਸਿਟੀ ਬਣਾਏਗੀ: CM ਮਨੋਹਰ ਲਾਲ

science

ਚੰਡੀਗੜ੍ਹ, 20 ਜਨਵਰੀ, 2024: ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਰਾਜ ਵਿਗਿਆਨ ਅਤੇ ਤਕਨਾਲੋਜੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਨਵੀਆਂ ਵਿਗਿਆਨਕ ਖੋਜਾਂ ਨੂੰ ਉਤਸ਼ਾਹਿਤ ਕਰਨ ਲਈ, ਹਰਿਆਣਾ ਸਰਕਾਰ ਫਰੀਦਾਬਾਦ ਜਾਂ ਗੁਰੂਗ੍ਰਾਮ ਜ਼ਿਲੇ ਵਿਚ 50 ਏਕੜ ਵਿਚ ਇਕ ਸਾਇੰਸ ਸਿਟੀ (science city) ਸਥਾਪਿਤ ਕਰੇਗੀ। ਇਸ ਸਬੰਧੀ ਜ਼ਮੀਨ ਦੀ ਭਾਲ ਕੀਤੀ ਜਾ ਰਹੀ […]

ਅਮਨ ਅਰੋੜਾ ਵੱਲੋਂ IT ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

Aman Arora

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ (Aman Arora) ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ […]

BSNL ਕੰਪਨੀ ਦੇ ਮੁਲਾਜ਼ਮਾਂ ਵੱਲੋਂ ਜੰਤਰ-ਮੰਤਰ ‘ਤੇ ਵੱਡੇ ਪੱਧਰ ‘ਤੇ ਰੋਸ਼ ਪ੍ਰਦਰਸ਼ਨ

BSNL

ਨਵੀਂ ਦਿੱਲੀ, 07 ਜੁਲਾਈ 2023 (ਦਵਿੰਦਰ ਸਿੰਘ): ਅੱਜ ਦੇਸ਼ ਭਰ ਦੇ ਬੀ.ਐੱਸ.ਐਨ.ਐੱਲ (BSNL) ਮੁਲਾਜ਼ਮਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ ਗਿਆ ਹੈ । ਇਸ ਮੁਜ਼ਾਹਰੇ ਵਿੱਚ ਦੇਸ਼ ਦੇ ਸਾਰੇ ਸੂਬਿਆਂ ਤੋਂ ਸੈਂਕੜੇ ਮੁਲਾਜ਼ਮ ਪੁੱਜੇ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇਸ਼ ਵਿੱਚ ਆਪਣੀ ਹੀ ਕੰਪਨੀ ਨੂੰ ਦਬਾਉਣ ਦਾ ਕੰਮ ਕਰ ਰਹੀ […]

ਇਸਰੋ ਦਾ ਵੱਡਾ ਐਲਾਨ, ਚੰਦਰਯਾਨ-3 ਨੂੰ ਇਸ ਸਾਲ ਜੁਲਾਈ ‘ਚ ਕੀਤਾ ਜਾਵੇਗਾ ਲਾਂਚ

Chandrayaan-3

ਚੰਡੀਗੜ੍ਹ, 29 ਮਈ 2023: ਚੰਦਰਯਾਨ-3 (Chandrayaan-3) ਨੂੰ ਇਸ ਸਾਲ ਜੁਲਾਈ ‘ਚ ਲਾਂਚ ਕੀਤਾ ਜਾਵੇਗਾ। ਇਹ ਜਾਣਕਾਰੀ ਸੋਮਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ () ਦੇ ਚੇਅਰਮੈਨ ਐਸ ਸੋਮਨਾਥ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੁਲਾੜ ਦੇ ਖੇਤਰ ਵਿੱਚ ਇਹ ਭਾਰਤ ਦੀ ਇੱਕ ਹੋਰ ਵੱਡੀ ਕਾਮਯਾਬੀ ਹੋਵੇਗੀ। ਇਸਰੋ ਦੇ ਵਿਗਿਆਨੀਆਂ ਨੇ ਓਡੀਸ਼ਾ ਵਿੱਚ ਸਤੀਸ਼ ਧਵਨ ਸਪੇਸ ਸੈਂਟਰ ਦੇ […]

CM ਭਗਵੰਤ ਮਾਨ ਨੇ ਲੰਡਨ ਤੇ ਚੰਡੀਗੜ੍ਹ ਵਿਚਾਲੇ ਸਿੱਧੀਆਂ ਹਵਾਈ ਉਡਾਣਾਂ ਦੀ ਬ੍ਰਿਟੇਨ ਦੇ ਹਾਈ ਕਮਿਸ਼ਨਰ ਸਾਹਮਣੇ ਰੱਖੀ ਮੰਗ

Punjab

ਚੰਡੀਗੜ੍ਹ 26 ਮਈ 2022: ਪੰਜਾਬ (Punjab) ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ […]

VIVO ਨੇ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ Vivo Y15s ਕੀਤਾ ਲਾਂਚ

ਸਮਾਰਟਫੋਨ Vivo Y15s

ਚੰਡੀਗੜ੍ਹ 18 ਫਰਵਰੀ 2022: ਵੀਵੋ (VIVO) ਨੇ Y ਸੀਰੀਜ਼ ਦੇ ਤਹਿਤ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ Vivo Y15s ਲਾਂਚ ਕਰ ਦਿੱਤਾ ਹੈ। Vivo Y15s ‘ਚ 5000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਫੋਨ ‘ਚ 13 ਮੈਗਾਪਿਕਸਲ ਦਾ AI ਡਿਊਲ ਰਿਅਰ ਕੈਮਰਾ ਸੈੱਟਅਪ ਹੈ। ਫੋਨ ਨੂੰ ਦੋ ਕਲਰ ਵੇਰੀਐਂਟ ‘ਚ ਪੇਸ਼ ਕੀਤਾ ਗਿਆ […]