July 5, 2024 12:19 am

ਲੁਧਿਆਣਾ ਕੋਰਟ ਬਲਾਸਟ ਮਾਮਲਾ: NIA ਵਲੋਂ ਪਾਕਿਸਤਾਨੀ ਨਾਗਰਿਕ ਸਮੇਤ 5 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

ਐਨ.ਆਈ.ਏ

ਚੰਡੀਗੜ੍ਹ 09 ਜਨਵਰੀ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮਾਮਲੇ (Ludhiana court Blast Case) ‘ਚ ਇਕ ਪਾਕਿਸਤਾਨੀ ਨਾਗਰਿਕ ਸਮੇਤ 5 ਜਣਿਆਂ ਖ਼ਿਲਾਫ਼ ਲੁਧਿਆਣਾ ਦੀ ਇਕ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੋਹਾਲੀ ਸਥਿਤ ਵਿਸ਼ੇਸ਼ ਐਨਆਈਏ ਅਦਾਲਤ ਵਿੱਚ […]

ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਕੰਵਰ ਗਰੇਵਾਲ

ਚੰਡੀਗੜ੍ਹ 19 ਦਸੰਬਰ 2022: ਇਨਕਮ ਟੈਕਸ ਵਿਭਾਗ ਦੀ ਟੀਮ ਪੰਜਾਬੀ ਗਾਇਕ ਕੰਵਰ ਗਰੇਵਾਲ (Kanwar Grewal) ਦੇ ਘਰ ਪਹੁੰਚੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਕੰਵਰ ਗਰੇਵਾਲ ਦੇ ਮੋਹਾਲੀ ਦੇ ਸੈਕਟਰ 104 ਦੇ ਅਪਾਰਟਮੈਂਟ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਇਨਕਮ ਟੈਕਸ ਵਿਭਾਗ […]

ਕੇਂਦਰ ਸਰਕਾਰ ਨੇ PFI ਸਮੇਤ ਅੱਠ ਹੋਰ ਸੰਸਥਾਵਾਂ ‘ਤੇ ਪੰਜ ਸਾਲਾਂ ਲਈ ਲਗਾਈ ਪਾਬੰਦੀ

PFI

ਚੰਡੀਗੜ੍ਹ 28 ਸਤੰਬਰ 2022: ਕੇਂਦਰ ਸਰਕਾਰ ਨੇ ਪੀਐੱਫਆਈ (PFI) ਤੋਂ ਇਲਾਵਾ ਇਸ ਨਾਲ ਜੁੜੀਆਂ ਅੱਠ ਹੋਰ ਸੰਸਥਾਵਾਂ ‘ਤੇ ਪੰਜ ਸਾਲਾਂ ਲਈ ਪਾਬੰਦੀ ਲਗਾਈ ਹੈ। ਕੇਂਦਰ ਸਰਕਾਰ ਨੇ ਇਹ ਕਾਰਵਾਈ ਟੈਰਰ ਲਿੰਕ ਦੇ ਦੋਸ਼ ‘ਚ ਦੇਸ਼ ਦੇ ਕਈ ਰਾਜਾਂ ‘ਚ ਪੀਐੱਫਆਈ ‘ਤੇ ਲਗਾਤਾਰ ਛਾਪੇਮਾਰੀ ਕਰਨ ਤੋਂ ਬਾਅਦ ਕੀਤੀ ਹੈ। ਹਾਲ ਹੀ ਵਿੱਚ ਕੇਂਦਰੀ ਜਾਂਚ ਏਜੰਸੀਆਂ ਨੇ […]

ਅੱਤਵਾਦੀ ਫੰਡਿੰਗ ਮਾਮਲੇ ‘ਚ NIA ਵਲੋਂ ਦੇਸ਼ ਦੇ 10 ਤੋਂ ਵੱਧ ਸੂਬਿਆਂ ‘ਚ ਛਾਪੇਮਾਰੀ, 100 ਤੋਂ ਵੱਧ ਗ੍ਰਿਫਤਾਰ

ਐਨ.ਆਈ.ਏ

ਚੰਡੀਗੜ੍ਹ 22 ਸਤੰਬਰ 2022: ਅੱਤਵਾਦੀ ਫੰਡਿੰਗ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (NIA) ਅਤੇ ਈਡੀ ਦੁਆਰਾ ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਪੀਐਫਆਈ (ਪਾਪੂਲਰ ਫਰੰਟ ਆਫ ਇੰਡੀਆ) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਹੁਣ ਤੱਕ PFI ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਪ੍ਰਪਾਤ ਜਾਣਕਾਰੀ ਮੁਤਾਬਕ ਐੱਨਆਈਏ […]

NIA ਵਲੋਂ ਮਿਜ਼ੋਰਮ ‘ਚ ਦੋ ਥਾਵਾਂ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਵਿਸਫੋਟਕ ਸਮੱਗਰੀ ਸਮੇਤ ਵਿਦੇਸ਼ੀ ਕਰੰਸੀ ਬਰਾਮਦ

NIA raids

ਚੰਡੀਗੜ੍ਹ 13 ਸਤੰਬਰ 2022: ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਨੂੰ ਮਿਜ਼ੋਰਮ (Mizoram) ‘ਚ ਦੋ ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਅੱਤਵਾਦ ਨਾਲ ਜੁੜੇ ਇੱਕ ਮਾਮਲੇ ਵਿੱਚ ਆਈਜ਼ੌਲ ਵਿੱਚ ਇਹ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਐੱਨ.ਆਈ.ਏ. ਨੇ 1,000 ਡੈਟੋਨੇਟਰ ਅਤੇ 4,500 ਮੀਟਰ ਡੈਟੋਨੇਟਰ ਫਿਊਜ਼ ਤਾਰ ਸਮੇਤ 2,400 ਕਿਲੋਗ੍ਰਾਮ ਤੋਂ ਵੱਧ ਵਿਸਫੋਟਕ ਜ਼ਬਤ ਕੀਤੇ ਗਏ […]

ਕਨ੍ਹਈਆ ਕਤਲਕਾਂਡ ਮਾਮਲੇ ‘ਚ 10 ਜਣਿਆਂ ਨੂੰ ਹਿਰਾਸਤ ‘ਚ ਲਿਆ, ਪੂਰੇ ਸ਼ਹਿਰ ‘ਚ ਕਰਫਿਊ

Kanhaiya Lal

ਚੰਡੀਗੜ੍ਹ 30 ਜੂਨ 2022: ਰਾਜਸਥਾਨ ਦੇ ਉਦੈਪੁਰ ‘ਚ ਕਨ੍ਹਈਆ ਲਾਲ ( Kanhaiya Lal) ਦੀ ਬੇਰਹਿਮੀ ਨਾਲ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਦੇਸ਼ ਭਰ ਵਿੱਚ ਕਨ੍ਹਈਆ ਲਾਲ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ […]