July 2, 2024 8:48 pm

ਪੰਜਾਬ ਸਰਕਾਰ ਵਲੋਂ ਸਿਵਲ ਸਕੱਤਰੇਤ ‘ਚ ਸੁਪਰਡੰਟਾਂ ਦੇ ਤਬਾਦਲੇ

Civil Secretariat

ਚੰਡੀਗੜ੍ਹ 02 ਸਤੰਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਜਰੂਰਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਿਵਲ ਸਕੱਤਰੇਤ (Punjab Civil Secretariat) ‘ਚ ਸੁਪਰਡੰਟਾਂ ਦੀਆਂ ਬਦਲੀਆਂ/ ਤਾਇਨਾਤੀਆਂ ਕੀਤੀਆਂ ਹਨ।

ਪੰਜਾਬ ਸਰਕਾਰ ਨੇ ਸੂਬੇ ‘ਚ ਵੱਧ ਰਹੇ ਕੋਰੋਨਾ ਮਾਮਲਿਆਂ ਮੱਦੇਨਜ਼ਰ ਜਾਰੀ ਕੀਤੀਆਂ ਨਵੀਆਂ ਹਦਾਇਤਾਂ

corona

ਚੰਡੀਗੜ੍ਹ 13 ਅਗਸਤ 2022: ਦੇਸ਼ ਭਰ ‘ਚ ਕੋਰੋਨਾ (corona) ਵਾਇਰਸ ਦੇ ਮਾਮਲਿਆ ‘ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ | ਕੋਰੋਨਾ ਨੇ ਪੰਜਾਬ ‘ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਨਵੀਆਂ ਕੋਰੋਨਾ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਭੀੜ […]

SC ਵਿਦਿਆਰਥੀਆਂ ਦੀ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਐਕਸ਼ਨ ਦੀ ਤਿਆਰੀ ‘ਚ ਪੰਜਾਬ ਸਰਕਾਰ

MSP

ਚੰਡੀਗੜ੍ਹ 13 ਜੁਲਾਈ 2022: ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਹੋਏ ਘੋਟਾਲੇ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੀ ਤਿਆਰੀ ‘ਚ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘੁਟਾਲੇ ਸੰਬੰਧੀ ਫਾਈਲਾਂ ਮੰਗਵਾ ਲਈਆਂ ਗਈਆਂ ਹਨ | ਪ੍ਰਾਪਤ ਜਾਣਕਾਰੀ ਮੁਤਾਬਕ ਪਿਛਲੀ ਸਰਕਾਰ ਦੌਰਾਨ ਜਾਰੀ ਕੀਤੀ ਗਈ ਰਾਸ਼ੀ ਦੀਆਂ ਫਾਈਲਾਂ ਮੰਗਵਾਈਆਂ ਗਈਆਂ ਹਨ। ਇਸਦੇ ਨਾਲ ਹੀ […]

ਸਰਕਾਰ ਨੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਜ਼ਮਾਂ ਦੇ ਕੀਤੇ ਤਬਾਦਲੇ

Punjab Secretariat

ਚੰਡੀਗੜ੍ਹ 04 ਜੁਲਾਈ 2022: ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਸਿਵਲ ਸਕੱਤਰੇਤ (Punjab Civil Secretariat) ‘ਚ ਕੰਮ ਕਰ ਰਹੇ ਨਿੱਜੀ ਅਮਲੇ ਦੀਆਂ ਬਦਲੀਆਂ ਅਤੇ ਤਾਇਨਾਤੀ ਕੀਤੀਆਂ ਹਨ |  

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਨੇ 22 ਐਸ.ਡੀ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Harbhajan Singh ETO

ਚੰਡੀਗੜ੍ਹ 26 ਮਈ 2022 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ […]

ਸੂਬੇ ਦੇ ਹਰ ਜ਼ਿਲ੍ਹੇ ‘ਚ ਖੋਲ੍ਹੇ ਜਾਣਗੇ ਮੈਡੀਕਲ ਕਾਲਜ, MBBS ਦੀਆਂ ਸੀਟਾਂ ਹੋਣਗੀਆਂ ਦੁੱਗਣੀਆਂ

Medical colleges

ਚੰਡੀਗੜ੍ਹ 13 ਮਈ 2022: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਸਿਹਤ ਸੇਵਾਵਾਂ ‘ਚ ਸੁਧਾਰ ਕਰਨ ਲਈ ਇੱਕ ਦੂਰਅੰਦੇਸ਼ੀ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਮਿਆਰੀ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ (Medical colleges) ਖੋਲ੍ਹਣ ਦੀ ਯੋਜਨਾ […]

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ MSP ਦੇ ਮੁੱਦੇ ‘ਤੇ ਦਿੱਤਾ ਵੱਡਾ ਬਿਆਨ

Balvir Singh Rajewal

ਚੰਡੀਗੜ੍ਹ 19 ਅਪ੍ਰੈਲ 2022: ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ (Balvir Singh Rajewal ) ਨੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ’ਤੇ ਐੱਮਐੱਸਪੀ ਨਿਰਧਾਰਤ ਕਰਨ। ਰਾਜੇਵਾਲ ਨੇ ਕਿਹਾ ਕਿ ਸਰਕਾਰ ਸਬਜ਼ੀਆਂ ਤੇ ਫਲਾਂ ਦੀ ਖਰੀਦ ਕਰ ਕੇ ਸਰਕਾਰੀ ਹਸਪਤਾਲਾਂ, ਥਾਣੇ, ਜੇਲ੍ਹਾਂ, ਮਿਡ ਡੇ ਮੀਲ ਅਤੇ […]