July 4, 2024 10:56 pm

ਹਾਈਕੋਰਟ ਵੱਲੋਂ ਸੇਵਾਮੁਕਤ ਸਹਾਇਕ ਜੇਲ੍ਹ ਸੁਪਰਡੈਂਟ ਦੀ ਰਿਸ਼ਵਤ ਮਾਮਲੇ ‘ਚ ਜ਼ਮਾਨਤ ਪਟੀਸ਼ਨ ਰੱਦ

ਬਹਿਬਲ ਕਲਾਂ

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੀ ਫਿਰੋਜ਼ਪੁਰ ਜੇਲ੍ਹ ‘ਚ ਬੰਦ ਨਸ਼ਾ ਤਸਕਰੀ ਦੇ ਦੋਸ਼ੀ ਨੂੰ ਮੋਬਾਇਲ ਫੋਨ ਦੇਣ ਅਤੇ ਬਦਲੇ ‘ਚ 1.63 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਸੇਵਾਮੁਕਤ ਸਹਾਇਕ ਜੇਲ੍ਹ ਸੁਪਰਡੈਂਟ (Jail Superintendent) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸਾਬਕਾ ਸੁਪਰਡੈਂਟ ਨੂੰ ਜ਼ਮਾਨਤ ਦੇਣ ਤੋਂ ਇਨਕਾਰ […]

ਕੋਟਕਪੁੂਰਾ ਗੋਲੀਕਾਂਡ ਮਾਮਲੇ ‘ਚ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ ਸੁਮੇਧ ਸੈਣੀ

ਸੁਮੇਧ ਸੈਣੀ

ਚੰਡੀਗੜ੍ਹ 06 ਦਸੰਬਰ 2022: ਸਾਲ 2015 ਦੇ ਕੋਟਕਪੁੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ । ਪਰ ਅੱਜ ਉਹ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ | ਉਹਨਾਂ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ […]

ਹਾਈਕੋਰਟ ਵਲੋਂ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

VIP culture

ਚੰਡੀਗੜ੍ਹ 16 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਧਾਇਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸਬੰਧੀ ‘ਇਕ ਵਿਧਾਇਕ-ਇਕ ਪੈਨਸ਼ਨ’ (One MLA One Pension) ਐਕਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ | ਇਸ ਸੰਬੰਧੀ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਸਮੇਤ 6 ਵਿਧਾਇਕਾਂ ਨੇ […]

ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵਲੋਂ ਕੋਠੀ ਹੜੱਪਣ ਦੇ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ

Sumedh Saini

ਚੰਡੀਗੜ੍ਹ 14 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Former DGP Sumedh Saini) ਨੂੰ ਵੱਡੀ ਰਾਹਤ ਦਿੰਦਿਆਂ ਸੁਮੇਧ ਸੈਣੀ ਨੂੰ ਚੰਡੀਗੜ੍ਹ ਸੈਕਟਰ 20 ‘ਚ ਜਾਅਲੀ ਕਾਗ਼ਜ਼ਾਂ ਤੇ ਕੋਠੀ ਹੜੱਪਣ ਦੇ ਮਾਮਲੇ ‘ਚ ਅਗਾਊਂ ਜ਼ਮਾਨਤ ਮਿਲੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੁਮੇਧ ਸੈਣੀ ਖ਼ਿਲਾਫ 2 ਐੱਫ.ਆਈ.ਆਰ ਦਰਜ […]

ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ‘ਤੇ ਹਾਈਕੋਰਟ ਨੇ ਲਗਾਈ ਰੋਕ

VIP culture

ਚੰਡੀਗ੍ਹੜ 13 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ‘ਤੇ ਰੋਕ ਲਗਾ ਦਿੱਤੀ ਹੈ | ਜਿਕਰਯੋਗ ਹੈ ਕਿ ਐੱਨ.ਐੱਫ.ਐੱਸ. ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ […]

ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

Ram Rahim

ਚੰਡੀਗੜ੍ਹ 16 ਅਗਸਤ 2022: ਕਤਲ ਅਤੇ ਬਾਲਾਤਕਾਰ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਸੁਣਵਾਈ ਕੀਤੀ ਜਾਵੇਗੀ। ਡੇਰਾ ਮੁਖੀ ਨੇ ਆਪਣੇ ਖ਼ਿਲਾਫ ਸੀਬੀਆਈ ਜਾਂਚ ਵਾਪਸ ਲੈਣ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।

ਹਾਈਕੋਰਟ ਵਲੋਂ ਪੰਚਾਇਤੀ ਜ਼ਮੀਨ ਖ਼ਾਲੀ ਕਰਵਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਚਾਇਤੀ ਜ਼ਮੀਨ

ਚੰਡੀਗੜ੍ਹ 10 ਅਗਸਤ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਲਾਂਪੁਰ ਨੇੜੇ ਕਰੀਬ 2800 ਏਕੜ ਜ਼ਮੀਨ ਖਾਲੀ ਕਰਵਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ । ਇਸ ਦੌਰਾਨ ਹਾਈਕੋਰਟ ਨੇ ਪੰਚਾਇਤੀ ਜ਼ਮੀਨ ਖ਼ਾਲੀ ਕਰਵਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਕਰ ਦਿੱਤਾ ਹੈ | ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਪੂਰਾ ਜਵਾਬ ਮੰਗਿਆ […]

ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ

Bikram Majithia

ਚੰਡੀਗੜ੍ਹ 29 ਜੁਲਾਈ 2022: ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਚਾਰ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੇ ਵਕੀਲਾਂ […]

ਵਿੱਕੀ ਮਿੱਡੂਖੇੜਾ ਕਤਲਕਾਂਡ: ਹਾਈਕੋਰਟ ਨੇ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ‘ਤੇ ਫੈਸਲਾ ਰੱਖਿਆ ਸੁਰੱਖਿਅਤ

Shagunpreet

ਚੰਡੀਗੜ੍ਹ 07 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ (Shagunpreet) ਦੀ ਮੋਹਾਲੀ ‘ਚ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਅਗਾਊਂ ਜ਼ਮਾਨਤ ਤੇ ਸੁਰੱਖਿਆ ਦੀ ਮੰਗ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਅਦਾਲਤ ਨੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ […]

8th international Yoga Day: ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

Punjab and Haryana High Court

ਚੰਡੀਗੜ੍ਹ 21 ਜੂਨ 2022: (international Yoga Day) ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਗਏ […]