July 2, 2024 8:51 pm

ਕਾਂਗਰਸੀ ਆਗੂਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਰਾਸ਼ਟਰੀ ਸੰਮੇਲਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼: CM ਭੁਪੇਸ਼ ਬਘੇਲ

Congress

ਚੰਡੀਗੜ੍ਹ, 20 ਫਰਵਰੀ 2023: ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦਿਆਂ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਨਵਾਂ ਰਾਏਪੁਰ ‘ਚ 24 ਤੋਂ 26 ਫਰਵਰੀ ਤੱਕ ਹੋਣ ਵਾਲੇ ਕਾਂਗਰਸ (Congress) ਦੇ 85ਵੇਂ ਰਾਸ਼ਟਰੀ ਸੰਮੇਲਨ ਤੋਂ ਪਹਿਲਾਂ ਸੂਬੇ ਦੇ 12 ਤੋਂ ਵੱਧ ਕਾਂਗਰਸੀ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਇਸ ਛਾਪਾਮਾਰੀ ਨੂੰ ਲੈ ਕੇ […]

ਮਨੀ ਲਾਂਡਰਿੰਗ ਮਾਮਲੇ ‘ਚ ED ਵਲੋਂ ਛੱਤੀਸਗੜ੍ਹ ਦੇ ਕਾਂਗਰਸੀ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ED

ਚੰਡੀਗੜ੍ਹ, 20 ਫਰਵਰੀ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੋਲਾ ਲੇਵੀ ਮਨੀ ਲਾਂਡਰਿੰਗ ਮਾਮਲੇ ਦੀ ਆਪਣੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਸੋਮਵਾਰ ਨੂੰ ਛੱਤੀਸਗੜ੍ਹ ਦੇ ਕਈ ਕਾਂਗਰਸ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਸੂਬੇ ਵਿੱਚ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੈ। ਈਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਈਡੀ ਉਨ੍ਹਾਂ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Satyendra Jain

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ […]

ਪਾਤਰਾ ਚੌਲ ਜ਼ਮੀਨ ਘੁਟਾਲੇ ਮਾਮਲੇ ‘ਚ ਸੰਜੇ ਰਾਊਤ ਨੂੰ ਤਿੰਨ ਮਹੀਨਿਆਂ ਬਾਅਦ ਮਿਲੀ ਜ਼ਮਾਨਤ

Sanjay Raut

ਚੰਡੀਗੜ੍ਹ 09 ਨਵੰਬਰ 2022: ਪਾਤਰਾ ਚੌਲ ਜ਼ਮੀਨ ਘੁਟਾਲੇ (Patra Chawl Land Scam) ਵਿੱਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ (Sanjay Raut) ਨੂੰ ਮੁੰਬਈ ਦੀ ਪੀਐੱਮਐੱਲਏ ਦੀ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ | ਅਦਾਲਤ ਨੇ ਸੰਜੇ ਰਾਊਤ ਨੂੰ ਤਿੰਨ ਮਹੀਨਿਆਂ ਬਾਅਦ ਜ਼ਮਾਨਤ ਦੇ ਦਿੱਤੀ ਹੈ | ਸੰਜੇ ਰਾਉਤ ਨੂੰ 2 ਲੱਖ ਰੁਪਏ ਦੇ ਮੁਚਲਕੇ […]

ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ‘ਤੇ ਈਡੀ ਨੇ ਕੱਸਿਆ ਸ਼ਿਕੰਜਾ, ਮਨੀ ਲਾਂਡਰਿੰਗ ਮਾਮਲੇ ਦੀ ਹੋਵੇਗੀ ਜਾਂਚ

Enforcement Directorate

ਚੰਡੀਗੜ੍ਹ 03 ਨਵੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਹੁਣ ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰੇਗਾ। ਪੰਜਾਬ ਵਿਜੀਲੈਂਸ ਨੇ ਤਿੰਨ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆ ਨਾਲ ਸਬੰਧਤ ਫਾਈਲਾਂ ਈਡੀ ਨੂੰ ਸੌਂਪ ਦਿੱਤੀਆਂ ਹਨ। ਸੂਤਰਾਂ ਮੁਤਾਬਕ ਹੁਣ ਮੰਤਰੀਆਂ ਦੀ ਦੇਸ਼-ਵਿਦੇਸ਼ ‘ਚ ਪੈਸੇ ਦੇ ਲੈਣ-ਦੇਣ ਅਤੇ […]

ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਈਡੀ ਵਲੋਂ ਇੱਕ ਵਾਰ ਫਿਰ ਦਿੱਲੀ ‘ਚ 25 ਥਾਵਾਂ ‘ਤੇ ਛਾਪੇਮਾਰੀ

Delhi Excise Scam

ਚੰਡੀਗੜ੍ਹ 14 ਅਕਤੂਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ (Delhi Excise Scam) ਵਿੱਚ ਇਕ ਵਾਰ ਫਿਰ ਛਾਪੇਮਾਰੀ ਕੀਤੀ ਹੈ | ਈਡੀ ਵਲੋਂ ਰਾਜਧਾਨੀ ਦਿੱਲੀ ‘ਚ ਕਰੀਬ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਨੇ ਬੀਤੇ ਸੋਮਵਾਰ ਨੂੰ ਇਸ ਮਾਮਲੇ ਵਿੱਚ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਦਾਅਵਾ ਕੀਤਾ […]

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ

Satyendra Jain

ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਸਤੇਂਦਰ ਜੈਨ (Satyendra Jain) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲ ਰਹੇ […]

ਈਡੀ ਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ, ਗੰਦੀ ਰਾਜਨੀਤੀ ਲਈ ਅਫਸਰਾਂ ਦਾ ਸਮਾਂ ਕੀਤਾ ਜਾ ਰਿਹੈ ਬਰਬਾਦ

ED raid

ਚੰਡੀਗੜ੍ਹ 07 ਅਕਤੂਬਰ 2022: ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ (Delhi Liquor Policy Scam case) ਨੂੰ ਲੈ ਕੇ ਈਡੀ (ED) ਵਲੋਂ ਅੱਜ ਦਿੱਲੀ, ਪੰਜਾਬ ਅਤੇ ਹੈਦਰਾਬਾਦ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਛਾਪੇਮਾਰੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਕੇਂਦਰ ਸਰਕਾਰ ‘ਤੇ ਵਰ੍ਹਦੇ ਨਜ਼ਰ ਆਏ | ਅਰਵਿੰਦ […]

ਈਡੀ ਵਲੋਂ ਸਾਬਕਾ ਅਕਾਲੀ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ‘ਤੇ ਛਾਪੇਮਾਰੀ

MoU

ਚੰਡੀਗੜ੍ਹ 07 ਅਕਤੂਬਰ 2022: ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਦੌਰਾਨ ਈਡੀ ਵਲੋਂ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫਰੀਦਕੋਟ ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਹੈ, ਸੂਤਰਾਂ ਦੇ ਮੁਤਾਬਕ ਦੀਪ ਮਲਹੋਤਰਾ ਦੇ […]

ਆਬਕਾਰੀ ਨੀਤੀ ਮਾਮਲੇ ‘ਚ ਈਡੀ ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ ‘ਤੇ ਛਾਪੇਮਾਰੀ

Ludhiana

ਚੰਡੀਗੜ੍ਹ 16 ਸਤੰਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਦੇਸ਼ ਭਰ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵਲੋਂ ਇਹ ਛਾਪੇਮਾਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਐਨਸੀਆਰ ਆਦਿ ਥਾਵਾਂ ‘ਤੇ ਕੀਤੀ ਗਈ ਹੈ | ਇਸ ਤੋਂ […]