July 5, 2024 12:10 am

ਬਿਲਕਿਸ ਬਾਨੋ ਵਲੋਂ ਦੋਸ਼ੀਆਂ ਦੀ ਰਿਹਾਈ ਵਿਰੁੱਧ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਇਰ

Bilkis Bano

ਚੰਡੀਗੜ੍ਹ 30 ਨਵੰਬਰ 2022: ਬਿਲਕਿਸ ਬਾਨੋ (Bilkis Bano) ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਸਮੂਹਿਕ ਬਲਾਤਕਾਰ ਅਤੇ ਪਰਿਵਾਰਕ ਮੈਂਬਰਾਂ ਦੇ ਕਤਲ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦਾ ਚੀਫ ਜਸਟਿਸ ਡੀ.ਵਾਈ ਚੰਦਰਚੂੜ ਦੇ ਸਾਹਮਣੇ ਜ਼ਿਕਰ ਕੀਤਾ ਗਿਆ ਹੈ। ਇਸ […]

ਬਿਲਕਿਸ ਬਾਨੋ ਕੇਸ: ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ 29 ਨਵੰਬਰ ਨੂੰ ਕਰੇਗੀ ਸੁਣਵਾਈ

ਚੰਡੀਗੜ੍ਹ 18 ਅਕਤੂਬਰ 2022: ਸੁਪਰੀਮ ਕੋਰਟ (Supreme Court) ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਸਮੂਹਿਕ ਬਲਾਤਕਾਰ ਮਾਮਲੇ ਦੀ ਸੁਣਵਾਈ ਲਈ 29 ਨਵੰਬਰ ਨੂੰ ਸੂਚੀਬੱਧ ਕੀਤਾ ਹੈ। ਦੱਸ ਦਈਏ ਕਿ ਇਸ ਪਟੀਸ਼ਨ ‘ਚ ਗੁਜਰਾਤ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ‘ਚ ਕਤਲ ਅਤੇ ਬਲਾਤਕਾਰ ਦੇ 11 ਦੋਸ਼ੀਆਂ ਨੂੰ […]

ਸੁਪਰੀਮ ਕੋਰਟ ਦੀ ਵੱਡੀ ਬੈਂਚ ਕਰੇਗੀ ਹਿਜਾਬ ਪਾਬੰਦੀ ਮਾਮਲੇ ‘ਚ ਸੁਣਵਾਈ, ਦੋ ਜੱਜਾਂ ਨੇ ਦਿੱਤੀ ਦੀ ਵੱਖਰੀ ਰਾਇ

Supreme Court

ਚੰਡੀਗੜ੍ਹ 13 ਅਕਤੂਬਰ 2022: ਕਰਨਾਟਕ ‘ਚ ਵਿਦਿਅਕ ਅਦਾਰਿਆਂ ‘ਚ ਹਿਜਾਬ ‘ਤੇ ਪਾਬੰਦੀ (Hijab Ban) ਦੇ ਖਿਲਾਫ ਦਾਇਰ ਪਟੀਸ਼ਨਾਂ ‘ਤੇ ਹੁਣ ਸੁਪਰੀਮ ਕੋਰਟ ਦੀ ਵੱਡੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ। ਬੈਂਚ ਵਿੱਚ ਸ਼ਾਮਲ ਦੋ ਜੱਜਾਂ ਦੀ ਵੱਖਰੀ ਰਾਇ ਹੈ। ਜਿੱਥੇ ਜਸਟਿਸ ਹੇਮੰਤ ਗੁਪਤਾ ਨੇ ਹਿਜਾਬ ਬੈਨ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਜਸਟਿਸ ਸੁਧਾਂਸ਼ੂ […]

ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਭਲਕੇ ਕਰੇਗੀ ਸੁਣਵਾਈ

Supreme Court of india

ਚੰਡੀਗੜ੍ਹ 27 ਸਤੰਬਰ 2022: ਸੁਪਰੀਮ ਕੋਰਟ (Supreme Court) ਦੀ ਸੰਵਿਧਾਨਕ ਬੈਂਚ ਕੱਲ੍ਹ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ। ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਭਲਕੇ ਮਾਮਲੇ ਦੀ ਸੁਣਵਾਈ ਕਰੇਗੀ। ਬੈਂਚ ਦੇ ਹੋਰ ਜੱਜਾਂ ਵਿੱਚ ਜਸਟਿਸ ਬੀਆਰ ਗਵਈ, ਜਸਟਿਸ […]

ਸੁਪਰੀਮ ਕੋਰਟ ਵਲੋਂ SGPC ਦੀ ਪਟੀਸ਼ਨ ਰੱਦ, ਕਿਹਾ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਜਾਇਜ਼

Rampur election

ਚੰਡੀਗੜ੍ਹ 20 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ।। ਇਸ ਐਕਟ ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ( SGPC) […]

ਸਿਆਸੀ ਪਾਰਟੀ ਦੇ ਨਾਂ ‘ਤੇ ਧਾਰਮਿਕ ਸ਼ਬਦ ਵਰਤਣ ‘ਤੇ ਸੁਪਰੀਮ ਕੋਰਟ ਵਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

Mumbai Riots

ਚੰਡੀਗੜ੍ਹ 05 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਸਿਆਸੀ ਪਾਰਟੀਆਂ ਦੇ ਨਾਵਾਂ ‘ਤੇ ਧਾਰਮਿਕ ਸ਼ਬਦਾਂ ਦੀ ਵਰਤੋਂ ਕਰਨ ‘ਤੇ ਭਾਰਤੀ ਚੋਣ ਕਮਿਸ਼ਨ (Election Commission of India) ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਨਾਂਵਾਂ ਅਤੇ ਚਿੰਨ੍ਹਾਂ ਦੀ ਵਰਤੋਂ ‘ਤੇ ਇਤਰਾਜ਼ ਜਤਾਇਆ ਗਿਆ ਸੀ। ਪਟੀਸ਼ਨਰ ਵਸੀਮ ਰਿਜ਼ਵੀ ਨੇ […]

ਸੰਸਕ੍ਰਿਤ ਨੂੰ ਰਾਸ਼ਟਰੀ ਭਾਸ਼ਾ ਘੋਸ਼ਿਤ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ

Mumbai Riots

ਚੰਡੀਗੜ੍ਹ 02 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਸੰਸਕ੍ਰਿਤ (Sanskrit) ਨੂੰ ਰਾਸ਼ਟਰੀ ਭਾਸ਼ਾ ਘੋਸ਼ਿਤ ਕਰਨ ਵਾਲੀ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਇੱਕ ਨੀਤੀਗਤ ਫੈਸਲਾ ਹੈ, ਜਿਸ ਲਈ ਸੰਵਿਧਾਨ ਵਿੱਚ ਸੋਧ ਦੀ ਲੋੜ ਹੈ। ਇਸਦੇ ਨਾਲ ਹੀ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ […]

ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

Lawrence Bishnoi

ਚੰਡੀਗੜ੍ਹ 01 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)  ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ | ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ (Punjab government) ਨੂੰ ਫਟਕਾਰ ਲਾਈ ਅਤੇ ਪੁੱਛਿਆ ਕਿ ਪੰਜਾਬ ਪੁਲਿਸ ਲਾਰੈਂਸ ਨੂੰ ਕਿੰਨੇ ਦਿਨਾਂ ਤੱਕ ਹਿਰਾਸਤ ਵਿੱਚ ਰੱਖੇਗੀ? ਉਸ ‘ਤੇ […]

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਗੁਜਰਾਤ ਦੰਗਿਆਂ ਨਾਲ ਸਬੰਧਤ ਸਾਰੇ ਕੇਸ ਕੀਤੇ ਬੰਦ

Delhi MCD elections

ਚੰਡੀਗੜ੍ਹ 30 ਅਗਸਤ 2022: ਸੁਪਰੀਮ ਕੋਰਟ (Supreme Court) ਨੇ ਗੁਜਰਾਤ ਵਿੱਚ 2002 ਦੇ ਦੰਗਿਆਂ (Gujarat riots) ਨਾਲ ਸਬੰਧਤ ਸਾਰੇ ਕੇਸ ਬੰਦ ਕਰ ਦਿੱਤੇ ਹਨ। ਇਸ ਸੰਬੰਧੀ ਸੁਪਰੀਮ ਕੋਰਟ ਵਿੱਚ ਕਈ ਪਟੀਸ਼ਨਾਂ ਪੈਂਡਿੰਗ ਸਨ। ਇਸ ਦੌਰਾਨ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸਮਾਂ ਬੀਤਣ ਦੇ ਨਾਲ ਹੁਣ ਇਹ ਕੇਸ ਬੇਕਾਰ ਹੋ ਗਏ ਹਨ। ਇਸਦੇ ਨਾਲ ਹੀ […]

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਕਰਨਾਟਕ ਸਰਕਾਰ ਨੂੰ ਭੇਜਿਆ ਨੋਟਿਸ

The Supreme Court

ਚੰਡੀਗੜ 29 ਅਗਸਤ 2022: ਸੁਪਰੀਮ ਕੋਰਟ (The Supreme Court) ਨੇ ਹਿਜਾਬ ਬੈਨ ਮਾਮਲੇ (Hijab ban case) ‘ਚ ਕਰਨਾਟਕ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ ਕਰੇਗੀ। ਦਰਅਸਲ ਸੋਮਵਾਰ ਨੂੰ ਸੁਪਰੀਮ ਕੋਰਟ ਹਿਜਾਬ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਵਾਲੇ ਕਰਨਾਟਕ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਣ ਦੀ […]