July 7, 2024 4:34 pm

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ CM ਚਰਨਜੀਤ ਚੰਨੀ ‘ਤੇ ਚੁੱਕੇ ਸਵਾਲ

ਅਸ਼ਵਨੀ ਸ਼ਰਮਾ

ਚੰਡੀਗੜ੍ਹ, 14 ਨਵੰਬਰ 2021 : ਲਾਲ ਕਿਲੇ ਦੀ ਹਿੰਸਾ ਦੇ ਦੋਸ਼ੀਆਂ ਨੂੰ 2 ਲੱਖ ਰੁਪਏ ਦੇਣ ਦੇ ਐਲਾਨ ਤੋਂ ਬਾਅਦ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਸੀਐਮ ਚਰਨਜੀਤ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਖ਼ਜ਼ਾਨੇ ਵਿੱਚ ਜਨਤਾ ਦਾ ਪੈਸਾ ਹੈ। ਸੀਐਮ ਨੇ ਹਿੰਸਾ ਦੇ ਦੋਸ਼ੀਆਂ ਨੂੰ ਮਦਦ ਦੇਣ ਦਾ ਐਲਾਨ ਕੀਤਾ ਹੈ। […]

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਬਠਿੰਡਾ ਬੱਸ ਸਟੈਂਡ ਪੁੱਜ ਕੇ ਅਚਨਚੇਤ ਦੌਰਾ ਕੀਤਾ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਚੰਡੀਗੜ੍ਹ, 31 ਅਕਤੂਬਰ 2021 : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੱਸ ਸਟੈਂਡ ਵਿੱਚ ਸਾਫ਼-ਸਫ਼ਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ ‘ਚ ਮੌਜੂਦ ਦੁਕਾਨਾਂ ਅਤੇ ਪਖ਼ਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ […]