July 4, 2024 11:29 pm

ED ਵਲੋਂ ਝਾਰਖੰਡ ‘ਚ ਛਾਪੇਮਾਰੀ, CM ਹੇਮੰਤ ਸੋਰੇਨ ਦੇ ਸਹਿਯੋਗੀ ਦੇ ਘਰੋਂ ਦੋ AK 47 ਬਰਾਮਦ

Hemant Soren

ਚੰਡੀਗੜ੍ਹ 24 ਅਗਸਤ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਗੈਰ-ਕਾਨੂੰਨੀ ਮਾਈਨਿੰਗ ਘੁਟਾਲੇ ਝਾਰਖੰਡ ਦੇ ਰਾਂਚੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਦੇ ਸਹਿਯੋਗੀ ਪ੍ਰੇਮ ਪ੍ਰਕਾਸ਼ ਦੇ ਘਰ ਤੋਂ ਦੋ ਏਕੇ-47 ਬਰਾਮਦ ਕੀਤੀਆਂ ਹਨ | ਈਡੀ ਨੇ ਇਸ ਦੀ ਜਾਣਕਾਰੀ NIA ਨੂੰ ਦਿੱਤੀ ਹੈ। ਦੱਸਿਆ […]

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਖ਼ਿਲਾਫ ਮਨੀ ਲਾਂਡਰਿੰਗ ਦਾ ਕੇਸ ਦਰਜ

Manish Sisodia

ਚੰਡੀਗੜ੍ਹ 23 ਅਗਸਤ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ 2021-22 ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ 21 ਥਾਵਾਂ ‘ਤੇ […]

ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ

Satyendra Jain

ਚੰਡੀਗੜ੍ਹ 06 ਅਗਸਤ 2022: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਤੇਂਦਰ ਜੈਨ (Satyendra Jain) ਦੀ ਪਤਨੀ ਪੂਨਮ ਜੈਨ (Poonam Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਜਿਕਰਯੋਗ ਹੈ ਕਿ […]

ED ਨੇ ਨੈਸ਼ਨਲ ਹੈਰਾਲਡ ਬਿਲਡਿੰਗ ਦਾ ਯੰਗ ਇੰਡੀਆ ਦਫ਼ਤਰ ਕੀਤਾ ਸੀਲ

ਚੰਡੀਗੜ੍ਹ 03 ਅਗਸਤ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਹੈਰਾਲਡ ਬਿਲਡਿੰਗ ਦਾ ਯੰਗ ਇੰਡੀਆ ਦਾ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਇਹ ਵੀ ਹਦਾਇਤ ਕੀਤੀ ਗਈ ਕਿ ਏਜੰਸੀ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਇਮਾਰਤ ਨਾ ਖੋਲ੍ਹੀ ਜਾਵੇ। ਈਡੀ ਵੱਲੋਂ ਜਾਰੀ ਇਸ ਹਦਾਇਤ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ (ਏਆਈਸੀਸੀ) ਦੇ ਮੁੱਖ ਦਫ਼ਤਰ […]

ਈਡੀ ਵਲੋਂ ਨੈਸ਼ਨਲ ਹੈਰਾਲਡ ਦੇ ਦਫ਼ਤਰ ਸਮੇਤ 14 ਟਿਕਾਣਿਆਂ ‘ਤੇ ਛਾਪੇਮਾਰੀ

ਈਡੀ

ਚੰਡੀਗੜ੍ਹ 02 ਅਗਸਤ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵਲੋਂ ਦਿੱਲੀ ਵਿੱਚ ਨੈਸ਼ਨਲ ਹੈਰਾਲਡ ਦੇ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀ ਨੈਸ਼ਨਲ ਹੈਰਾਲਡ ਦੇ ਦਫ਼ਤਰ ਵਿੱਚ ਮੌਜੂਦ ਹਨ ਅਤੇ ਤਲਾਸ਼ੀ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ […]

ਅਦਾਲਤ ਨੇ ਚੌਲ ਘੋਟਾਲੇ ਮਾਮਲੇ ‘ਚ ਸੰਜੇ ਰਾਉਤ ਨੂੰ 4 ਅਗਸਤ ਤੱਕ ਈਡੀ ਰਿਮਾਂਡ ’ਤੇ ਭੇਜਿਆ

Sanjay Raut

ਚੰਡੀਗੜ੍ਹ 01 ਅਗਸਤ 2022: ਚੌਲ ਘੋਟਾਲੇ ਵਿੱਚ ਗ੍ਰਿਫ਼ਤਾਰ ਸ਼ਿਵ ਸੈਨਾ ਆਗੂ ਸੰਜੇ ਰਾਉਤ (Sanjay Raut) ਨੂੰ ਸੋਮਵਾਰ ਨੂੰ ਪੀਐਮਐਲਏ ਅਦਾਲਤ ਨੇ 4 ਅਗਸਤ ਤੱਕ ਈਡੀ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਤੋਂ ਅੱਠ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ। ਇਸ ਦੌਰਾਨ ਈਡੀ ਨੇ ਅਦਾਲਤ ਵਿੱਚ ਕਿਹਾ ਕਿ ਅਸੀਂ 3 ਵਾਰ […]

ਸੁਪਰੀਮ ਕੋਰਟ ਨੇ ਗ੍ਰਿਫਤਾਰੀ, ਛਾਪੇਮਾਰੀ ਤੇ ਸੰਮਨ ਸਮੇਤ ਈਡੀ ਦੇ ਸਾਰੇ ਅਧਿਕਾਰਾਂ ਨੂੰ ਰੱਖਿਆ ਬਰਕਰਾਰ

Mumbai Riots

ਚੰਡੀਗੜ੍ਹ 27 ਜੁਲਾਈ 2022: ਸੁਪਰੀਮ ਕੋਰਟ (Supreme Court)  ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਗ੍ਰਿਫ਼ਤਾਰੀ ਕਰਨ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀਆਂ ਵੱਖ-ਵੱਖ ਧਾਰਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ […]

ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ CM ਫਾਰੂਕ ਅਬਦੁੱਲਾ ਖ਼ਿਲਾਫ ਚਾਰਜਸ਼ੀਟ ਦਾਇਰ

Farooq Abdullah

ਚੰਡੀਗੜ੍ਹ 26 ਜੁਲਾਈ 2022: ਜੰਮੂ-ਕਸ਼ਮੀਰ ਕ੍ਰਿਕਟ ਸੰਘ (ਜੇ.ਕੇ.ਸੀ.ਏ.) ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ (Farooq Abdullah) ਅਤੇ ਹੋਰ ਦੋਸ਼ੀਆਂ ਖਿਲਾਫ ਮੰਗਲਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਇਸਦੇ ਚੱਲਦੇ ਅਦਾਲਤ ਨੇ ਸਾਰਿਆਂ ਨੂੰ 27 ਅਗਸਤ ਨੂੰ ਤਲਬ ਕੀਤਾ ਹੈ। ਈਡੀ […]

ਈਡੀ ਨੇ ਸੰਜੇ ਰਾਉਤ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮੁੜ ਸੰਮਨ ਕੀਤਾ ਜਾਰੀ

ਸੰਜੇ ਰਾਉਤ

ਚੰਡੀਗੜ੍ਹ 19 ਜੁਲਾਈ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੂੰ ਮੁੰਬਈ ਵਿੱਚ ਇੱਕ ਚੌਲ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਅਤੇ ਉਸ ਦੀ ਪਤਨੀ ਅਤੇ ਸਹਿਯੋਗੀਆਂ ਦੇ ਵਿੱਤੀ ਲੈਣ-ਦੇਣ ਵਿੱਚ ਸ਼ਾਮਲ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੜ ਜਾਂਚ ਲਈ ਸੰਮਨ ਜਾਰੀ ਕੀਤਾ ਹੈ । ਇਸ ਦੌਰਾਨ ਸੰਜੇ ਰਾਉਤ […]

ਨੈਸ਼ਨਲ ਹੈਰਾਲਡ ਮਾਮਲੇ ‘ਚ ED ਵਲੋਂ ਸੋਨੀਆ ਗਾਂਧੀ ਨੂੰ ਮੁੜ ਸੰਮਨ ਜਾਰੀ

Sonia Gandhi

ਚੰਡੀਗੜ੍ਹ 11 ਜੁਲਾਈ 2022: ਨੈਸ਼ਨਲ ਹੈਰਾਲਡ ਮਾਮਲੇ (National Herald case) ‘ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁੜ ਸੰਮਨ ਜਾਰੀ ਕੀਤਾ ਹੈ । ਸੂਤਰਾਂ ਮੁਤਾਬਕ ਈਡੀ ਨੇ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਸੋਨੀਆ ਗਾਂਧੀ ਨੂੰ 21 ਜੁਲਾਈ ਨੂੰ ਪੁੱਛਗਿੱਛ ਲਈ ਪੇਸ਼ ਹੋਣ ਦੇ ਹੁਕਮ ਜਾਰੀ ਕੀਤਾ […]