July 3, 2024 3:56 am

ਬੈਂਕਾਂ ‘ਚ ਲੱਗੀਆਂ ਕਤਾਰਾਂ ਤੋਂ ਮਿਲੇਗੀ ਰਾਹਤ, ਹੁਣ UPI ਰਾਹੀਂ CDM ਮਸ਼ੀਨਾਂ ‘ਚ ਜਮ੍ਹਾ ਕਰ ਸਕੋਗੇ ਨਕਦੀ

UPI

ਚੰਡੀਗ੍ਹੜ, 06 ਅਪ੍ਰੈਲ, 2024: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਯੂਪੀਆਈ (UPI) ਦੀ ਵਰਤੋਂ ਕਰਦੇ ਹੋਏ ਕੈਸ਼ ਡਿਪਾਜ਼ਿਟ ਮਸ਼ੀਨ ਰਾਹੀਂ ਬੈਂਕ ਖਾਤੇ ਵਿੱਚ ਨਕਦੀ ਜਮ੍ਹਾ ਕਰਨ ਲਈ ਇੱਕ ਵੱਡੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਬੈਂਕਾਂ ‘ਚ ਨਕਦੀ ਜਮ੍ਹਾ ਕਰਵਾਉਣ ਲਈ ਕਤਾਰਾਂ ‘ਚ ਖੜ੍ਹੇ ਗਾਹਕਾਂ ਨੂੰ ਵੱਡੀ ਰਾਹਤ ਮਿਲੇਗੀ। ਉਹ ਬੈਂਕਾਂ ਵਿੱਚ ਕਤਾਰਾਂ […]

Repo Rate: ਭਾਰਤੀ ਰਿਜ਼ਰਵ ਬੈਂਕ ਨੇ ਵਿਆਜ ਦਰਾਂ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ

Reserve Bank of India

ਚੰਡੀਗੜ੍ਹ, 05 ਅਪ੍ਰੈਲ 2024: ਭਾਰਤੀ ਰਿਜ਼ਰਵ ਬੈਂਕ (Reserve Bank of India) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁੱਖ ਵਿਆਜ ਦਰਾਂ ‘ਤੇ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਆਰਬੀਆਈ MPC ਨੇ ਵਿਆਜ ਦਰਾਂ ਯਾਨੀ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਵਿੱਤੀ […]

ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ, ਮਹਿੰਗਾਈ ਤੋਂ ਮਿਲੇਗੀ ਰਾਹਤ

Repo Rate

ਚੰਡੀਗੜ੍ਹ, 06 ਅਕਤੂਬਰ 2023: ਭਾਰਤੀ ਰਿਜ਼ਰਵ ਬੈਂਕ (Reserve Bank of India) ਦੀ ਮੁਦਰਾ ਨੀਤੀ ਕਮੇਟੀ ਨੇ ਤਿਉਹਾਰਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਰੈਪੋ ਰੇਟ (Repo Rate) ਨੂੰ ਲਗਾਤਾਰ ਚੌਥੀ ਵਾਰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ ਦੀ ਬੈਠਕ […]

RBI MPC Meeting: ਲੋਨ ਨਹੀਂ ਹੋਣਗੇ ਮਹਿੰਗੇ, RBI ਵੱਲੋਂ ਵਿਆਜ ਦਰ 6.50% ‘ਤੇ ਬਰਕਰਾਰ

RBI governor

ਚੰਡੀਗੜ੍ਹ, 08 ਜੂਨ 2023: ਭਾਰਤੀ ਰਿਜ਼ਰਵ ਬੈਂਕ (RBI) ਨੇ ਵੀਰਵਾਰ ਨੂੰ ਰੈਪੋ ਰੇਟ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਯਾਨੀ ਵਿਆਜ ਦਰ 6.50% ‘ਤੇ ਹੀ ਰਹੇਗੀ। ਆਰਬੀਆਈ ਨੇ ਲਗਾਤਾਰ ਦੂਜੀ ਵਾਰ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁਦਰਾ ਨੀਤੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ […]

ਮੁੜ ਨੋਟਬੰਦੀ ! RBI ਵਾਪਸ ਲਵੇਗਾ 2 ਹਜ਼ਾਰ ਦਾ ਨੋਟ, 30 ਸਤੰਬਰ ਤੱਕ ਬੈਂਕ ‘ਚ ਕਰਵਾ ਸਕਣਗੇ ਜਮ੍ਹਾ

RBI

ਚੰਡੀਗੜ੍ਹ, 19 ਮਈ 2023: ਆਰ.ਬੀ.ਆਈ (RBI) ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ 2,000 ਰੁਪਏ ਦੇ ਨੋਟਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਜਾਣਕਾਰੀ ਮੁਤਾਬਕ RBI ਨੇ ਇਹ ਫੈਸਲਾ ਕਲੀਨ ਨੋਟ ਪਾਲਿਸੀ ਦੇ ਤਹਿਤ ਲਿਆ ਹੈ। […]

RBI MPC: ਆਰਬੀਆਈ ਵਲੋਂ ਰੈਪੋ ਰੇਟ ਨਾ ਵਧਾਉਣ ਦਾ ਫੈਸਲਾ, ਮਹਿੰਗਾਈ ਤੋਂ ਮਿਲੇਗੀ ਰਾਹਤ

RBI governor

ਚੰਡੀਗੜ੍ਹ, 06 ਅਪ੍ਰੈਲ 2023: ਭਾਰਤੀ ਰਿਜ਼ਰਵ ਬੈਂਕ (Reserve Bank of India) ਯਾਨੀ ਆਰਬੀਆਈ ਨੇ ਵੀਰਵਾਰ ਨੂੰ ਰੈਪੋ ਰੇਟ (Rapo Rate) ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਯਾਨੀ ਵਿਆਜ ਦਰ 6.50% ‘ਤੇ ਹੀ ਰਹੇਗੀ। ਇਸ ਤੋਂ ਪਹਿਲਾਂ ਆਰਬੀਆਈ ਲਗਾਤਾਰ 6 ਵਾਰ ਰੇਪੋ ਰੇਟ ਵਧਾ ਚੁੱਕਾ ਹੈ। ਰਿਜ਼ਰਵ ਬੈਂਕ ਦੇ ਅੱਜ ਦੇ ਫੈਸਲੇ ਤੋਂ ਪਹਿਲਾਂ ਮਾਹਰ ਅੰਦਾਜ਼ਾ […]

ਮਹਿੰਗਾਈ ਦੇ ਮੱਦੇਨਜ਼ਰ RBI ਨੇ ਰੈਪੋ ਦਰ ‘ਚ ਮੁੜ ਕੀਤਾ ਵਾਧਾ, ਲੋਨ ਹੋ ਜਾਣਗੇ ਮਹਿੰਗੇ

RBI governor

ਚੰਡੀਗੜ੍ਹ 30 ਸਤੰਬਰ 2022: ਦੇਸ਼ ਵਿਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਆਰਬੀਆਈ (RBI) ਗਵਰਨਰ ਨੇ 28 ਸਤੰਬਰ ਤੋਂ 30 ਸਤੰਬਰ ਤੱਕ ਚੱਲੀ ਤਿੰਨ ਦਿਨਾਂ MPC ਮੀਟਿੰਗ ਤੋਂ ਬਾਅਦ ਰੈਪੋ ਦਰ ਵਧਾਉਣ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਦਰ ਵਿੱਚ 0.50% ਵਾਧੇ ਦਾ ਐਲਾਨ ਕੀਤਾ ਹੈ। ਹੁਣ ਆਰਬੀਆਈ ਦੀ ਰੇਪੋ ਦਰ 5.4% ਤੋਂ ਵਧ ਕੇ […]

RBI Repo Rate: ਆਰਬੀਆਈ ਨੇ ਵਿਆਜ ਦਰਾਂ ‘ਚ 0.50 ਫੀਸਦੀ ਦਾ ਕੀਤਾ ਵਾਧਾ, ਹੋਮ ਲੋਨ ਤੇ ਪਰਸਨਲ ਲੋਨ ਹੋਇਆ ਮਹਿੰਗਾ

Banks

ਚੰਡੀਗੜ੍ਹ 08 ਜੂਨ 2022: ਦੇਸ਼ ‘ਚ ਵਧਦੀ ਮਹਿੰਗਾਈ ਤੋਂ ਚਿੰਤਤ ਭਾਰਤੀ ਰਿਜ਼ਰਵ ਬੈਂਕ (RBI) ਨੇ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਹੈ। ਇਸ ਨਾਲ ਰੈਪੋ ਦਰ 4.40% ਤੋਂ ਵਧ ਕੇ 4.90% ਹੋ ਗਈ ਹੈ। ਰੈਪੋ ਰੇਟ ‘ਚ ਇਸ ਵਾਧੇ ਕਾਰਨ ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ […]

RBI ਨੇ ਕਾਨਪੁਰ ਸਥਿਤ ਪੀਪਲਜ਼ ਕੋਆਪਰੇਟਿਵ ਬੈਂਕ ਲਿਮਟਿਡ ਦਾ ਲਾਇਸੈਂਸ ਕੀਤਾ ਰੱਦ

RBI

ਚੰਡੀਗੜ੍ਹ 22 ਮਾਰਚ 2022: ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ ਬੈਂਕ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਆਰ ਬੀ ਆਈ ਨੇ ਕਾਨਪੁਰ ਸਥਿਤ ਪੀਪਲਜ਼ ਕੋਆਪਰੇਟਿਵ ਬੈਂਕ (People’s Cooperative Bank)  ਲਿਮਟਿਡ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਕੇਂਦਰੀ ਬੈਂਕ ਨੇ ਕਿਹਾ ਕਿ ਇਸ ਬੈਂਕ ਕੋਲ ਪੂੰਜੀ ਦੀ ਕਮੀ ਹੈ […]