July 5, 2024 12:34 am

ਤੇਲੰਗਾਨਾ ਭਾਜਪਾ ਪ੍ਰਧਾਨ ਬੰਦੀ ਸੰਜੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, BJP ਵਲੋਂ ਰੋਸ ਪ੍ਰਦਰਸ਼ਨ ਦਾ ਐਲਾਨ

Bandi Sanjay Kumar

ਚੰਡੀਗੜ੍ਹ, 05 ਅਪ੍ਰੈਲ 2023: ਤੇਲੰਗਾਨਾ ਭਾਜਪਾ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬੰਦੀ ਸੰਜੇ ਕੁਮਾਰ (Bandi Sanjay Kumar) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਬੁੱਧਵਾਰ ਅੱਧੀ ਰਾਤ ਤੋਂ ਬਾਅਦ ਕਰੀਮਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ । ਖਬਰਾਂ ਮੁਤਾਬਕ ਕਥਿਤ ਤੌਰ ‘ਤੇ ਪੁਲਿਸ ਇਕ ਟੀਮ ਕਰੀਮਨਗਰ ਸਥਿਤ ਸੰਸਦ ਮੈਂਬਰ […]

CM ਜਗਨ ਮੋਹਨ ਰੈੱਡੀ ਦਾ ਐਲਾਨ, ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਅਗਲੀ ਰਾਜਧਾਨੀ

Andhra Pradesh

ਚੰਡੀਗੜ੍ਹ, 31 ਜਨਵਰੀ 2023: ਆਂਧਰਾ ਪ੍ਰਦੇਸ਼ (Andhra Pradesh) ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਐਲਾਨ ਕੀਤਾ ਹੈ ਕਿ ਵਿਸ਼ਾਖਾਪਟਨਮ ਸੂਬੇ ਦੀ ਅਗਲੀ ਰਾਜਧਾਨੀ ਹੋਵੇਗੀ। ਦਰਅਸਲ, 2014 ਵਿੱਚ ਜਦੋਂ ਤੇਲੰਗਾਨਾ ਨੂੰ ਆਂਧਰਾ ਪ੍ਰਦੇਸ਼ (Andhra Pradesh) ਤੋਂ ਵੱਖ ਕੀਤਾ ਗਿਆ ਸੀ ਤਾਂ ਹੈਦਰਾਬਾਦ ਨੂੰ 10 ਸਾਲਾਂ ਲਈ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਐਲਾਨਿਆ ਗਿਆ ਸੀ। ਇਸ […]

NGT ਨੇ ਤੇਲੰਗਾਨਾ ਸਰਕਾਰ ‘ਤੇ ਲਗਾਇਆ 3,800 ਕਰੋੜ ਰੁਪਏ ਦਾ ਜੁਰਮਾਨਾ

Telangana government

ਚੰਡੀਗੜ 01 ਅਕਤੂਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਹੁਣ ਤੇਲੰਗਾਨਾ ਸਰਕਾਰ ‘ਤੇ 3,800 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਤੇਲੰਗਾਨਾ ਸਰਕਾਰ ‘ਤੇ ਭਾਰੀ ਜੁਰਮਾਨਾ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਸਰਕਾਰ ਨੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਬੰਧਨ ਨਹੀਂ ਕਰ ਸਕੀ। ਇਸ ਤੋਂ ਪਹਿਲਾਂ ਐਨਜੀਟੀ ਨੇ ਪੰਜਾਬ, ਹਰਿਆਣਾ, ਮਹਾਰਾਸ਼ਟਰ ਅਤੇ ਰਾਜਸਥਾਨ ਦੀਆਂ ਸਰਕਾਰਾਂ ‘ਤੇ […]

Telangana: ਹੈਦਰਾਬਾਦ ‘ਚ ਕਬਾੜ ਗੋਦਾਮ ‘ਚ ਲੱਗੀ ਭਿਆਨਕ ਅੱਗ, 11 ਮਜ਼ਦੂਰਾਂ ਦੀ ਹੋਈ ਮੌਤ

Hyderabad

ਚੰਡੀਗੜ੍ਹ 23 ਮਾਰਚ 2022: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ (Hyderabad) ਦੇ ਭੋਈਗੁਡਾ ‘ਚ ਇੱਕ ਕਬਾੜ ਗੋਦਾਮ ‘ਚ ਭਿਆਨਕ ਅੱਗ ਲੱਗ ਗਈ, ਇਸ ਘਟਨਾ ‘ਚ 11 ਮਜ਼ਦੂਰ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਇੱਥੇ ਕਬਾੜ ਦੇ ਗੋਦਾਮ ‘ਚ ਕੰਮ ਕਰਦੇ ਸਨ। ਮੌਕੇ ‘ਤੇ ਮੌਜੂਦ ਹੈਦਰਾਬਾਦ […]

ਤੇਲੰਗਾਨਾ ਸਰਕਾਰ ਦਾ ਐਲਾਨ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਚੁੱਕੇਗੀ ਖ਼ਰਚ

ਤੇਲੰਗਾਨਾ

ਚੰਡੀਗੜ੍ਹ 15 ਮਾਰਚ 2022: ਤੇਲੰਗਾਨਾ (Telangana) ਦੀ ਕੇਸੀਆਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਕਿ ਯੂਕਰੇਨ ਤੋਂ ਸੁਰੱਖਿਅਤ ਵਾਪਸ ਪਰਤੇ ਰਾਜ ਦੇ 740 ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ। ਵਿਧਾਨ ਸਭਾ ‘ਚ ਲੰਬੀ ਬਹਿਸ ਤੋਂ ਬਾਅਦ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਕਿਹਾ ਕਿ ਜੋ ਭਾਰਤੀ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕਰੇਨ […]