July 7, 2024 8:01 pm

ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ ਰੋਕ ਬਰਕਰਾਰ

ਸੁਮੇਧ ਸੈਣੀ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਮਾਮਲੇ ‘ਤੇ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੇ ਕੋਰਟ ਵੱਲੋਂ ਰੋਕ ਬਰਕਰਾਰ ਰੱਖੀ ਗਈ ਗਈ |

ਕੇਜਰੀਵਾਲ ਦਾ ਵੱਡਾ ਐਲਾਨ, ਇਸ ਮਾਮਲੇ ‘ਤੇ ਮਾਨ ਸਰਕਾਰ ਲਿਆਉਣ ਜਾ ਰਹੀ ਵਾਈਟ ਪੇਪਰ

ਕੇਜਰੀਵਾਲ

ਚੰਡੀਗੜ੍ਹ, 8 ਅਪ੍ਰੈਲ 2022 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਵਾਈਟ ਪੇਪਰ ਜ਼ਾਰੀ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਇੱਕ ਇੰਟਰਵਿਊ ਦੇ ਵਿੱਚ ਕਿਹਾ ਕਿ ਪੰਜਾਬ ਦੇ ਸਿਰ ਤੇ 3 ਲੱਖ ਕਰੋੜ ਦਾ ਕਰਜਾ ਨਹੀ ਸਗੋਂ 4 ਲੱਖ ਕਰੋੜ ਦਾ ਕਰਜ਼ਾ ਹੈ। ਇਸ ਲਈ ਪੰਜਾਬ ਸਰਕਾਰ […]

ਕੋਵਿਡ ਪੋਰਟਲ ਅਤੇ ਕੋਰੋਨਾ ਵੈਕਸੀਨ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਕੀਤਾ ਟਵੀਟ

ਕੋਰੋਨਾ ਵੈਕਸੀਨ

ਚੰਡੀਗੜ੍ਹ, 8 ਅਪ੍ਰੈਲ 2022 : ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਬੱਚਿਆ ਲਈ ਤੀਜਾ ਡੋਜ਼ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਕੋਵਿਡ ਪੋਰਟਲ ‘ਤੇ ਆਪਣੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ‘ਚ ਹੋਈਆਂ ਗਲਤੀਆਂ ਨੂੰ ਠੀਕ ਕਰ ਸਕਣਗੇ। ਸਿਹਤ ਮੰਤਰਾਲੇ ਦੇ ਵਧੀਕ ਸਕੱਤਰ ਵਿਕਾਸ […]

ਗੱਪਾਂ ਮਾਰਨ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੇ ਸੁਖਬੀਰ ਬਾਦਲ ਨੂੰ ਵੀ ਛੱਡਿਆ ਪਿੱਛੇ : ਨਵਜੋਤ ਸਿੱਧੂ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਹੁਣ ਐਕਸ਼ਨ ਮੂਡ ‘ਚ ਨਜ਼ਰ ਆ ਰਹੇ ਹਨ | ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਦੇ ਜਹਾਜਗੜ੍ਹ ਦੇ ਬਾਹਰ ਜਿੱਥੇ ਰੇਤਾ ਦੀਆਂ ਟਰਾਲੀਆਂ ਵਿਕਦੀਆਂ ਨੇ ਉੱਥੇ ਛਾਪਾ ਮਾਰਿਆ ਗਿਆ | ਇਸ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਡੇਟਸ਼ੀਟ ‘ਚ ਤਬਦੀਲੀ

ਪੰਜਾਬ ਸਕੂਲ ਸਿੱਖਿਆ ਬੋਰਡ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਟਰਮ-2 ਨਾਲ ਸਬੰਧਤ 12ਵੀਂ ਜਮਾਤ ਦੇ 4 ਪੇਪਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। 12ਵੀਂ ਜਮਾਤ ਕੰਟਰੋਲਰ ਪ੍ਰੀਖਿਆਵਾਂ JR ਮਹਿਰੋਕ ਵੱਲੋਂ ਜਾਰੀ ਵੇਰਵਿਆਂ ਅਨੁਸਾਰ, 7 ਅਪ੍ਰੈਲ ਨੂੰ ਹੋਣ ਵਾਲਾ ਇਕਨਾਮਿਕਸ (26) ਜਨਰਲ ਫਾਊਂਡੇਸ਼ਨ ਕੋਰਸ ਵਿਸ਼ਾ ਜਮਾਤ ਬਾਰ੍ਹਵੀਂ ਦਾ ਪੇਪਰ ਹੁਣ 25 ਮਈ, ਫਿਜ਼ੀਕਲ ਐਜੂਕੇਸ਼ਨ ਦਾ […]

ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਪੜ੍ਹੋ ਪੂਰੀ ਖ਼ਬਰ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 6 ਅਪ੍ਰੈਲ 2022 : ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਸੀ. ਜੇ. ਐਮ. ਰੁਪਿੰਦਰਜੀਤ ਚਾਹਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਹੈ 18 ਜਨਵਰੀ ਨੂੰ ਈ.ਡੀ. ਦੀ ਕਾਰਵਾਈ ਦੌਰਾਨ ਉਸਦੇ ਘਰੋਂ ਕਰੀਬ 8 […]

ਅੰਮ੍ਰਿਤਸਰ -ਪਟਿਆਲਾ ਹਾਈਵੇ ਅਣਮਿਥੇ ਸਮੇਂ ਲਈ ਹੋਇਆ ਬੰਦ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ -ਪਟਿਆਲਾ ਹਾਈਵੇ

ਚੰਡੀਗੜ੍ਹ, 6 ਅਪ੍ਰੈਲ 2022 : ਬਹਿਬਲ ਕਲਾਂ ਵਿਖੇ ਸਿੱਖ ਸੰਗਤ ਵਲੋਂ ਅੱਜ ਬਠਿੰਡਾ ਅੰਮ੍ਰਿਤਸਰ ਹਾਈਵੇ ਬੰਦ ਕਰਨ ਦਾ ਫ਼ੈਸਲਾ ਸੀ ਜਿਸ ਦੇ ਮੱਦੇਨਜ਼ਰ 11ਵਜੇ ਦਾ ਸਮਾਂ ਦਿੱਤਾ ਹੋਇਆ ਸੀ | ਸਿੱਖ ਸੰਗਤਾਂ ਤੋਂ ਇਲਾਵਾ ਕਈ ਸਿਆਸੀ ਲੀਡਰਾਂ ਦੇ ਵੀ ਆਉਣ ਦੀ ਉਮੀਦ ਹੈ, ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਹ ਧਰਨਾ ਅਣਮਿਥੇ […]

ਪੀਟੀਸੀ ਦੇ ਐੱਮਡੀ ਰਬਿੰਦਰ ਨਰਾਇਣ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ, ਪੜ੍ਹੋ ਪੂਰੀ ਖ਼ਬਰ

PTC

ਚੰਡੀਗੜ੍ਹ, 6 ਅਪ੍ਰੈਲ 2022 : ਪੀਟੀਸੀ ਚੈਨਲ ਦੇ ਐਮਡੀ(PTC MD Rabinder Narain)  ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਾਬੂਸ਼ਾਹੀ ਮੁਤਾਬਕ ਮਿਸ ਪੀਟੀਸੀ ਪੰਜਾਬਣ ਮੁਕਾਬਲੇ ਮਾਮਲੇ ਵਿੱਚ ਪੀਟੀਸੀ(PTC )ਚੈਨਲ ਦੇ ਐਮਡੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮਿਸ ਪੀਟੀਸੀ ਪੰਜਾਬਣ ਮੁਕਾਬਲੇ ਦੌਰਾਨ ਇੱਕ ਲੜਕੀ ਨੇ ਦੋਸ਼ ਲਾਇਆ ਸੀ ਕਿ ਇਸ […]

ਗਰਮੀਆਂ ਦੇ ਮੌਸਮ ‘ਚ ਬਾਹਰ ਜਾਣ ਤੋਂ ਪਹਿਲਾ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਗਰਮੀਆਂ

ਗਰਮੀਆਂ ਵਿੱਚ ਬਾਹਰ ਜਾਣ ਸਮੇਂ ਸਰੀਰ ਨੂੰ ਲੂ ਲੱਗ ਜਾਂਦੀ ਹੈ ।ਜੇਕਰ ਤੁਸੀ ਆਪਣੇ ਸਰੀਰ ਨੂੰ ਲੂ ਤੋਂ ਬਚਾਉਣਾ ਚਾਹੁਦੇ ਹੋ ਤਾਂ ਰੱਖੋ ਕੁਝ ਖਾਸ ਗੱਲਾਂ ਦਾ ਧਿਆਨ : ਗਰਮੀਆ ਵਿੱਚ ਬਾਹਰ ਜਾਣ ਨਾਲ ਸਰੀਰ ਨੂੰ ਲੱਗਣ ਦਾ ਖਤਰਾ ਰਹਿੰਦਾ ਅਤੇ ਡੀਹਾਈਡ੍ਰੇਸਨ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਸਰੀਰ ਕਮਜੋਰੀ ਮਹਿਸੂਸ ਕਰਨਾ ਸੂਰੂ ਕਰ […]

ਪੰਜਾਬ ਪੁਲਿਸ ਵਿਭਾਗ ‘ਚ ਮੁੜ ਹੋਇਆ ਫੇਰਬਦਲ, ਪੜ੍ਹੋ ਪੂਰੀ ਖ਼ਬਰ

ਪੇਕੇ ਘਰ ਆਈ ਭੈਣ

ਚੰਡੀਗੜ੍ਹ, 5 ਅਪ੍ਰੈਲ 2022 : ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਏਡੀਜੀਪੀ ਪ੍ਰੋਵਿਸਨਿੰਗ ਨੂੰ ਏਡੀਜੀਪੀ ਜੇਲ੍ਹ ਵਿਭਾਗ ਦਾ ਵਾਧੂ ਚਾਰਜ ਦੇ  ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਇਸ ਅਹੁਦੇ ਤੇ ਤੈਨਾਤ ਆਈਪੀਐਸ ਅਧਿਕਾਰੀ ਪਰਵੀਨ ਕੁਮਾਰ ਸਿਨ੍ਹਾ ਨੂੰ ਹਟਾ ਦਿੱਤਾ ਗਿਆ ਹੈ ਉਹਨਾਂ ਦੀ ਨਿਯੁਕਤੀ ਬਾਰੇ ਅਜੇ ਕੋਈ ਆਰਡਰ ਜਾਰੀ ਨਹੀਂ ਕੀਤਾ ਗਿਆ ਹੈ।