July 1, 2024 12:35 am

IND vs ENG: ਭਾਰਤ ਨੇ ਪੰਜਵੇਂ ਟੈਸਟ ਮੈਚ ‘ਚ ਇੰਗਲੈਂਡ ਨੂੰ ਹਰਾ ਕੇ ਸੀਰੀਜ਼ ‘ਤੇ 4-1 ਨਾਲ ਕੀਤਾ ਕਬਜ਼ਾ, 100ਵੇਂ ਟੈਸਟ ‘ਚ ਚਮਕੇ ਅਸ਼ਵਿਨ

Indian team

ਚੰਡੀਗੜ੍ਹ, 09 ਮਾਰਚ 2024: ਭਾਰਤੀ ਟੀਮ (Indian team) ਨੇ ਇੰਗਲੈਂਡ ਖ਼ਿਲਾਫ਼ ਧਰਮਸ਼ਾਲਾ ਵਿੱਚ ਖੇਡੇ ਗਏ ਪੰਜਵੇਂ ਟੈਸਟ ਵਿੱਚ ਜਿੱਤ ਦਰਜ ਕੀਤੀ ਹੈ । ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿੱਚ 218 ਦੌੜਾਂ ਬਣਾਈਆਂ ਸਨ। ਜਵਾਬ ‘ਚ ਭਾਰਤ ਦੀ ਪਹਿਲੀ ਪਾਰੀ 477 ਦੌੜਾਂ ‘ਤੇ ਸਮਾਪਤ ਹੋ ਗਈ ਅਤੇ ਉਸ ਨੇ 259 ਦੌੜਾਂ ਦੀ ਲੀਡ ਲੈ ਲਈ। ਇਸ […]

IND vs ENG: ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਦੇ ਦੂਜੇ ਦਿਨ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਜੜੇ ਸੈਂਕੜੇ

Shubman Gill

ਚੰਡੀਗੜ੍ਹ , 08 ਮਾਰਚ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਲੰਚ ਤੱਕ ਭਾਰਤ ਨੇ ਇਕ ਵਿਕਟ ‘ਤੇ 264 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਰੋਹਿਤ ਸ਼ਰਮਾ (Rohit Sharma) 102 ਅਤੇ ਸ਼ੁਭਮਨ ਗਿੱਲ (Shubman Gill) 101 ਦੌੜਾਂ ਬਣਾ ਕੇ […]

AUS vs NZ: ਭਲਕੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਆਗਾਜ਼

AUS vs NZ

ਚੰਡੀਗੜ੍ਹ, 28 ਫਰਵਰੀ 2024: ਆਸਟ੍ਰੇਲੀਆ ਬਨਾਮ ਨਿਊਜ਼ੀਲੈਂਡ (AUS vs NZ) ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ 29 ਫਰਵਰੀ ਤੋਂ ਸ਼ੁਰੂ ਹੋਣੀ ਹੈ। ਪਹਿਲਾ ਟੈਸਟ ਮੈਚ ਬੇਸਿਨ ਰਿਜ਼ਰਵ, ਵੇਲਿੰਗਟਨ ਵਿਖੇ ਖੇਡਿਆ ਜਾਣਾ ਹੈ। ਇਸ ਟੈਸਟ ਤੋਂ ਇਕ ਦਿਨ ਪਹਿਲਾਂ ਆਸਟ੍ਰੇਲੀਆਈ ਟੀਮ ਨੇ ਆਪਣੇ ਪਲੇਇੰਗ-11 ਦਾ ਐਲਾਨ ਕੀਤਾ ਸੀ। ਟੀਮ ਨੇ ਵੈਸਟਇੰਡੀਜ਼ ਖਿਲਾਫ ਬ੍ਰਿਸਬੇਨ ‘ਚ ਖੇਡੇ ਗਏ […]

IND vs ENG: ਭਾਰਤ ਨੇ ਚੌਥੇ ਟੈਸਟ ਮੈਚ ‘ਚ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 3-1 ਦੀ ਜੇਤੂ ਬੜ੍ਹਤ ਬਣਾਈ

IND vs ENG

ਚੰਡੀਗੜ੍ਹ, 26 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਬੇਹੱਦ ਰੋਮਾਂਚਕ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ‘ਚ 353 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਦੀ ਪਹਿਲੀ ਪਾਰੀ 307 ਦੌੜਾਂ ‘ਤੇ ਸਮਾਪਤ ਹੋ ਗਈ। ਇਸ ਤੋਂ ਬਾਅਦ ਇੰਗਲੈਂਡ ਦੀ […]

IND vs ENG: ਚੌਥੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਸਮਾਪਤ, ਭਾਰਤੀ ਟੀਮ ਅਜੇ ਵੀ 134 ਦੌੜਾਂ ਪਿੱਛੇ

IND vs ENG

ਚੰਡੀਗੜ੍ਹ, 24 ਫਰਵਰੀ 2024: (IND vs ENG 4th Test) ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਰਾਂਚੀ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਪਣੀ ਪਹਿਲੀ ਪਾਰੀ ਵਿੱਚ 353 ਦੌੜਾਂ ਬਣਾਈਆਂ। ਜੋ ਰੂਟ ਨੇ ਸੈਂਕੜਾ […]

IND vs ENG: ਡੈਬਿਊ ਮੈਚ ‘ਚ ਆਕਾਸ਼ ਦੀ ਤੂਫ਼ਾਨੀ ਗੇਂਦਬਾਜ਼ੀ, ਇੰਗਲੈਂਡ ਦੀ ਅੱਧੀ ਟੀਮ 112 ਦੌੜਾਂ ‘ਤੇ ਪਵੇਲੀਅਨ ਪਰਤੀ

Akash

ਚੰਡੀਗੜ੍ਹ, 23 ਫਰਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਮੈਚ ਰਾਂਚੀ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਜੇਤੂ ਬੜ੍ਹਤ ਹਾਸਲ ਕਰਨਾ ਚਾਹੇਗੀ। ਹੈਦਰਾਬਾਦ ਵਿੱਚ ਪਹਿਲਾ […]

IND vs ENG: ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਸਮਾਪਤ

England

ਚੰਡੀਗੜ੍ਹ, 17 ਫਰਵਰੀ 2024: ਭਾਰਤ ਅਤੇ ਇੰਗਲੈਂਡ (England) ਵਿਚਾਲੇ ਤੀਜੇ ਟੈਸਟ ਦਾ ਅੱਜ ਤੀਜਾ ਦਿਨ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 445 ਦੌੜਾਂ ਬਣਾਈਆਂ ਸਨ। ਜਵਾਬ ‘ਚ ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਸਿਮਟ ਗਈ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 445 ਦੌੜਾਂ ਬਣਾਈਆਂ ਸਨ। ਇਸ ਸੰਦਰਭ ‘ਚ ਭਾਰਤੀ ਟੀਮ ਦੂਜੀ ਪਾਰੀ […]

IND vs ENG: ਸਰਫਰਾਜ਼ ਖਾਨ ਨੇ ਆਪਣੇ ਡੈਬਿਊ ਮੈਚ ‘ਚ ਜੜਿਆ ਤੂਫ਼ਾਨੀ ਅਰਧ ਸੈਂਕੜਾ, ਦਰਸ਼ਕਾਂ ‘ਚ ਖੜ੍ਹੇ ਮਾਪੇ ਹੋਏ ਭਾਵੁਕ

Sarfaraz Khan

ਚੰਡੀਗੜ੍ਹ, 15 ਫਰਵਰੀ 2024: ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਸਰਫਰਾਜ਼ ਖਾਨ (Sarfaraz Khan) ਨੇ ਆਪਣੇ ਡੈਬਿਊ ਮੈਚ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਸਰਫਰਾਜ਼ ਨੇ ਆਪਣੀ ਪਹਿਲੀ ਪਾਰੀ ‘ਚ ਹੀ ਤੂਫ਼ਾਨੀ ਅਰਧ ਸੈਂਕੜਾ ਜੜਿਆ । ਅਰਧ ਸੈਂਕੜੇ ਦੇ ਲਈ ਸਰਫਰਾਜ਼ ਨੇ ਸਿਰਫ 48 […]

IND vs ENG TEST: ਲੰਚ ਬਰੇਕ ਤੱਕ ਭਾਰਤ ਦਾ ਪਹਿਲੀ ਪਾਰੀ ‘ਚ ਸਕੋਰ 93/3, ਰੋਹਿਤ ਸ਼ਰਮਾ ਨੇ ਜੜਿਆ ਅਰਧ ਸੈਂਕੜਾ

IND vs ENG

ਚੰਡੀਗੜ੍ਹ, 15 ਫਰਵਰੀ 2024: (IND vs ENG TEST) ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਅਤੇ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਟੈਸਟ ਜਿੱਤਿਆ ਸੀ। ਹੁਣ ਤੀਜਾ ਟੈਸਟ ਜਿੱਤ ਕੇ ਭਾਰਤੀ ਟੀਮ […]

WTC Points Table: ਇੰਗਲੈਂਡ ‘ਤੇ ਜਿੱਤ ਤੋਂ ਬਾਅਦ ਭਾਰਤ ਨੂੰ ਟੈਸਟ ਚੈਂਪੀਅਨਸ਼ਿਪ ਅੰਕ ਸੂਚੀ ‘ਚ ਤਿੰਨ ਸਥਾਨਾਂ ਦਾ ਫਾਇਦਾ

WTC Points Table

ਚੰਡੀਗੜ੍ਹ, 05 ਫਰਵਰੀ, 2024: (WTC Points Table) ਭਾਰਤੀ ਟੀਮ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ 106 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਇਸ ਜਿੱਤ ਨਾਲ ਭਾਰਤ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਵੀ ਵੱਡਾ ਫਾਇਦਾ […]