July 7, 2024 4:18 pm

ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ‘ਤੇ ਲੱਗ ਸਕਦੀ ਹੈ ਪਾਬੰਦੀ

Imran Khan

ਚੰਡੀਗੜ੍ਹ, 20 ਮਾਰਚ 2023: ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ, ਜੋ ਇਕ ਸਾਲ ਪਹਿਲਾਂ ਦੇਸ਼ ਵਿਚ ਸੱਤਾ ਵਿਚ ਸੀ, ਇਨ੍ਹੀਂ ਦਿਨੀਂ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਜਦਕਿ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਸਿਆਸੀ ਪਾਰਟੀ ਪੀਟੀਆਈ ਨੂੰ ਪਾਬੰਦੀਸ਼ੁਦਾ ਸੰਗਠਨ ਐਲਾਨਣ ਦਾ ਸੰਕੇਤ ਦਿੱਤਾ ਹੈ। ਦੂਜੇ ਪਾਸੇ ਪਾਕਿਸਤਾਨੀ ਪੁਲਿਸ ਨੇ ਐਤਵਾਰ ਨੂੰ […]

ਪਾਕਿਸਤਾਨ ‘ਚ ਵਿਗੜੇ ਰਾਜਨੀਤਿਕ ਹਾਲਾਤ, ਸਾਬਕਾ PM ਇਮਰਾਨ ਖਾਨ ਨੇ ਸ਼ੁਰੂ ਕੀਤਾ ‘ਜੇਲ੍ਹ ਭਰੋ ਅੰਦੋਲਨ’

Imran Khan

ਚੰਡੀਗੜ੍ਹ, 22 ਫ਼ਰਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਜੇਲ੍ਹ ਭਰੋ ਤਹਿਰੀਕ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਤਹਿਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਰਕਰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ‘ਚ ਸੜਕਾਂ ‘ਤੇ ਉਤਰਨਗੇ। ਇਸ ਦੌਰਾਨ ਇਮਰਾਨ ਦੇ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ […]