July 7, 2024 2:40 pm

ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾਇਆ

Election Commission

ਚੰਡੀਗੜ੍ਹ, 15 ਮਈ 2023: ਭਾਰਤੀ ਚੋਣ ਕਮਿਸ਼ਨ (Election Commission of India) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ […]

ਗੁਜਰਾਤ ‘ਚ ਪਹਿਲੇ ਪੜਾਅ ‘ਚ ਹੁਣ ਤੱਕ 19.13 ਫ਼ੀਸਦੀ ਵੋਟਿੰਗ, ਭਾਜਪਾ ਵਲੋਂ ਸੂਬੇ ‘ਚ ਤਾਬੜਤੋੜ ਰੈਲੀਆਂ

Gujarat

ਚੰਡੀਗੜ੍ਹ 01 ਦਸੰਬਰ 2022: ਗੁਜਰਾਤ (Gujarat) ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ। 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਦੇ ਅਨੁਸਾਰ 11 ਵਜੇ ਤੱਕ 19.13 ਫ਼ੀਸਦੀ ਵੋਟਿੰਗ ਹੋਈ ਹੈ, ਜਿਸ ਵਿੱਚ […]

Gujarat Assembly election: ਗੁਜਰਾਤ ‘ਚ ਸਵੇਰੇ 9 ਵਜੇ ਤੱਕ 4.92 ਫ਼ੀਸਦੀ ਵੋਟਿੰਗ ਦਰਜ

Gujarat

ਚੰਡੀਗੜ੍ਹ 01 ਦਸੰਬਰ 2022: (Gujarat Assembly election 2022)  ਗੁਜਰਾਤ ‘ਚ ਪਹਿਲੇ ਪੜਾਅ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ ਹੈ। ਗੁਜਰਾਤ (Gujarat) ਦੇ 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ । ਇਸਦੇ ਨਾਲ ਹੀ ਸਵੇਰ 9 ਵਜੇ ‘ਤੇ 4.92 ਫ਼ੀਸਦੀ ਵੋਟਿੰਗ ਦਰਜ ਕੀਤੀ ਹੈ […]

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ: CM ਭਗਵੰਤ ਮਾਨ

Gujarat

ਨੰਦੋੜ (ਗੁਜਰਾਤ)/ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ (Gujarat) ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ […]

ਕਾਂਗਰਸ ਪਾਰਟੀ ‘ਫੁੱਟ ਪਾਓ ਰਾਜ ਕਰੋ’ ਦੇ ਫਾਰਮੂਲੇ ‘ਚ ਵਿਸ਼ਵਾਸ ਰੱਖਦੀ ਹੈ: PM ਮੋਦੀ

Gujarat Assembly Elections

ਚੰਡੀਗ੍ਹੜ 24 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਵਿੱਚ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ‘ਚ ਪੂਰਾ ਜ਼ੋਰ ਲਗਾ ਦਿੱਤਾ ਹੈ। ਵੀਰਵਾਰ ਨੂੰ ਉਨ੍ਹਾਂ ਨੇ ਅਰਾਵਲੀ ਜ਼ਿਲੇ ਦੇ ਮੋਡਾਸਾ ਸ਼ਹਿਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਉਮੀਦਵਾਰਾਂ ਦੀ ਸੂਚੀ ਦੂਜੀ ਜਾਰੀ

BJP

ਚੰਡੀਗੜ੍ਹ 12 ਨਵੰਬਰ 2022: ਭਾਜਪਾ (BJP) ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat assembly elections 2022) ਲਈ ਆਪਣੇ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ […]

ਗੁਜਰਾਤ ਤੇ ਹਿਮਾਚਲ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰੋੜਾਂ ਦੀ ਨਕਦੀ ਜ਼ਬਤ: ਚੋਣ ਕਮਿਸ਼ਨ

Election Commission of india

ਚੰਡੀਗੜ੍ਹ 11ਨਵੰਬਰ 2022: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰੋੜਾਂ ਰੁਪਏ ਜ਼ਬਤ ਕੀਤੇ ਹਨ | ਭਾਰਤੀ ਚੋਣ ਕਮਿਸ਼ਨ (Election Commission of india) ਨੇ ਪੱਤਰ ਜਾਰੀ ਕਰਦਿਆਂ ਦੱਸਿਆ ਕਿ ਗੁਜਰਾਤ ਵਿਚ 71.88 ਕਰੋੜ ਰੁਪਏ ਜ਼ਬਤ ਕੀਤੇ ਗਏ ਜਦਕਿ ਹਿਮਾਚਲ ਪ੍ਰਦੇਸ਼ ਵਿਚ 50.28 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। Record seizures made […]

ਰਾਮਪੁਰ ਵਿਧਾਨ ਸਭਾ ਸੀਟ ਲਈ ਚੋਣ ਕਮਿਸ਼ਨ 11 ਨਵੰਬਰ ਤੋਂ ਬਾਅਦ ਕਰੇ ਚੋਣ ਪ੍ਰੋਗਰਾਮ ਦੀ ਘੋਸ਼ਣਾ :ਸੁਪਰੀਮ ਕੋਰਟ

Rampur election

ਚੰਡੀਗ੍ਹੜ 09 ਨਵੰਬਰ 2022: ਸੁਪਰੀਮ ਕੋਰਟ (Supreme Court) ਨੇ ਚੋਣ ਕਮਿਸ਼ਨ ਨੂੰ ਉੱਤਰ ਪ੍ਰਦੇਸ਼ ਦੀ ਰਾਮਪੁਰ ਵਿਧਾਨ ਸਭਾ ਸੀਟ ਲਈ 11 ਨਵੰਬਰ ਨੂੰ ਜਾਂ ਉਸ ਤੋਂ ਬਾਅਦ ਚੋਣ ਪ੍ਰੋਗਰਾਮ ਦੀ ਘੋਸ਼ਣਾ ਕਰਦੇ ਹੋਏ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਫੈਸਲਾ ਸਪਾ ਨੇਤਾ ਆਜ਼ਮ ਖਾਨ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਅਰਜ਼ੀ ਦੇ […]

CM ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਕਰਨਗੇ ਐਲਾਨ

Arvind Kejriwal

ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ‘ਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਗੇ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਜਿੱਤ ਹਾਸਲ ਕਰਨ ਵਾਲੇ ਕੇਜਰੀਵਾਲ ਨੂੰ ਗੁਜਰਾਤ ਚੋਣਾਂ ਤੋਂ ਵੱਡੀਆਂ ਉਮੀਦਾਂ ਹਨ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਗੁਜਰਾਤ […]

ਚੋਣ ਕਮਿਸ਼ਨ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

Gujarat

ਚੰਡੀਗੜ੍ਹ 03 ਨਵੰਬਰ 2022: ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਦੀ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ | ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ 8 ਦਸੰਬਰ ਨੂੰ ਜਾਰੀ ਕੀਤੇ […]