ਵਿਜੀਲੈਂਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਚ ਢੋਆ-ਢੁਆਈ ‘ਚ ਘਪਲੇਬਾਜ਼ੀ ਦੇ ਦੋਸ਼ ਹੇਠ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ
ਚੰਡੀਗੜ੍ਹ, 9 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ (VIGILANCE) ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ […]










