July 5, 2024 1:31 am

ਪੰਜਾਬ ਨੂੰ ਲਵਾਰਿਸ ਨਹੀਂ ਛੱਡਿਆ ਸਕਦਾ, ਮਾਨ ਸਾਬ੍ਹ ਦਿੱਲੀ ਦੌਰਾ ਤੁਰੰਤ ਰੱਦ ਕਰੋ : ਰਾਜਾ ਵੜਿੰਗ

ਰਾਜਾ ਵੜਿੰਗ

ਚੰਡੀਗੜ੍ਹ, 24 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਕੇਜਰੀਵਾਲ ਜੀ 1 ਅਪ੍ਰੈਲ ਵਾਲਾ ਵਾਅਦਾ ਅਪ੍ਰੈਲ ਫੂਲ ਹੀ ਨਿਕਲਿਆ, ਨਾ ਕੋਈ ਮੁਆਵਾਜ਼ਾ ਨਾ ਕੋਈ MLA ਜਾਂ ਕੋਈ ਮੰਤਰੀ ਕਿਸਾਨਾਂ ਦੀ ਸੁੱਧ ਲੈਣ ਪਹੁੰਚਿਆ, ਤੁਸੀ ਵੀ ਚੁੱਪ ਹੋ ਮਾਨ ਸਾਹਿਬ।ਪੰਜਾਬ ਨੂੰ ਲਾਵਾਰਿਸ ਨਹੀਂ ਛੱਡਿਆ ਜਾ ਸਕਦਾ, ਤੁਸੀਂ ਅਪਣਾ […]

Yogi Sarkar Big Decision : ਯੋਗੀ ਸਰਕਾਰ ਦੀ ਕੈਬਨਿਟ ਬੈਠਕ ਹੋਈ ਖ਼ਤਮ, 14 ਅਹਿਮ ਪ੍ਰਸਤਾਵ ਪਾਸ

ਕੈਬਨਿਟ ਬੈਠਕ

ਚੰਡੀਗੜ੍ਹ, 19 ਅਪ੍ਰੈਲ 2022 : ਯੋਗੀ ਆਦਿਤਿਆਨਾਥ ਸਰਕਾਰ ਦੀ ਕੈਬਨਿਟ ਬੈਠਕ ਖਤਮ ਹੋ ਚੁੱਕੀ ਹੈ। ਸੀਐਮ ਯੋਗੀ ਨੇ ਆਪਣੇ ਸਾਰੇ ਕੈਬਨਿਟ ਮੰਤਰੀਆਂ ਅਤੇ ਸਬੰਧਤ ਵਿਭਾਗ ਦੇ ਸਕੱਤਰਾਂ ਨਾਲ ਬੈਠਕ ਕੀਤੀ। ਕੈਬਨਿਟ ਮੀਟਿੰਗ ਤੋਂ ਬਾਅਦ ਡਿਪਟੀ ਸੀਐਮ ਬ੍ਰਜੇਸ਼ ਪਾਠਕ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਬੈਠਕ ਵਿੱਚ ਕੁੱਲ 14 ਅਹਿਮ ਮਤੇ ਪਾਸ ਕੀਤੇ ਗਏ। […]

Realme ਦੇ ਸ਼ਾਨਦਾਰ ਫ਼ੋਨ ਦੀ ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ

Realme

ਚੰਡੀਗੜ੍ਹ, 19 ਅਪ੍ਰੈਲ 2022 :- ਫਲਿੱਪਕਾਰਟ ਤੋਂ ਗਾਹਕਾਂ ਨੂੰ ਫੋਨ ‘ਤੇ ਭਾਰੀ ਛੋਟਾਂ ਅਤੇ ਡੀਲਾਂ ਦਿੱਤੀਆਂ ਜਾ ਰਹੀਆਂ ਹਨ। ਬਜਟ ਫੋਨਾਂ ਤੋਂ ਲੈ ਕੇ ਪ੍ਰੀਮੀਅਮ ਫੋਨਾਂ ਤੱਕ, ਤੁਸੀਂ ਫਲਿੱਪਕਾਰਟ ‘ਤੇ ਚੰਗੀ ਛੋਟ ‘ਤੇ ਖਰੀਦ ਸਕਦੇ ਹੋ। ਵੈਸੇ ਤਾਂ ਬਾਜ਼ਾਰ ‘ਚ ਹਰ ਤਰ੍ਹਾਂ ਦੇ ਫੋਨ ਮੌਜੂਦ ਹਨ ਪਰ ਸੋਚੋ ਜੇਕਰ ਤੁਸੀਂ ਇਸ ਤੋਂ ਵੀ ਘੱਟ ਕੀਮਤ […]

ਅੰਮ੍ਰਿਤਸਰ ਦੇ ਸਰਹੱਦੀ ਹਲਕਾ ਅਜਨਾਲਾ ‘ਚ ਵੱਡਾ ਧਮਾਕਾ, ਇੱਕ ਬੱਚੇ ਦੀ ਮੌਤ ਦੋ ਜਖਮੀ

Punjab

ਚੰਡੀਗੜ੍ਹ, 18 ਅਪ੍ਰੈਲ 2022 : ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ‘ਚ ਧਮਾਕੇ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਹੈ, ਜਦਕਿ 2 ਜ਼ਖਮੀ ਹੋਏ ਹਨ। ਕਿਹਾ ਜਾ ਰਿਹਾ ਕਿ ਪਿੰਡ ‘ਚ ਖੇਡ ਟੂਰਨਾਮੈਂਟ ਹੋ ਰਿਹਾ ਸੀ ਤੇ ਪਿੰਡ ਵਾਸੀ ਖੁਸ਼ੀ ਮਨਾਉਣ ਲਈ ਪੋਟਾਸ਼ ਕੁੱਟ ਕੇ ਪਟਾਖੇ ਬਣਾ ਰਹੇ ਸਨ, ਇਸੇ ਦੌਰਾਨ ਧਮਾਕਾ ਹੋ ਗਿਆ। ਇਸ […]

ਮਿਸ ਪੀਟੀਸੀ ਪੰਜਾਬੀ ਮਾਮਲੇ ‘ਚ ਰਬਿੰਦਰ ਨਰਾਇੰਣ ਨੂੰ ਭੇਜਿਆ ਜੇਲ੍ਹ

Punjab Government

ਚੰਡੀਗੜ੍ਹ, 12 ਅਪ੍ਰੈਲ 2022 : ਪੀਟੀਸੀ ਮਿਸ ਪੰਜਾਬੀ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ ਨੂੰ ਨਿਆਂਇਕ ਹਿਰਾਸਤ (ਜੇਲ੍ਹ) ਵਿੱਚ ਭੇਜ ਦਿੱਤਾ ਹੈ। ਬਾਬੂਸ਼ਾਹੀ ਦੇ ਅਨੁਸਾਰ, ਸ਼ਿਕਾਇਤਕਰਤਾ ਦੇ ਵਕੀਲ ਜੀਐਸ ਕੌੜਾ ਨੇ ਕਿਹਾ ਕਿ ਨਰਾਇਣ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਨਵਜੋਤ ਸਿੰਘ ਸਿੱਧੂ ਇਮਾਨਦਾਰ ਸਿਆਸਤਦਾਨ ਹਨ : ਸੁਰਜੀਤ ਸਿੰਘ ਧੀਮਾਨ

ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 11 ਅਪ੍ਰੈਲ 2022 : ਕਾਂਗਰਸ ‘ਚੋਂ ਕੱਢੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਮਾਨਦਾਰ ਸਿਆਸਤਦਾਨ ਹਨ, ਜਿਸ ਕਰਕੇ ਉਹ ਸਿੱਧੂ ਨਾਲ ਹੀ ਰਹਿਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਕੀ ਕਰਦੇ ਹਨ ਇਹ ਉਨ੍ਹਾਂ ਦੀ ਮਰਜ਼ੀ ਹੈ। ਪਾਰਟੀ ਵਿਚੋਂ ਕੱਢਣ ਦਾ ਕੋਈ ਅਫ਼ਸੋਸ ਨਹੀਂ ਹੈ, ਲੋਕਾਂ ਦੀ ਸੇਵਾ ਲਈ […]

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਵੀ.ਕੇ ਭਵਰਾ ਦਾ ਬਿਆਨ

ਕਾਨੂੰਨ ਵਿਵਸਥਾ

ਚੰਡੀਗੜ੍ਹ, 11 ਅਪ੍ਰੈਲ 2022 : ਪੰਜਾਬ ‘ਚ ਲਗਾਤਾਰ ਕਤਲ, ਲੜਾਈ ਝਗੜੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ | ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਨੇ ਪ੍ਰੈੱਸ ਕਾਨਫਰੰਸ ਕਿਹਾ ਕਿ ਇਸ ਸਾਲ ਪਹਿਲਾਂ ਦੇ ਮੁਕਾਬਲੇ ਕਤਲ ਦੇ ਘੱਟ ਕੇਸ ਸਾਹਮਣੇ ਆਏ ਹਨ, […]

ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ 7 ਪ੍ਰਮੁੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲੱਗੀਆਂ

Punjab Government

ਚੰਡੀਗੜ੍ਹ, 11 ਅਪ੍ਰੈਲ 2022 : ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਅੱਜ 7 ਪ੍ਰਮੁੱਖ ਸਿੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ। ਇਸ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਸੁਸ਼ੋਭਿਤ ਕੀਤੀਆਂ ਗਈਆਂ ਤਸਵੀਰਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ […]

ਪੰਜਾਬੀਓ ਥੋੜ੍ਹਾ ਸਮਾਂ ਦਿਓ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਜਲਦਬਾਜ਼ੀ ਨਾ ਕਰੀਏ : ਮਾਨ ਸਰਕਾਰ

ਪੰਜਾਬੀਓ

ਚੰਡੀਗੜ੍ਹ, 11 ਅਪ੍ਰੈਲ 2022 : “ਆਪ” ਸਰਕਾਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ, ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ […]

ਐਡਵੋਕੇਟ ਜਨਰਲ ਪੰਜਾਬ ਦਫ਼ਤਰ ਦੀ ਟੀਮ ਬਹਿਬਲ ਕਲਾਂ ਪੁੱਜੀ, ਬੈਠਕ ਜਾਰੀ

Moga Police

ਚੰਡੀਗੜ੍ਹ, 10 ਅਪ੍ਰੈਲ 2022 : ਬੀਤੇ ਦਿਨੀਂ ਬਹਿਬਲ ਕਲਾਂ ਵਿਖੇ ਸੰਗਤਾਂ ਨੇ ਇਨਸਾਫ਼ ਨਾ ਮਿਲਣ ਨੂੰ ਲੈ ਸੜਕ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਸੀ, ਜਿਸ ਦੇ ਚਲਦਿਆਂ ਸਾਰਾ ਦਿਨ ਮੁਕੰਮਲ ਜਾਮ ਰਿਹਾ। ਜਿਸ ਤੋਂ ਬਾਅਦ ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਕੰਮ ਕਰਦੀ ਵਕੀਲਾਂ […]