July 4, 2024 9:34 pm

ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਆ ਸਕਦੀ ਹੈ : ਵੜਿੰਗ

ਮਜੀਠੀਆ

ਚੰਡੀਗੜ, 2 ਦਸੰਬਰ 2021 : ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ […]

CRPF ਦੇ ਜਵਾਨ ਨੇ ਆਪਣੇ ਹੀ ਸਾਥੀਆਂ ‘ਤੇ ਚਲਾਈਆਂ ਗੋਲੀਆਂ, 4 ਦੀ ਮੌਤ 3 ਜਖਮੀ

ਚੰਡੀਗੜ੍ 8 ਨਵੰਬਰ; ਛੱਤੀਸਗੜ੍ਹ ਵਿੱਚ ਕੇਂਦਰੀ ਰਜਿਰਵ ਪੁਲਸ ਬਲ (CRPF) ਦੇ ਜਵਾਨ ਵੱਲੋਂ ਆਪਣੇ ਹੀ ਸਾਥੀਆਂ ਉਤੇ ਗੋਲੀ ਚਲਾਉਣ ਨਾਲ 4 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। ਛੱਤੀਸਗੜ੍ਹ ਦੇ ਸੁਕਮਾ ਵਿੱਚ ਸੀ.ਆਰ.ਪੀ.ਐਫ. ਦੇ ਜਵਾਨ ਨੇ ਸਵੇਰੇ 3.25 ਵਜੇ ਆਪਣੇ ਹੀ ਸਾਥੀਆਂ ਉਤੇ ਗੋਲੀ ਚਲਾ ਦਿੱਤੀ। ਸੀ.ਆਰ.ਪੀ.ਐਫ. ਨੇ ਘਟਨਾ ਉਤੇ […]