July 15, 2024 11:56 am

ਵਿਧਾਇਕ ਜਲਾਲਪੁਰ ਨੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 74 ਲੱਖ ਚੈੱਕ

ਜਲਾਲਪੁਰ

ਚੰਡੀਗੜ੍ਹ, 10 ਨਵੰਬਰ 2021 : ਅੱਜ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਬਲਾਕ ਘਨੌਰ ਦੇ ਅੱਧਾ ਦਰਜਨ ਪਿੰਡਾਂ ਨੂੰ ਵੱਖ ਵੱਖ ਵਿਕਾਸ ਕਾਰਜਾਂ ਲਈ ਕਰੀਬ 75 ਲੱਖ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਊਟਸਰ, ਬਲਾਕ ਸੰਮਤੀ ਘਨੌਰ ਦੇ ਚੇਅਰਮੈਨ ਜਗਦੀਪ ਸਿੰਘ ਡਿੰਪਲ ਚੱਪਡ਼, ਵਾਈਸ […]