August 24, 2024 3:06 pm

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਦਾ ਰਾਹ ਪੱਧਰਾ, ਨਵੀਆਂ ਧਰਾਵਾਂ ‘ਚ ਵੀ ਮਿਲੀ ਜ਼ਮਾਨਤ

Sadhu Singh Dharamsot

ਚੰਡੀਗੜ੍ਹ 07 ਸਤੰਬਰ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਸੀ |ਇਸ ਸੰਬੰਧੀ ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ […]