July 7, 2024 9:40 am

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Gurcharan Grewal

ਅੰਮ੍ਰਿਤਸਰ 05 ਦਸੰਬਰ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ […]

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਅੰਮ੍ਰਿਤਸਰ ‘ਚ ਕੀਤਾ ਰੋਸ਼ ਪ੍ਰਦਰਸ਼ਨ

SGPC

ਚੰਡੀਗੜ੍ਹ 13 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਵਿਖੇ ਕਾਲੀਆਂ ਦਸਤਾਰਾਂ ਸਜਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ । SGPC ਵੱਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤਹਿਤ SGPC ਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ […]

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ: SGPC

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 10 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ […]

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀਐਸਟੀ ਲਗਾਉਣਾ ਮੰਦਭਾਗਾ: ਕੁਲਵਿੰਦਰ ਸਿੰਘ ਰਮਦਾਸ

ਸ੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ 01 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ ਨਿੰਦਣਯੋਗ […]

ਬੇਅਦਬੀ ਮਾਮਲਾ ਤੇ ਮੱਤੇਵਾੜਾ ਜੰਗਲ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ‘ਚ ਅਹਿਮ ਫੈਸਲੇ

Mattewara

ਅੰਮ੍ਰਿਤਸਰ 06 ਜੁਲਾਈ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪ੍ਰਿੰ: ਸੁਰਿੰਦਰ ਸਿੰਘ ਅਤੇ ਸਾਬਕਾ […]

ਵੈਸਾਖੀ ਮੌਕੇ ‘ਤੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ

ਵੈਸਾਖੀ

ਚੰਡੀਗੜ੍ਹ 06 ਅਪ੍ਰੈਲ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੈਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ‘ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਇਹ ਜੱਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ […]

ਦਰਬਾਰ ਸਾਹਿਬ ‘ਚ ਸੇਵਾਦਾਰਾਂ ਦੇ ਮੋਬਾਇਲ ਫੋਨ ‘ਤੇ ਲਗਾਈ ਪਾਬੰਦੀ

Shiromani Gurdwara Parbandhak Committee

ਚੰਡੀਗੜ੍ਹ 02 ਅਪ੍ਰੈਲ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਵੱਡਾ ਫੈਸਲਾ ਲੈਂਦਿਆਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Amritsar) ‘ਚ ਸੇਵਾਦਾਰਾਂ ਦੇ ਮੋਬਾਇਲ ਫੋਨ ਤੇ ਪਾਬੰਦੀ ਲਗਾਈ ਲਗਾ ਦਿੱਤੀ ਹੈ । ਸੂਤਰਾਂ ਦੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ ਸੇਵਾਦਾਰਾਂ ਦੇ ਮੋਬਾਇਲ ਫੋਨ ਤੇ ਪਾਬੰਦੀ ਲਗਾਈ ਹੈ। ਹੁਣ ਸੇਵਾਦਾਰ ਵਾਕੀ ਟਾਕੀ ਦੀ ਵਰਤੋਂ ਕਰ ਸਕਣਗੇ। […]