July 4, 2024 9:20 pm

Punjab Budget Session : ਸਦਨ ‘ਚ ਮੁੱਖ ਮੰਤਰੀ ਮਾਨ ਨੇ ਗਿਣਾਏ 100 ਦਿਨਾਂ ‘ਚ ਕੀਤੇ ਵਾਅਦੇ

ਮੁੱਖ ਮੰਤਰੀ ਮਾਨ

ਚੰਡੀਗੜ੍ਹ, 25 ਜੂਨ 2022 : ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਭਗਵੰਤ ਮਾਨ ਨੇ ਰਾਜਪਾਲ ਦੇ ਭਾਸ਼ਣ ’ਤੇ ਸੰਬੋਧਨ ਕੀਤਾ । ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਪਹਿਲਾ ਬਜਟ ਸੈਸ਼ਨ ਹੈ । ਇਹ ਬਜਟ ਸੈਸ਼ਨ 30 ਜੂਨ ਤੱਕ ਜਾਰੀ ਰੱਖੇਗਾ। ਸੈਸ਼ਨ ਦੌਰਾਨ ਸਿਆਸੀ ਧਿਰਾਂ ਵਲੋਂ ਇੱਕ ਦੂਜੇ ‘ਤੇ ਕਈ ਸਵਾਲ ਚੁੱਕੇ ਗਏ, ਸੁਖਪਾਲ ਖਹਿਰਾ ਨੇ […]

ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ

ਚੰਡੀਗੜ੍ਹ, 24 ਅਪ੍ਰੈਲ 2022 : ਪੁਲਵਾਮਾ ਦੇ ਪਹੂ ਇਲਾਕੇ ‘ਚ ਐਤਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਬਾਕੀਆਂ ਦੀ ਭਾਲ ਜਾਰੀ ਹੈ। ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸੁਰੱਖਿਆ ਬਲ ਚੌਕਸੀ ਨਾਲ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇ […]

ਪੰਜਾਬੀਓ ਥੋੜ੍ਹਾ ਸਮਾਂ ਦਿਓ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਜਲਦਬਾਜ਼ੀ ਨਾ ਕਰੀਏ : ਮਾਨ ਸਰਕਾਰ

ਪੰਜਾਬੀਓ

ਚੰਡੀਗੜ੍ਹ, 11 ਅਪ੍ਰੈਲ 2022 : “ਆਪ” ਸਰਕਾਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ, ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ […]

ਮਾਨ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਲਈ ਕੀਤੇ ਜਾ ਸਕਦੇ ਨੇ ਵੱਡੇ ਐਲਾਨ

ਟਰਾਂਸਪੋਰਟ ਵਿਭਾਗ

ਚੰਡੀਗੜ੍ਹ, 11 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੇਕ ਵਿਭਾਗ ਨੂੰ ਲੈਕੇ ਵੱਡੇ- ਵੱਡੇ ਫੈਸਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਅੱਜ 11 ਵਜੇ ਇੰਡਸਟਰੀਅਲ ਵਿਭਾਗ ਦੇ ਨਾਲ ਅਹਿਮ ਬੈਠਕ ਕਰਨ ਜਾ ਰਹੇ ਹਨ। ਜਿਸ ਵਿੱਚ ਉਹ ਟਰਾਂਸਪੋਰਟ ਵਿਭਾਗ ਦੇ ਨਾਲ ਗੱਲ ਬਾਤ ਕਰਦੇ ਹੋਏ, ਟਰਾਂਸਪੋਰਟ ਦੇ ਸੰਬੰਧਤ ਅਫਸਰਾਂ ਨਾਲ ਗੱਲ ਬਾਤ […]

ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਭਗਵੰਤ ਮਾਨ ਦਾ ਬਿਆਨ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਵੱਡੇ-ਵੱਡੇ ਐਲਾਨ ਕਰਦੇ ਨੇ ਜਿਸ ਦੇ ਚਲਦਿਆਂ ਅੱਜ ਉਨ੍ਹਾਂ ਫੇਸਬੁੱਕ ਪੋਸਟ ਰਾਹੀਂ ਸੁਨੇਹਾ ਦਿੱਤਾ ਕਿ ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਅਤੇ AGTF (Anti gangster […]

ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

IPS V Neerja

ਚੰਡੀਗੜ੍ਹ, 6 ਅਪ੍ਰੈਲ 2022 : ਖੇਤੀਬਾੜੀ ਵਿਭਾਗ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਸਾਉਣੀ 2022 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ । ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾਡ਼ੀ ਅਫਸਰ ਡਾ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 11 ਅਪ੍ਰੈਲ ਨੂੰ ਆਡੋਟੋਰੀਅਮ […]

ਭਾਰਤ ਦੀ ਸਥਿਤੀ ਸ੍ਰੀਲੰਕਾ ਤੋਂ ਵੀ ਹੋ ਸਕਦੀ ਹੈ ਮਾੜੀ : ਸੰਜੇ ਰਾਉਤ

ਸੰਜੇ ਰਾਉਤ

ਚੰਡੀਗੜ੍ਹ, 5 ਅਪ੍ਰੈਲ 2022 : ਦਿੱਲੀ ‘ਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਸ੍ਰੀਲੰਕਾ ਦੀ ਹਾਲਤ ‘ਤੇ ਬੋਲਦੇ ਹੋਏ ਕਿਹਾ ਕਿ ਉੱਥੋਂ ਦੀ ਹਾਲਤ ਬਹੁਤ ਚਿੰਤਾਜਨਕ ਹੈ, ਭਾਰਤ ਵੀ ਉਸ ਰਾਹ ‘ਤੇ ਹੈ। ਇਸ ਲਈ ਸਾਨੂੰ ਸੰਭਾਲਣਾ ਪਵੇਗਾ ਨਹੀਂ ਤਾਂ ਸਾਡੀ ਹਾਲਤ ਸ੍ਰੀਲੰਕਾ ਤੋਂ ਵੀ ਮਾੜੀ ਹੋ ਜਾਵੇਗੀ। ਮਮਤਾ ਬੈਨਰਜੀ ਨੇ ਵੀ ਪ੍ਰਧਾਨ […]

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ-ਪੱਧਰੀ ਅਫਸਰਾਂ ਦੀ ਬੈਠਕ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 5 ਅਪ੍ਰੈਲ 2022 : ਪੰਜਾਬ ਦੀ ਕਾਨੂੰਨ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ SSP’S ਦੀ ਉੱਚ-ਪੱਧਰੀ ਬੈਠਕ ਸੱਦੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਭਵਨ ‘ਚ ਪੁਲਿਸ ਅਫ਼ਸਰਾਂ ਦਾ ਆਉਣਾ ਸ਼ੁਰੂ ਹੋ ਚੁੱਕਾ ਹੈ |  

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਤੇਲੰਗਾਨਾ ਦੇ ਸੀਐਮ ‘ਤੇ ਕੱਸੇ ਵਿਅੰਗ

ਕੇਂਦਰੀ ਮੰਤਰੀ ਅਨੁਰਾਗ ਠਾਕੁਰ

ਚੰਡੀਗੜ੍ਹ, 14 ਫਰਵਰੀ 2022 : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸੋਮਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਵੱਲੋਂ ਸਰਜੀਕਲ ਸਟ੍ਰਾਈਕ ‘ਤੇ ਚੁੱਕੇ ਗਏ ਸਵਾਲ ‘ਤੇ ਚੁਟਕੀ ਲਈ। ਠਾਕੁਰ ਨੇ ਕਿਹਾ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਦਾ ਗੁੱਸਾ ਅਤੇ ਘਬਰਾਹਟ ਦਿਖਾਈ ਦੇ ਰਹੀ ਹੈ, ਹਜ਼ੂਰਾਬਾਦ ਵਿੱਚ ਸਰਜੀਕਲ ਸਟ੍ਰਾਈਕ ਤੋਂ ਬਾਅਦ ਹੁਜ਼ੂਰ ਦੇ ਬੋਲ ਵਿਗੜਦੇ ਨਜ਼ਰ […]

ਹੁਣ ਆਸਾਨੀ ਨਾਲ YouTube ਤੋਂ ਕਮਾ ਸਕੋਗੇ ਪੈਸੇ , ਆ ਰਹੇ ਨੇ ਕ੍ਰਿਏਟਰਾਂ ਲਈ ਕੁਝ ਖ਼ਾਸ ਫ਼ੀਚਰ

YouTube

ਚੰਡੀਗੜ੍ਹ, 12 ਫਰਵਰੀ 2022 : YouTube ਨੇ ਨਵੀਆਂ ਵਿਸ਼ੇਸ਼ਤਾਵਾਂ ਦਾ ਖੁਲਾਸਾ ਕੀਤਾ ਹੈ ਜੋ ਕ੍ਰਿਏਟਰਾਂ ਨੂੰ ਵਧੇਰੇ ਪੈਸਾ ਕਮਾਉਣ, ਉਹਨਾਂ ਦੀ ਪਹੁੰਚ ਵਧਾਉਣ ਅਤੇ ਉਹਨਾਂ ਦੇ ਸੰਬੰਧਿਤ ਚੈਨਲਾਂ ਲਈ ਨਵੇਂ ਵਿਚਾਰ ਪੈਦਾ ਕਰਨ ਵਿੱਚ ਮਦਦ ਕਰਨਗੇ। ਕੰਪਨੀ ਦਾ ਕਹਿਣਾ ਹੈ ਕਿ ਲੋਕ ਸ਼ਾਰਟ-ਫਾਰਮ ਕੰਟੈਂਟ ਦੇਖਣਾ ਪਸੰਦ ਕਰਦੇ ਹਨ ਅਤੇ ਅਜਿਹੀ ਸਥਿਤੀ ‘ਚ ਕੰਪਨੀ ਨੇ ਕ੍ਰਿਏਟਰਾਂ […]