July 2, 2024 9:11 pm

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਜਿੰਦਰਪਾਲ ਤੂਰ ਅਤੇ ਹਰਮਿਲਨ ਬੈਂਸ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ ਦੇ ਡੱਗੇ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤਜਿੰਦਰਪਾਲ ਤੂਰ

ਐਸ.ਏ.ਐਸ.ਨਗਰ, 7 ਅਕਤੂਬਰ, 2023: ਹਾਂਗਜ਼ੂ ਏਸ਼ੀਅਨ ਖੇਡਾਂ 2023 ਦੇ ਚੈਂਪੀਅਨਾਂ ਦਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Mohali Airport) ‘ਤੇ ਢੋਲ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਦਰਮਿਆਨ ਨਿੱਘਾ ਸਵਾਗਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]