July 2, 2024 10:17 pm

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਦੀ ਆਤਮ ਸਮਰਪਣ ਦੀ ਮਿਆਦ ਵਧਾਉਣ ਵਾਲੀ ਪਟੀਸ਼ਨ ਖਾਰਜ

Bilkis Bano

ਚੰਡੀਗ੍ਹੜ, 19 ਜਨਵਰੀ 2024: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ (Bilkis Bano case) ਦੇ 11 ਦੋਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਦੋਸ਼ੀਆਂ ਨੇ ਆਤਮ ਸਮਰਪਣ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ। ਦੋਸ਼ੀਆਂ ਦੇ ਆਤਮ ਸਮਰਪਣ ਦਾ ਸਮਾਂ 21 ਜਨਵਰੀ […]

Bilkis Bano Case: ਸੁਪਰੀਮ ਕੋਰਟ ਵੱਲੋਂ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ

Bilkis Bano

ਚੰਡੀਗੜ੍ਹ, 08 ਜਨਵਰੀ 2024: ਬਿਲਕਿਸ ਬਾਨੋ (Bilkis Bano) ਮਾਮਲੇ ‘ਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ । ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ ਕਰ ਦਿੱਤੀ […]

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ‘ਚ 11 ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ ਸੁਣਵਾਈ 9 ਮਈ ਤੱਕ ਟਲੀ

Chandigarh Mayor election

ਚੰਡੀਗੜ੍ਹ, 03 ਮਈ 2023: ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ‘ਚ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ-ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਦੀ ਸਜ਼ਾ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ‘ਤੇ ਸੁਣਵਾਈ ਮੰਗਲਵਾਰ ਨੂੰ 9 ਮਈ ਤੱਕ ਟਾਲ ਦਿੱਤੀ। ਗੁਜਰਾਤ ਦੇ ਗੋਧਰਾ ਵਿੱਚ ਸਾਬਰਮਤੀ ਐਕਸਪ੍ਰੈਸ […]

ਸੁਪਰੀਮ ਕੋਰਟ ਨੇ ਗੋਧਰਾ ਕਾਂਡ ਦੇ 8 ਦੋਸ਼ੀਆਂ ਨੂੰ ਦਿੱਤੀ ਜ਼ਮਾਨਤ, ਜਾਣੋ ਕੀ ਸੀ ਗੋਧਰਾ ਕਾਂਡ ?

Godhra incident

ਚੰਡੀਗੜ੍ਹ, 21 ਅਪ੍ਰੈਲ 2023: (Godhra incident) ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਗੋਧਰਾ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਹੀ ਦੂਰੀ ‘ਤੇ 27 ਫਰਵਰੀ 2002 ਨੂੰ ਸਾਬਰਮਤੀ ਐਕਸਪ੍ਰੈਸ ਟਰੇਨ ਦੀ ਬੋਗੀ ਨੂੰ ਅੱਗ ਲਾਉਣ ਵਾਲੇ ਅੱਠ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਇਨ੍ਹਾਂ ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ […]

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਕਰੇਗੀ ਸੁਣਵਾਈ

ਚੰਡੀਗੜ੍ਹ, 18 ਅਪ੍ਰੈਲ 2023: ਸੁਪਰੀਮ ਕੋਰਟ ਬਿਲਕਿਸ ਬਾਨੋ ਕੇਸ (Bilkis Bano) ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਸੁਣਵਾਈ ਕਰੇਗੀ। ਕੇਂਦਰ ਅਤੇ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਲਕਿਸ ਮਾਮਲੇ ‘ਚ ਕੈਦ ਦੌਰਾਨ ਦੋਸ਼ੀਆਂ ਨੂੰ ਰਿਹਾਅ ਕਰਨ ‘ਤੇ ਸਵਾਲ ਚੁੱਕਿਆ ਹੈ । […]

ਤਾਮਿਲਨਾਡੂ ਸਰਕਾਰ ਵੱਲੋਂ RSS ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ, 11 ਅਪ੍ਰੈਲ 2023: ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਵੱਲੋਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦਰਅਸਲ, ਇਸ ਮਾਮਲੇ ਵਿੱਚ ਮਦਰਾਸ ਹਾਈਕੋਰਟ ਨੇ ਸੰਘ ਨੂੰ ਤੈਅ ਰੂਟਾਂ ਤੋਂ ਮਾਰਚ ਕੱਢਣ ਦੀ ਇਜਾਜ਼ਤ ਪਹਿਲਾਂ ਹੀ ਦੇ ਦਿੱਤੀ ਸੀ। ਹਾਲਾਂਕਿ, ਤਾਮਿਲਨਾਡੂ ਸਰਕਾਰ ਨੇ ਇਸ ਮਨਜ਼ੂਰੀ ਦੇ ਖ਼ਿਲਾਫ਼ ਖ਼ੁਦ […]

ਅਗਨੀਪਥ ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ, 10 ਅਪ੍ਰੈਲ 2023: ਸੁਪਰੀਮ ਕੋਰਟ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੀ ਭਰਤੀ ਲਈ ਅਗਨੀਪਥ ਯੋਜਨਾ (Agneepath Yojana) ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅਗਨੀਪਥ ਦੀ ਕਾਨੂੰਨੀਤਾ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਅਗਨੀਪਥ ਯੋਜਨਾ […]

ਬਿਲਕਿਸ ਬਾਨੋ ਕੇਸ ‘ਚ ਸੁਪਰੀਮ ਕੋਰਟ ਤਿੰਨ ਮਾਪਦੰਡਾਂ ‘ਤੇ ਦੋਸ਼ੀਆਂ ਦੀ ਰਿਹਾਈ ਦੇ ਫੈਸਲੇ ਦੀ ਕਰੇਗੀ ਜਾਂਚ

Bilkis Bano

ਚੰਡੀਗੜ੍ਹ, 28 ਮਾਰਚ 2023: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ (Bilkis Bano) ਸਮੂਹਿਕ ਜਬਰ ਜਨਾਹ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕੇਂਦਰ ਅਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਦਸਤਾਵੇਜ਼ਾਂ ‘ਤੇ ਸਵਾਲ ਚੁੱਕੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਇਸ ਮਾਮਲੇ ‘ਚ ਦੋਸ਼ੀਆਂ ਨੂੰ […]

Haldwani: ਸੁਪਰੀਮ ਕੋਰਟ ਵਲੋਂ ਬਨਭੁਲਪੁਰਾ ਦੇ 4000 ਪਰਿਵਾਰਾਂ ਨੂੰ ਵੱਡੀ ਰਾਹਤ, ਘਰਾਂ ‘ਤੇ ਨਹੀਂ ਚੱਲੇਗਾ ਬੁਲਡੋਜ਼ਰ

Retired judges

ਚੰਡੀਗੜ੍ਹ 05 ਜਨਵਰੀ 2023: ਉੱਤਰਖੰਡ ਦੇ ਜ਼ਿਲ੍ਹੇ ਹਲਦਵਾਨੀ (Haldwani) ਦੇ ਬਨਭੁਲਪੁਰਾ ‘ਚ 4000 ਤੋਂ ਵੱਧ ਘਰਾਂ ‘ਤੇ ਬੁਲਡੋਜ਼ਰ ਚਲਾਉਣ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਉੱਤਰਾਖੰਡ ਸਰਕਾਰ ਅਤੇ ਰੇਲਵੇ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। […]

ਬਿਲਕਿਸ ਬਾਨੋ ਵਲੋਂ ਦੋਸ਼ੀਆਂ ਦੀ ਰਿਹਾਈ ਵਿਰੁੱਧ ਦਾਇਰ ਰੀਵਿਊ ਪਟੀਸ਼ਨ ਸੁਪਰੀਮ ਕੋਰਟ ਵਲੋਂ ਰੱਦ

Bilkis Bano

ਚੰਡੀਗੜ੍ਹ 17 ਦਸੰਬਰ 2022: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ (Bilkis Bano) ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨ ‘ਚ ਬਿਲਕਿਸ ਬਾਨੋ ਨੇ ਮਈ ‘ਚ ਗੁਜਰਾਤ ਸਰਕਾਰ ਨੂੰ 1992 ਦੇ ਜੇਲ੍ਹ ਨਿਯਮਾਂ ਤਹਿਤ 11 ਦੋਸ਼ੀਆਂ ਨੂੰ ਰਿਹਾਅ ਕਰਨ ਦੀ ਇਜਾਜ਼ਤ ਦੇਣ ਦੇ ਸੁਪਰੀਮ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ […]