July 7, 2024 2:33 pm

ਚਿਹਰੇ ‘ਤੇ ਚਮਕ ਲਿਆਉਣ ਲਈ ਇਸ ਤਰਾਂ ਕਰੋ ਸ਼ਹਿਦ ਦਾ ਇਸਤੇਮਾਲ

ਸ਼ਹਿਦ

ਚੰਡੀਗੜ੍ਹ, 12 ਫਰਵਰੀ 2022 : ਮੁਹਾਸੇ ਤੁਹਾਨੂੰ ਘੱਟ ਆਤਮ-ਵਿਸ਼ਵਾਸ ਮਹਿਸੂਸ ਕਰਵਾ ਸਕਦੇ ਹਨ। ਮੁਹਾਂਸਿਆਂ ਦੇ ਨਿਸ਼ਾਨ ਹਟਾਉਣਾ ਵੀ ਬਹੁਤ ਮੁਸ਼ਕਲ ਹੈ। ਅਜਿਹੇ ‘ਚ ਤੁਸੀਂ ਸ਼ਹਿਦ ਦੀ ਵਰਤੋਂ ਕਰ ਸਕਦੇ ਹੋ। ਸ਼ਹਿਦ ਵਿੱਚ ਕਾਰਬੋਹਾਈਡਰੇਟ, ਪ੍ਰੋਟੀਨ, ਵਿਟਾਮਿਨ ਏ, ਬੀ, ਸੀ, ਜ਼ਿੰਕ, ਕਾਪਰ, ਆਇਰਨ, ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ ਅਤੇ ਸੋਡੀਅਮ ਵਰਗੇ ਕਈ ਪੌਸ਼ਟਿਕ ਤੱਤ ਵੀ ਪਾਏ ਜਾਂਦੇ ਹਨ। […]

CM ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੇ ਕੀਤਾ ਟਵੀਟ

ਚਰਨਜੀਤ ਚੰਨੀ

ਚੰਡੀਗੜ੍ਹ, 6 ਫਰਵਰੀ 2022 : ਪੰਜਾਬ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਦੇ ਲੋਕਾਂ ਦਾ ਮੇਰੇ ‘ਤੇ ਭਰੋਸਾ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਵੇਂ ਕਿ ਤੁਸੀਂ ਸਾਨੂੰ ਪੰਜਾਬ ਨੂੰ ਅੱਗੇ ਲਿਜਾਣ ਲਈ ਪਿਛਲੇ 111 ਦਿਨਾਂ ਵਿੱਚ […]

ਬਿਕਰਮ ਮਜੀਠੀਆ ਵਲੋਂ CM ਚੰਨੀ ਦੇ ਰਾਜ ‘ਚ ਹੋਏ ਕਰੋੜਾਂ ਦੇ ਘਪਲੇ ਦਾ ਪਰਦਾਫਾਸ਼

CM Channi

ਚੰਡੀਗੜ੍ਹ, 22 ਜਨਵਰੀ 2022 : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਡਾ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਸਟਰਮਾਈਂਡ ਹੈ। ਜਿਸ ਦੇ ਇਸ਼ਾਰੇ ‘ਤੇ ਉਸ ਦਾ ਭਤੀਜਾ ਭੁਪਿੰਦਰ ਹਨੀ ਆਪਣੇ ਸਾਥੀਆਂ ਨਾਲ ਮਿਲ ਕੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਦਾ ਹੈ। ਭੁਪਿੰਦਰ ਹਨੀ ਨੂੰ ਸੀਐਮ ਸਕਿਓਰਿਟੀ ਵੱਲੋਂ ਕਮਾਂਡੋ ਅਤੇ […]

Bathinda: ਚੋਣਾਂ ਦੇ ਮੱਦੇਨਜਰ ਪੰਜਾਬ ਪੁਲਸ ਵੱਲੋਂ ਅੱਜ ਬਠਿੰਡਾ ‘ਚ ਕੱਢਿਆ ਫਲਾਇੰਗ ਮਾਰਚ

Bathinda

ਬਠਿੰਡਾ 12 ਜਨਵਰੀ 2022: 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਸ (Punjab Police) ਵੱਲੋਂ ਅੱਜ ਬਠਿੰਡਾ (Bathinda) ਵਿੱਚ ਫਲਾਇੰਗ ਮਾਰਚ ਕੱਢਿਆ ਗਿਆ |ਇਸ ਲਾਈਨ ਐਸ ਪੀ  ਰਾਜਵੀਰ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਕੱਢਿਆ ਗਿਆ |ਐੱਸ ਪੀ ਹੈੱਡਕੁਆਰਟਰ ਨੇ ਕਿਹਾ ਕਿ ਬਠਿੰਡੇ ਜ਼ਿਲ੍ਹੇ (Bathinda) ਨਾਲ ਜੋ ਸਰਹੱਦੀ […]

ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਲਈ ਜ਼ਰੂਰੀ ਖ਼ਬਰ, ਜਾਰੀ ਹੋਈਆਂ ਨਵੀਆਂ ਹਦਾਇਤਾਂ

ਸ੍ਰੀ ਦਰਬਾਰ ਸਾਹਿਬ

ਚੰਡੀਗੜ੍ਹ, 8 ਜਨਵਰੀ 2022 : ਦੇਸ਼ ‘ਚ ਕੋਰੋਨਾ ਅਤੇ ਓਮਾਈਕਰੋਨ ਤੇਜ਼ੀ ਨਾਲ ਫੈਲ ਰਿਹਾ ਹੈ । ਇਸ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਮਾਸਕ ਪਾਉਣ ਦੀ ਇਜਾਜ਼ਤ […]

ਡਾ. ਵੇਰਕਾ ਨੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਅਪਲਾਈ ਕਰਨ ਲਈ ਮੁੜ ਖੋਲ੍ਹਿਆ ਪੋਰਟਲ

ਡਾ. ਵੇਰਕਾ

ਚੰਡੀਗੜ, 7 ਜਨਵਰੀ 2022 :  ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ  ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫੇ ਦਾ ਕੇਸ ਭੇਜ ਭੇਜਿਆ ਜਾ ਸਕੇ। […]

ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਜ ਦੀ ਕੀਤੀ ਮੰਗ

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 5 ਜਨਵਰੀ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੇ ਵਿੱਚ ਕਾਨੂੰਨ ਵਰਗੀ ਕੋਈ ਚੀਜ਼ ਨਹੀਂ ਰਹੀ | ਜੇਕਰ ਅਸੀਂ ਆਪਣੇ ਸੂਬੇ ‘ਚ ਕਾਨੂੰਨ ਕਾਇਮ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਪੰਜਾਬ ‘ਚ ਰਾਸ਼ਟਰਪਤੀ ਕਾਨੂੰਨ ਲਾਗੂ ਕਰਨਾ ਪਵੇਗਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜੇਕਰ ਤੁਸੀਂ ਆਪਣੇ ਪ੍ਰਧਾਨ ਮੰਤਰੀ […]

ਕੇਜਰੀਵਾਲ ਸਰਕਾਰ ਨੇ ਪੰਜਾਬ ਨੂੰ ਦੇਖ ਕੇ ਪੈਟਰੋਲ ਤੋਂ ਵੈਟ ਘਟਾਇਆ : ਚੰਨੀ

charanjit-singh

ਨਵੀਂ ਦਿੱਲੀ 1 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬੁੱਧਵਾਰ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪੰਜਾਬ ਨੂੰ ਦੇਖ ਕੇ ਪੈਟਰੋਲ ਤੋਂ ਵੈਟ ਘਟਾਇਆ ਹੈ। ਦੱਸਦਈਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ, […]

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪੰਜਾਬੀ ਬੀਜੇਪੀ ਨਾਲ ਖੜਨਗੇ : ਅਸ਼ਵਨੀ ਸ਼ਰਮਾ

ashwani sharma

ਰੂਪਨਗਰ 1 ਦਸੰਬਰ 2021 : ਕੇਂਦਰ ਸਰਕਾਰ ਵੱਲੋਂ ਪੂਰਨ ਤੌਰ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਬੀਜੇਪੀ ਨੂੰ ਵੱਡੀ ਰਾਹਤ ਮਿਲੀ ਹੈ ਜਿਸ ਦੇ ਬਾਅਦ ਪੰਜਾਬ ਬੀਜੇਪੀ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਨੇ । ਇਸ ਦੇ ਚੱਲਦੇ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ਪ੍ਰਧਾਨ ਅਸ਼ਵਨੀ […]

ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਮੁਆਵਜ਼ਾ : ਤੋਮਰ

Narendra-Singh-Tomar

ਚੰਡੀਗੜ੍ਹ,1 ਦਸੰਬਰ 2021 : ਸੰਸਦ ਦੇ ਸਰਦ ਰੱਤ ਇਜਲਾਸ ਦੇ ਤੀਜੇ ਦਿਨ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ “ਖੇਤੀ ਅੰਦੋਲਨ ਵਿੱਚ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ, ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਖੇਤੀਬਾੜੀ ਮੰਤਰੀ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਮੰਤਰਾਲੇ ਕੋਲ ਕਿਸਾਨਾਂ ਦੇ ਅੰਦੋਲਨ ਕਾਰਨ ਕਿਸੇ […]