July 7, 2024 5:20 pm

ਸੁਪਰੀਮ ਕੋਰਟ ਨੇ ਚੋਣਾਂ ਦੌਰਾਨ ਮੁਫ਼ਤ ਸਹੂਲਤਾਂ ਦੇ ਮੁੱਦੇ ‘ਤੇ ਮੁੜ ਵਿਚਾਰ ਲਈ ਮਾਮਲਾ ਤਿੰਨ ਜੱਜਾਂ ਦੀ ਬੈਂਚ ਕੋਲ ਭੇਜਿਆ

Supreme Court

ਚੰਡੀਗੜ੍ਹ 26 ਅਗਸਤ 2022: ਸੁਪਰੀਮ ਕੋਰਟ (The Supreme Court) ਨੇ ਸਿਆਸੀ ਪਾਰਟੀਆਂ ਵਲੋਂ ਚੋਣਾਂ ਦੌਰਾਨ ਮੁਫ਼ਤ ਸਹੂਲਤਾਂ ਦੇ ਮਾਮਲੇ ‘ਤੇ ਮੁੜ ਵਿਚਾਰ ਕਰਨ ਲਈ ਮਾਮਲੇ ਨੂੰ ਤਿੰਨ ਜੱਜਾਂ ਦੀ ਬੈਂਚ ਨੂੰ ਟਰਾਂਸਫਰ ਕਰ ਦਿੱਤਾ ਹੈ | ਇਸ ਦੌਰਾਨ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮੁੱਦੇ ‘ਤੇ ਮਾਹਿਰਾਂ ਦੀ ਕਮੇਟੀ ਦਾ ਗਠਨ ਕਰਨਾ ਸਹੀ […]

PM ਮੋਦੀ ਦੀ ਪੰਜਾਬ ‘ਚ ਸੁਰੱਖਿਆ ਕੁਤਾਹੀ ਮਾਮਲੇ ‘ਚ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ

ਚੰਡੀਗ੍ਹੜ 25 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। 5 ਜਨਵਰੀ, 2022 ਨੂੰ ਅਚਾਨਕ ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਫਸ ਗਿਆ ਸੀ। ਫਿਰੋਜ਼ਪੁਰ ‘ਚ PM ਮੋਦੀ ਦੇ ਕਾਫਲੇ ਨੂੰ 15 ਮਿੰਟ ਤੱਕ ਖੜ੍ਹਾ ਰਹਿਣਾ […]

ਬਿਲਕਿਸ ਬਾਨੋ ਕੇਸ ‘ਚ ਦੋਸ਼ੀਆਂ ਦੀ ਰਿਹਾਈ ਦੇ ਹੁਕਮ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

Bilkis Bano

ਚੰਡੀਗੜ੍ਹ 23 ਅਗਸਤ 2022: ਬਿਲਕਿਸ ਬਾਨੋ (Bilkis Bano) ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਬਿਲਕਿਸ ਬਾਨੋ ਕੇਸ ਵਿਚ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਗੁਜਰਾਤ ਦੰਗਿਆਂ ਵਿੱਚ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ […]

ਚੋਣਾਂ ‘ਚ ਮੁਫ਼ਤ ਸਕੀਮਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਲਾਈ ਫਟਕਾਰ

Supreme Court

ਚੰਡੀਗ੍ਹੜ 11 ਅਗਸਤ 2022: ਚੋਣਾਂ ਦੌਰਾਨ ਮੁਫ਼ਤ ਸਹੂਲਤਾਂ ਦੇਣ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ‘ਚ ਕਰੀਬ 20 ਮਿੰਟ ਤੱਕ ਸੁਣਵਾਈ ਚੱਲੀ | ਇਸਦੇ ਨਾਲ ਹੀ ਇਸ ਪਟੀਸ਼ਨ ‘ਤੇ ਅਗਲੀ ਸੁਣਵਾਈ 17 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ । ਸੁਪਰੀਮ ਕੋਰਟ ਇਸ […]

ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ

Nupur Sharma

ਚੰਡੀਗੜ੍ਹ 10 ਅਗਸਤ 2022: ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀਆਂ ਮਾਮਲੇ ‘ਚ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ (Nupur Sharma) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਵਿਸ਼ੇਸ਼ ਬੈਂਚ ਨੇ ਨੂਪੁਰ ਖ਼ਿਲਾਫ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ […]

ਚੀਫ਼ ਜਸਟਿਸ ਰਮੰਨਾ ਨੇ ਜਸਟਿਸ ਲਲਿਤ ਨੂੰ ਨਵਾਂ ਸੀਜੇਆਈ ਨਿਯੁਕਤ ਕਰਨ ਦੀ ਕੀਤੀ ਸਿਫ਼ਾਰਸ਼

N. V. Ramana

ਚੰਡੀਗੜ੍ਹ 04 ਅਗਸਤ 2022: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨ.ਵੀ ਰਮੰਨਾ (N. V. Ramana) ਨੇ ਅੱਜ ਜਸਟਿਸ ਯੂਯੂ ਲਲਿਤ ਨੂੰ ਆਪਣੇ ਉੱਤਰਾਧਿਕਾਰੀ ਦੇ ਰੂਪ ‘ਚ ਚੁਣਿਆ ਹੈ। ਰਮੰਨਾ ਨੇ ਕੇਂਦਰ ਸਰਕਾਰ ਨੂੰ ਜਸਟਿਸ ਲਲਿਤ ਨੂੰ ਨਵਾਂ ਸੀਜੇਆਈ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਦੇ ਹੁਕਮਾਂ ਵਿੱਚ ਜਸਟਿਸ ਰਮੰਨਾ ਤੋਂ ਬਾਅਦ […]

ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ‘ਤੇ 10 ਅਗਸਤ ਤੱਕ ਲਗਾਈ ਰੋਕ

Nupur Sharma

ਚੰਡੀਗੜ੍ਹ 19 ਜੁਲਾਈ 2022: ਭਾਰਤੀ ਜਨਤਾ ਪਾਰਟੀ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ (Nupur Sharma) ਨੂੰ ਪੈਗੰਬਰ ਮੁਹੰਮਦ ‘ਤੇ ਟਿੱਪਣੀ ਦੇ ਮਾਮਲੇ ਅੱਜ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ 10 ਅਗਸਤ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ |ਸੁਰੀਮ ਕੋਰਟ ‘ਚ ਅੱਜ ਪੈਗੰਬਰ ਮੁਹੰਮਦ ‘ਤੇ ਟਿੱਪਣੀ ਦੇ ਮਾਮਲੇ ‘ਚ ਨੂਪੁਰ ਦੀ ਉਸ ਪਟੀਸ਼ਨ ‘ਤੇ ਅੱਜ ਸੁਪਰੀਮ […]

‘ਅਗਨੀਪਥ ਯੋਜਨਾ’ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅਗਲੇ ਹਫਤੇ ਕਰੇਗੀ ਸੁਣਵਾਈ

Agneepath Yojana

ਚੰਡੀਗੜ੍ਹ 04 ਜੂਨ 2022: ਕੇਂਦਰ ਦੀ ਹਥਿਆਰਬੰਦ ਬਲਾਂ ਵਿਚ ਭਰਤੀ ਦੀ ਲਈ ‘ਅਗਨੀਪਥ ਯੋਜਨਾ’ (Agneepath Yojana) ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ਅਗਲੇ ਹਫਤੇ ਸੁਣਵਾਈ ਕਰੇਗੀ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੀ ਛੁੱਟੀ ਵਾਲੇ ਬੈਂਚ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 11 ਜੁਲਾਈ ਨੂੰ ਅਦਾਲਤ ਖੁੱਲ੍ਹਣ ‘ਤੇ […]

Maharashtra: ਸੁਪਰੀਮ ਕੋਰਟ ਫਲੋਰ ਟੈਸਟ ਦੇ ਖਿਲਾਫ ਸ਼ਿਵ ਸੈਨਾ ਦੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤ

Agneepath Yojana

ਚੰਡੀਗੜ੍ਹ 29 ਜੂਨ 2022 : ਮਹਾਰਾਸ਼ਟਰ (Maharashtra) ਦੀ ਸਿਆਸੀ ਉਥਲ-ਪੁਥਲ ਜਾਰੀ ਹੈ। ਇਸਦੇ ਨਾਲ ਹੀ ਭਾਜਪਾ ਨੇ ਸਰਕਾਰ ਬਣਾਉਣ ਦੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀ ਹਨ | ਦੂਜੇ ਪਾਸੇ ਸ਼ਿੰਦੇ ਧੜੇ ਦੇ ਵਿਧਾਇਕ ਵੀ ਗੁਹਾਟੀ ਦੇ ਹੋਟਲ ਛੱਡ ਕੇ ਚਲੇ ਗਏ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਕੋਸ਼ਿਆਰੀ ਨੂੰ […]

ਸੁਪਰੀਮ ਕੋਰਟ ਲਾਰੈਂਸ ਬਿਸ਼ਨੋਈ ਦੀ ਟ੍ਰਾਜਿਟ ਰਿਮਾਂਡ ਖ਼ਿਲਾਫ਼ ਪਟੀਸ਼ਨ ‘ਤੇ 11 ਜੁਲਾਈ ਨੂੰ ਕਰੇਗਾ ਸੁਣਵਾਈ

Lawrence Bishnoi

ਚੰਡੀਗੜ੍ਹ 27 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੇ ਟ੍ਰਾਂਜਿਟ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਲਾਰੈਂਸ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ 11 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ […]