July 4, 2024 11:29 pm

AIR POLLUTION : ਦਿੱਲੀ ਸਰਕਾਰ ਨੇ ਸੋਮਵਾਰ ਨੂੰ ਬੁਲਾਈ ਉੱਚ ਪੱਧਰੀ ਬੈਠਕ

AIR POLLUTION

ਚੰਡੀਗੜ੍ਹ, 28 ਨਵੰਬਰ 2021 : ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ AIR POLLUTION ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਬੈਠਕ ਕਰਨਗੇ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਮੰਤਰੀ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਸਥਿਤੀ ਬਾਰੇ ਜਾਣਕਾਰੀ ਲੈਣਗੇ ਅਤੇ ਮੌਜੂਦਾ ਸਮੇਂ ਦਿੱਲੀ ਵਿੱਚ ਟਰੱਕਾਂ ਦੇ […]

ਵਿਸ਼ਵ ਕੁਦਰਤ ਸੰਭਾਲ ਦਿਵਸ ਕਿਉਂ ਜਰੂਰੀ ?

World Nature Conservation Day

ਚੰਡੀਗੜ੍ਹ ,28 ਜੁਲਾਈ :ਅੱਜ 28 ਜੁਲਾਈ ਨੂੰ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ ।ਅੱਜ ਦੇ ਦਿਨ ਪੂਰੇ ਵਿਸ਼ਵ ‘ਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ | ਧਰਤੀ ਨੂੰ ਬਚਾਉਣ ਦੇ ਲਈ ਕੁਦਰਤੀ ਸਰੋਤਾਂ ਨੂੰ ਬਚਾ ਕੇ ਰੱਖਣਾ ਬਹੁਤ ਜਰੂਰੀ ਹੁੰਦਾ ਹੈ |ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣ ਦੇ ਲਈ ਹਵਾਂ ,ਪਾਣੀ ,ਰੁੱਖ […]

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

education minister vijay inder singla

ਚੰਡੀਗੜ, 28 ਜੁਲਾਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ’ਤੇ ਵੱਖ-ਵੱਖ ਅਸਾਮੀਆਂ […]

ਅੰਮ੍ਰਿਤਸਰ ‘ਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦੇ ਸਾਥੀ ਗ੍ਰਿਫਤਾਰ

gangastar arrested

ਚੰਡੀਗੜ, 27 ਜੁਲਾਈ:ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸ਼ੇਖੋਂ ਉਰਫ ਪ੍ਰੀਤ ਉਰਫ ਲੱਡੂ ਵਾਸੀ ਪਿੰਡ ਸੰਗਨਾ, […]