July 1, 2024 12:52 am

O.P ਸੋਨੀ ਨੇ ਮੁਖ ਮੰਤਰੀ ਮੋਤੀਆ ਮੁਕਤ ਅਭਿਆਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

O.P ਸੋਨੀ

ਚੰਡੀਗੜ੍ਹ, 30 ਨਵੰਬਰ 2021 : ਉਪ ਮੁੱਖ ਮੰਤਰੀ ਓ.ਪੀ.ਸੋਨੀ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਮੁਹਿੰਮ ਪੰਜਾਬ ਵਿੱਚੋਂ ਚਿੱਟੇ ਮੋਤੀਏ ਦੀ ਬਿਮਾਰੀ ਦੇ ਖਾਤਮੇ ਲਈ ਸਰਕਾਰ ਦੇ ਨਵੀਨਤਮ ਲੋਕ […]

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ ਰਾਣੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਰਾਣਾ ਕੇ.ਪੀ. ਸਿੰਘ

ਚੰਡੀਗੜ੍ਹ, 24 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਰੂਪਨਗਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ 84 ਵਰ੍ਹਿਆਂ ਦੇ ਸਨ ਜੋ ਆਪਣੇ ਪਿੱਛੇ ਇਕ ਪੁੱਤਰ […]

ਸੋਨੂੰ ਸੂਦ ਦੀ ਭੈਣ ਮਾਲਵਿਕਾ ਪੰਜਾਬ ‘ਚ ਲੜੇਗੀ ਚੋਣ, ਜਾਣੋ ਉਨ੍ਹਾਂ ਬਾਰੇ ਕੁਝ ਅਹਿਮ ਗੱਲਾਂ

ਸੋਨੂੰ ਸੂਦ

ਚੰਡੀਗੜ੍ਹ, 15 ਨਵੰਬਰ 2021 : ਅਭਿਨੇਤਾ ਸੋਨੂੰ ਸੂਦ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸੱਚਰ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰਾਜਨੀਤੀ ਵਿੱਚ ਆਵੇਗੀ ਅਤੇ 2022 ਦੀਆਂ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਭਾਵੇਂ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸਿਆਸੀ ਪਾਰਟੀ ਤੋਂ ਚੋਣ ਲੜੇਗੀ ਪਰ ਸ਼ਾਇਦ […]

ਪੰਜਾਬ ਸਰਕਾਰ ਵਲੋਂ ਐੱਸ.ਸੀ. ਵਿੰਗ ਦੇ 29 ਚੇਅਰਮੈਨਾਂ ਦਾ ਕੀਤਾ ਐਲਾਨ

ਚੰਡੀਗੜ੍ਹ 8 ਨਵੰਬਰ 2021; ਮੁੱਖਮੰਤਰੀ ਚੰਨੀ ਸਰਕਾਰ ਵਲੋਂ ਅੱਜ ਕੈਬਨਿਟ ਦੀ ਬੈਠਕ ਤੋਂ ਬਾਅਦ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ, ਪੰਜਾਬ ਕਾਂਗਰਸ ਨੇ ਅੱਜ ਐੱਸ.ਸੀ. ਵਿੰਗ ਦੇ 29 ਚੇਅਰਮੈਨ ਦਾ ਐਲਾਨ ਕਰ ਦਿੱਤਾ ਹੈ, ਜਿੰਨਾ ਚੇਅਰਮੈਨ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਦੇ ਨਾਂ ਇਸ ਤਰਾਂ ਹਨ,—