CM ਭਗਵੰਤ ਮਾਨ ਨੇ 5 ਸਤੰਬਰ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
![Punjab](https://theunmute.com/wp-content/uploads/2022/09/desrg.jpg)
ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ 05 ਸਤੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ | ਇਸ ਮੀਟਿੰਗ ‘ਚ ਮੰਤਰੀ ਮੰਡਲ ਵਲੋਂ ਅਹਿਮ ਫੈਸਲੇ ਲਏ ਜਾ ਸਕਦੇ ਹਨ |