July 2, 2024 9:49 pm

IND vs ENG: ਜਸਪ੍ਰੀਤ ਬੁਮਰਾਹ ਸਭ ਤੋਂ ਤੇਜ਼ 150 ਵਿਕਟਾਂ ਹਾਸਲ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਬਣੇ

Jasprit Bumrah

ਚੰਡੀਗੜ੍ਹ, 03 ਫਰਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਵੀਰਵਾਰ ਨੂੰ ਡਾਕਟਰ ਵਾਈਐਸ ਰਾਜਸ਼ੇਖਰ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਪਹਿਲੀ ਪਾਰੀ ਵਿੱਚ 396 ਦੌੜਾਂ ਬਣਾਈਆਂ। ਇਸ ਸਮੇਂ ਦੂਜੇ ਦਿਨ ਤੀਜੇ ਸੈਸ਼ਨ […]

IND vs ENG: ਭਾਰਤੀ ਟੀਮ ਦੀਆਂ ਮੁਸ਼ਕਿਲਾਂ ਵਧੀਆਂ, ਦੂਜੇ ਟੈਸਟ ਮੈਚ ਤੋਂ ਬਾਹਰ ਹੋ ਸਕਦੇ ਹਨ ਰਵਿੰਦਰ ਜਡੇਜਾ

Ravindra Jadeja

ਚੰਡੀਗੜ੍ਹ, 29 ਜਨਵਰੀ 2024: ਇੰਗਲੈਂਡ ਨੇ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ‘ਚ ਭਾਰਤੀ ਟੀਮ ਲਈ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਹਨ। ਪਹਿਲਾਂ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਪਹਿਲੇ ਦੋ ਮੈਚਾਂ ਤੋਂ ਬਾਹਰ ਹੋਏ, ਫਿਰ ਭਾਰਤ ਨੂੰ […]

IND vs ENG Test: ਭਾਰਤ ਤੇ ਇੰਗਲੈਂਡ ਵਿਚਾਲੇ ਦੂਜੇ ਦਿਨ ਦੀ ਖੇਡ ਸਮਾਪਤ, ਸੈਂਕੜੇ ਬਣਾਉਣ ਤੋਂ ਖੁੰਝੇ KL ਰਾਹੁਲ ਤੇ ਜੈਸਵਾਲ

IND vs ENG

ਚੰਡੀਗੜ੍ਹ, 26 ਜਨਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਹੈਦਰਾਬਾਦ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਦੂਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਿਮਟ ਗਈ ਸੀ। ਜਵਾਬ ‘ਚ ਭਾਰਤ ਨੇ ਆਪਣੀ ਪਹਿਲੀ ਪਾਰੀ ‘ਚ ਸੱਤ ਵਿਕਟਾਂ ‘ਤੇ 421 ਦੌੜਾਂ ਬਣਾ ਲਈਆਂ ਹਨ। ਫਿਲਹਾਲ ਭਾਰਤੀ […]

IND vs ENG: ਟੈਸਟ ਸੀਰੀਜ਼ ਲਈ ਭਾਰਤੀ ਟੀਮ ‘ਚ ਵਿਰਾਟ ਕੋਹਲੀ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਮਿਲਿਆ ਮੌਕਾ

IND vs ENG

ਚੰਡੀਗੜ੍ਹ, 24 ਜਨਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਵੀਰਵਾਰ (25 ਜਨਵਰੀ) ਤੋਂ ਸ਼ੁਰੂ ਹੋ ਰਹੀ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ ਸੀਰੀਜ਼ ਦੇ ਪਹਿਲੇ ਦੋ ਮੈਚਾਂ ‘ਚ ਨਹੀਂ ਖੇਡਣਗੇ। ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ […]

IND vs SA: ਭਾਰਤੀ ਟੀਮ ਲਈ ਟੈਸਟ ਸੀਰੀਜ਼ ਡਰਾਅ ਕਰਨ ਲਈ ਜਿੱਤ ਲਾਜ਼ਮੀ, ਅਵੇਸ਼ ਖਾਨ ਕਰ ਸਕਦੇ ਹਨ ਡੈਬਿਊ

IND vs SA

ਚੰਡੀਗੜ੍ਹ, 03 ਜਨਵਰੀ 2024: (IND vs SA) ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਕੇਪਟਾਊਨ ‘ਚ ਖੇਡਿਆ ਜਾਵੇਗਾ। ਮੈਚ ਨਿਊਲੈਂਡਸ ਦੇ ਮੈਦਾਨ ‘ਤੇ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਦੱਖਣੀ ਅਫਰੀਕਾ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਇਸ ਲਈ […]

ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਟੈਸਟ ਮੈਚ ਲਈ ਕੇਪਟਾਊਨ ਪੁੱਜੀ ਭਾਰਤੀ ਟੀਮ, ਭਾਰਤ ਕੇਪਟਾਊਨ ਕਦੇ ਨਹੀਂ ਜਿੱਤ ਸਕਿਆ ਟੈਸਟ ਮੈਚ

Indian team

ਚੰਡੀਗੜ੍ਹ, 1 ਜਨਵਰੀ 2023: ਭਾਰਤੀ ਟੀਮ (Indian team) ਦੱਖਣੀ ਅਫਰੀਕਾ ਦੌਰੇ ‘ਤੇ ਆਪਣਾ ਆਖ਼ਰੀ ਟੈਸਟ ਮੈਚ ਖੇਡਣ ਲਈ ਕੇਪਟਾਊਨ ਪਹੁੰਚ ਗਈ ਹੈ। ਭਾਰਤੀ ਟੀਮ ਨੇ ਇੱਥੇ 3 ਜਨਵਰੀ ਤੋਂ ਦੌਰੇ ਦਾ ਦੂਜਾ ਅਤੇ ਆਖ਼ਰੀ ਟੈਸਟ ਮੈਚ ਖੇਡਣਾ ਹੈ। ਕੇਪਟਾਊਨ ਪਹੁੰਚ ਕੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ […]

ਵਿਰਾਟ ਕੋਹਲੀ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਅਚਾਨਕ ਘਰ ਪਰਤੇ

Virat Kohli

ਚੰਡੀਗੜ੍ਹ, 22 ਦਸੰਬਰ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਅਚਾਨਕ ਦੱਖਣੀ ਅਫਰੀਕਾ ਤੋਂ ਘਰ ਪਰਤ ਆਏ ਹਨ। ਵਿਰਾਟ ਕੋਹਲੀ (Virat Kohli) ਪਰਿਵਾਰਕ ਐਮਰਜੈਂਸੀ ਕਾਰਨ ਘਰ ਪਰਤ ਆਏ ਹਨ। ਨਿਊਜ਼ ਏਜੰਸੀ ਪੀਟੀਆਈ ਨੇ […]

BAN vs NZ: ਬੰਗਲਾਦੇਸ਼ ਨੇ ਘਰੇਲੂ ਮੈਦਾਨ ‘ਤੇ ਨਿਊਜ਼ੀਲੈਂਡ ਖ਼ਿਲਾਫ਼ ਜਿੱਤਿਆ ਪਹਿਲਾ ਟੈਸਟ ਮੈਚ

Bangladesh

ਚੰਡੀਗੜ੍ਹ, 02 ਦਸੰਬਰ 2023: ਬੰਗਲਾਦੇਸ਼ (Bangladesh) ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਬੰਗਲਾਦੇਸ਼ ਨੇ 150 ਦੌੜਾਂ ਨਾਲ ਜਿੱਤ ਲਿਆ ਹੈ। ਬੰਗਲਾਦੇਸ਼ ਦੀ ਨਿਊਜ਼ੀਲੈਂਡ ‘ਤੇ ਆਪਣੇ ਘਰੇਲੂ ਮੈਦਾਨ ‘ਤੇ ਟੈਸਟ ਮੈਚਾਂ ‘ਚ ਇਹ ਪਹਿਲੀ ਜਿੱਤ ਹੈ। ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਸਿਲਹਟ ‘ਚ ਖੇਡਿਆ ਗਿਆ। ਬੰਗਲਾਦੇਸ਼ (Bangladesh) ਦੀ […]

Ind vs WI: ਵੈਸਟਇੰਡੀਜ਼ ਦੇ ਦਿੱਗਜ ਭਾਰਤ ਦੇ ਸਾਹਮਣੇ ਢਹਿ ਢੇਰੀ, ਪਹਿਲੀ ਜਿੱਤ ਦੇ ਇਹ ਪੰਜ ਹੀਰੋ

Ind vs WI

ਚੰਡੀਗੜ੍ਹ, 28 ਜੁਲਾਈ 2023: (Ind vs WI) ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਟੈਸਟ ਤੋਂ ਬਾਅਦ ਵਨਡੇ ਸੀਰੀਜ਼ ‘ਚ ਆਪਣਾ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲੇ ਮੈਚ ‘ਚ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਮੈਚ ਜਿੱਤ ਲਿਆ। ਗੇਂਦਬਾਜ਼ਾਂ ਨੇ ਮੇਜ਼ਬਾਨ ਟੀਮ ਨੂੰ 114 ਦੌੜਾਂ ‘ਤੇ ਹੀ ਪੈਵੇਲੀਅਨ ਭੇਜ ਦਿੱਤਾ। ਭਾਰਤ […]

IND vs WI: ਭਾਰਤੀ ਟੀਮ ਕੋਲ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ 13ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ, ਪਹਿਲਾ ਮੈਚ ਅੱਜ

IND vs WI

ਚੰਡੀਗੜ੍ਹ, 27 ਜੁਲਾਈ 2023: (IND vs WI 1st ODI) ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਵਿੱਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਕੋਲ ਲਗਾਤਾਰ 13ਵੀਂ ਵਾਰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਜਿੱਤਣ […]