July 2, 2024 9:58 pm

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਸਰਕਾਰ ਕੈਬਿਨਟ ‘ਚ ਕਰ ਸਕਦੀ ਹੈ ਵਿਸਥਾਰ ਤੇ ਫੇਰਬਦਲ

Karnataka cabinet

ਚੰਡੀਗੜ੍ਹ 22 ਅਕਤੂਬਰ 2022: ਕਰਨਾਟਕ (Karnataka) ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸਤੋਂ ਪਹਿਲਾਂ ਕਰਨਾਟਕ ਸਰਕਾਰ ਆਪਣੀ ਕੈਬਿਨਟ ਵਿੱਚ ਵਿਸਥਾਰ ਅਤੇ ਫੇਰਬਦਲ ਕਰ ਸਕਦੀ ਹੈ | ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ (Chief Minister Basavaraj Bomai) ਨੇ ਕਿਹਾ, ‘ਮੈਂ ਕੈਬਨਿਟ ਵਿਸਤਾਰ ‘ਤੇ ਚਰਚਾ ਕਰਨ ਲਈ ਛੇਤੀ ਹੀ ਦਿੱਲੀ ਜਾਵਾਂਗਾ। […]

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਕਰਨਾਟਕ ਸਰਕਾਰ ਨੂੰ ਭੇਜਿਆ ਨੋਟਿਸ

The Supreme Court

ਚੰਡੀਗੜ 29 ਅਗਸਤ 2022: ਸੁਪਰੀਮ ਕੋਰਟ (The Supreme Court) ਨੇ ਹਿਜਾਬ ਬੈਨ ਮਾਮਲੇ (Hijab ban case) ‘ਚ ਕਰਨਾਟਕ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ ਕਰੇਗੀ। ਦਰਅਸਲ ਸੋਮਵਾਰ ਨੂੰ ਸੁਪਰੀਮ ਕੋਰਟ ਹਿਜਾਬ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਵਾਲੇ ਕਰਨਾਟਕ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਣ ਦੀ […]

ਕਰਨਾਟਕ ਸਰਕਾਰ ਵਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 33 ਫੀਸਦੀ ਰਾਖਵੇਂਕਰਨ ਦਾ ਐਲਾਨ

Karnataka government

ਚੰਡੀਗੜ੍ਹ 21 ਮਈ 2022: ਔਰਤਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕਰਨਾਟਕ ਸਰਕਾਰ (Karnataka government) ਨੇ ਸ਼ੁੱਕਰਵਾਰ ਨੂੰ ਆਊਟਸੋਰਸ ਸਰਕਾਰੀ ਨੌਕਰੀਆਂ ‘ਚ 33 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਹੁਣ ਕਰਨਾਟਕ ਵਿੱਚ ਹਰ ਤਿੰਨ ਸਰਕਾਰੀ ਨੌਕਰੀਆਂ ਵਿੱਚੋਂ ਇੱਕ ਮਹਿਲਾ ਲਈ ਰਾਖਵੀਂ ਹੋਵੇਗੀ। ਸੂਬਾ ਸਰਕਾਰ ਨੇ ਇਹ ਫੈਸਲਾ ਔਰਤਾਂ ਦੇ ਸਸ਼ਕਤੀਕਰਨ ਲਈ ਲਿਆ ਹੈ। […]