July 2, 2024 8:25 pm

ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Aam Aadmi Party

ਚੰਡੀਗੜ੍ਹ 18 ਅਗਸਤ 2022: ਆਮ ਆਦਮੀ ਪਾਰਟੀ (Aam Aadmi Party) ਨੇ ਗੁਜਰਾਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੂਜੀ ਸੂਚੀ ਵਿੱਚ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਿਮਾਚਲ ਅਤੇ […]

ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ : ਮਲਵਿੰਦਰ ਕੰਗ

ਅਗਨੀਪੱਥ

ਚੰਡੀਗੜ੍ਹ 17 ਜੂਨ 2022: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ‘ਆਪ’ […]

ਪੰਜਾਬ ਸਰਾਕਰ ਨੇ 40 VVIP ਦੀ ਸੁਰੱਖਿਆ ਕੀਤੀ ਮੁੜ ਬਹਾਲ

Punjab government

ਚੰਡੀਗੜ੍ਹ 02 ਜੂਨ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ‘ਚ ਹੈ | ਵੱਖ ਵੱਖ ਸਿਆਸੀ ਆਗੂਆਂ ਵਲੋਂ ਲਗਾਤਾਰ ਉਨ੍ਹਾਂ ‘ਤੇ ਸਵਾਲ ਉਠਾਏ ਜਾ ਰਹੇ ਹਨ | ਇਸ ਦੌਰਾਨ ਭਗਵੰਤ ਮਾਨ ਸਰਕਾਰ ਨੇ ਵੀਵੀਆਈਪੀਜ਼ ਦੀ ਸੁਰੱਖਿਆ ਨੂੰ ਲੈ ਕੇ ਯੂ-ਟਰਨ ਲਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ […]

ਦੁੱਧ ਉਤਪਾਦਕਾਂ ਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ : ਹਰਪਾਲ ਸਿੰਘ ਚੀਮਾ

Excise Department

ਚੰਡੀਗੜ੍ਹ 21 ਮਈ 2022 : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੇ ਦੁੱਧ ਉਤਪਾਦਕਾਂ (Milk producers) ਨੂੰ ਵੱਡੀ ਸੌਗਾਤ ਦਿੱਤੀ ਹੈ।ਇਸ ਦੌਰਾਨ ਸਰਕਾਰ ਵਲੋਂ ਦੁੱਧ ਉਤਪਾਦਕਾਂ ਦੇ ਹਿੱਤ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀ ਖਰੀਦ ਦੀ ਕੀਮਤਾਂ ‘ਚ ਵਾਧਾ ਕੀਤਾ ਹੈ।ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ […]

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ‘ਤੇ ਲਗਾਈ ਰੋਕ

Delhi High Court

ਚੰਡੀਗੜ੍ਹ 19 ਮਈ 2022: ਦਿੱਲੀ ਹਾਈਕੋਰਟ (Delhi High Court) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਘਰ ਰਾਸ਼ਨ ਪਹੁੰਚਾਉਣ ਦੀ ਮੁੱਖ ਮੰਤਰੀ ਘਰ-ਘਰ ਰਾਸ਼ਨ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਇਸ ਸਕੀਮ ਨੂੰ ਚੁਣੌਤੀ ਦੇਣ ਵਾਲੀਆਂ ਰਾਸ਼ਨ ਡੀਲਰਾਂ ਦੀਆਂ ਦੋ ਪਟੀਸ਼ਨਾਂ ‘ਤੇ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਇਸ ਦੌਰਾਨ ਕਾਰਜਕਾਰੀ ਚੀਫ਼ ਜਸਟਿਸ ਵਿਪਿਨ […]

ਪੰਜਾਬ ’ਚ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਰ ਹਾਲ ਛੁਡਵਾਏ ਜਾਣਗੇ : ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਬਜਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਤਹਿਤ 100 ਏਕੜ ਤੋਂ ਵੱਧ ਪੰਚਾਇਤੀ ਜਮੀਨਾਂ ਕਰਵਾਈਆਂ ਕਬਜ਼ਾ ਮੁਕਤ ਕਰਵਾਇਆ | 2010 ਤੱਕ ਦੇ ਅੰਕੜਿਆਂ ਅਨੁਸਾਰ 50000 ਏਕੜ ਤੋਂ ਵੱਧ ਰਕਬਾ ਨਜਾਇਜ਼ ਕਬਜਿਆਂ ਹੇਠ ਹੈ | ਜਲੰਧਰ, 05 ਅਪ੍ਰੈਲ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) […]

ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ, PSPCL ਮਹਿਕਮੇ ‘ਚ ਕੱਢੀਆਂ 1690 ਅਸਾਮੀਆਂ

PSPCL

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ ਦਿੱਤਾ ਹੈ। ਸੂਬੇ ਦੇ ਨੌਜਵਾਨ ਜੋ ਬਿਜਲੀ ਮਹਿਕਮੇ ‘ਚ ਨੌਕਰੀ ਦੇ ਚਾਹਵਾਨ ਹਨ ਉਨ੍ਹਾਂ ਲਈ ਵੱਡੀ ਖੁਸ਼ਖਬਰੀ ਹੈ।ਦੱਸ ਦਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਹਾਇਕ ਲਾਈਨਮੈਨ ਦੀਆਂ ਲਗਪਗ 1690 ਅਸਾਮੀਆਂ ਕੱਢੀਆਂ ਗਈਆਂ ਹਨ। […]