July 7, 2024 4:06 pm

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ਕੀਤੀ ਖਾਰਜ

Sri Muktsar police

ਚੰਡੀਗੜ੍ਹ 02 ਜੂਨ 2022: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਲਾਰੇਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੱਤਾ ਹੈ | ਲਾਰੇਂਸ ਬਿਸ਼ਨੋਈ ਵੱਲੋੇਂ ਉਸਦਾ ਰਿਮਾਂਡ ਪੰਜਾਬ ਪੁਲਿਸ ਨੂੰ ਨਾ ਦੇਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਕੋਈ ਵੀ ਰਾਹਤ ਦੇਣ ਤੋਂ […]

CM ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ

Punjab Government

ਚੰਡੀਗੜ੍ਹ, 30 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮਾਰੇ ਗਏ ਗਾਇਕ […]

ਡਰੱਗ ਕੇਸ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ

Bikram Singh Majithia

ਚੰਡੀਗੜ੍ਹ 10 ਮਈ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਦੀ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ (The Supreme Court) ਨੇ ਵੱਡਾ ਝਟਕਾ ਦਿੱਤਾ ਹੈ | ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ […]

ਹਾਈਕੋਰਟ ਭਾਜਪਾ ਆਗੂ ਤਜਿੰਦਰਪਾਲ ਬੱਗਾ ਮਾਮਲੇ ਦੀ 10 ਮਈ ਨੂੰ ਮੁੜ ਕਰੇਗੀ ਸੁਣਵਾਈ

Tajinderpal Bagga

ਚੰਡੀਗੜ੍ਹ 07 ਮਈ 2022: ਬੀਤੇ ਦਿਨ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਭਾਜਪਾ ਆਗੂ ਤਜਿੰਦਰਪਾਲ ਬੱਗਾ (Tajinderpal Bagga) ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਵਾਪਸ ਲਿਆਂਦਾ ਗਿਆ | ਇਸਦੇ ਨਾਲ ਹੀ ਭਾਜਪਾ ਆਗੂ ਤਜਿੰਦਰਪਾਲ ਬੱਗਾ (Tajinderpal Bagga) ਦੇ ਮਾਮਲਾ ਦੀ ਅੱਜ ਯਾਨੀ 7 ਮਈ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਸੁਣਵਾਈ […]

ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ

Kumar Vishwas

ਚੰਡੀਗੜ੍ਹ 02 ਮਈ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਕਵੀ ਕੁਮਾਰ ਵਿਸ਼ਵਾਸ (Kumar Vishwas) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਹਾਈਕੋਰਟ ਵੱਲੋਂ ਕੁਮਾਰ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਕੁਮਾਰ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ […]

ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਅਦਾਲਤ ਨੇ ਫੈਸਲਾ ਸੋਮਵਾਰ ਤੱਕ ਰੱਖਿਆ ਸੁਰੱਖਿਅਤ

Kumar Vishwas

ਚੰਡੀਗੜ੍ਹ 27 ਅਪ੍ਰੈਲ 2022: ਕਵੀ ਕੁਮਾਰ ਵਿਸ਼ਵਾਸ (Kumar Vishwas) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਬਹਿਸ ਹੋਈ। ਇਸ ਦੌਰਾਨ ਹਾਈਕੋਰਟ ਨੇ ਫੈਸਲਾ ਸੋਮਵਾਰ ਤੱਕ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਕੁਮਾਰ ਨੇ ਅਦਾਲਤ ‘ਚ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ […]

ਪੰਜਾਬ ਹਰਿਆਣਾ ਹਾਈਕੋਰਟ ਨੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੇ ਕੀਤੇ ਤਬਾਦਲੇ

Amritpal Singh

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ (The Punjab and Haryana High Court) ਵਲੋਂ ਸੂਬੇ ਦੇ ਚਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ‘ਚੋਂ ਫਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਚਿਨ ਸ਼ਰਮਾ ਨੂੰ ਚੰਡੀਗੜ੍ਹ ਵਿਖੇ ਨਿਯੁਕਤ ਕੀਤਾ ਗਿਆ ਹੈ।ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ

Sumedh Saini

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ (Sumedh Singh) ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੌਰਾਨ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ‘ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ। ਪੰਜਾਬ ਅਤੇ […]