July 7, 2024 5:31 pm

Punjab Assembly elections 2022: ਜਾਣੋ, ਕਿਉਂ ਲਾਇਆ ਜਾਂਦਾ ਹੈ ਚੋਣ ਜ਼ਾਬਤਾ (Code of Conduct) ?

Punjab Assembly elections 2022

ਚੰਡੀਗੜ੍ਹ, 9 ਜਨਵਰੀ 2022 : ਚੋਣ ਕਮਿਸ਼ਨ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ (Punjab Assembly Election 2022) ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ , ਪੰਜਾਬ (Punjab) ‘ਚ 14 ਫਰਵਰੀ ਨੂੰ ਹੋਣਗੀਆਂ ਚੋਣਾਂ ਅਤੇ 10 ਮਾਰਚ ਨੂੰ ਆਉਣਗੇ ਨਤੀਜੇ | ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਜਾਂਦਾ ਹੈ। […]

ਇਹਨਾਂ ਯੋਗ ਆਸਨ ਨਾਲ ਫੇਫੜਿਆਂ ਨੂੰ ਵਧਦੇ ਪ੍ਰਦੂਸ਼ਣ ਤੋਂ ਰੱਖੋ ਸੁਰੱਖਿਅਤ

ਫੇਫੜਿਆਂ

ਚੰਡੀਗੜ੍ਹ, 28 ਨਵੰਬਰ 2021 : ਹਰ ਸਾਲ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵਧਦਾ ਜਾ ਰਿਹਾ ਹੈ। ਹਵਾ ਪ੍ਰਦੂਸ਼ਣ ਨਾਲ ਫੇਫੜੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ, ਜਿਸ ਕਾਰਨ ਸਾਹ ਲੈਣ ਵਿੱਚ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ। ਕੋਵਿਡ ਦੀ ਦੂਜੀ ਲਹਿਰ ਦੌਰਾਨ ਫੇਫੜਿਆਂ ਨਾਲ ਜੁੜੀਆਂ ਸਮੱਸਿਆਵਾਂ ਨੇ ਕੋਰੋਨਾ ਦੇ ਮਾਮਲੇ […]

ਜਾਣੋ ਕਦੋਂ, ਕਿਉਂ ਅਤੇ ਕਿੰਨਾ ਪਾਣੀ ਪੀਣਾ ਹੁੰਦਾ ਹੈ ਸਿਹਤ ਲਈ ਫ਼ਾਇਦੇਮੰਦ

ਪਾਣੀ ਪੀਣਾ

ਚੰਡੀਗੜ੍ਹ, 15 ਨਵੰਬਰ 2021 : ਪੀਣ ਵਾਲੇ ਪਾਣੀ ਨੂੰ ਲੈ ਕੇ ਕਈ ਮਹੱਤਵਪੂਰਨ ਨਿਯਮ ਦਿੱਤੇ ਗਏ ਹਨ। ਸਾਨੂੰ ਕਿਸ ਸਮੇਂ ਕਿੰਨਾ ਪਾਣੀ ਪੀਣਾ ਚਾਹੀਦਾ ਹੈ? ਜੇਕਰ ਤੁਸੀਂ ਇਸ ਦਾ ਧਿਆਨ ਰੱਖਦੇ ਹੋ, ਤਾਂ ਚਮਤਕਾਰੀ ਸਿਹਤ ਲਾਭ ਪ੍ਰਾਪਤ ਹੁੰਦੇ ਹਨ। ਪਾਚਨ ਕਿਰਿਆ ਠੀਕ ਰਹੇ ਤਾਂ ਬੀਮਾਰੀਆਂ ਘੱਟ ਹੁੰਦੀਆਂ ਹਨ। ਸਾਨੂੰ ਹਰ ਰੋਜ਼ ਨਹਾਉਣ ਤੋਂ ਬਾਅਦ ਇੱਕ […]

ਜਨਮਦਿਨ ਵਿਸ਼ੇਸ਼ : ਭਾਰਤ ਦੇ ‘ਪ੍ਰਮਾਣੂੰ ਊਰਜਾ ਪ੍ਰੋਗਰਾਮ’ ਦੇ ਪਿਤਾਮਾ ਹੋਮੀ ਜਹਾਂਗੀਰ ਭਾਬਾ

ਪ੍ਰਮਾਣੂੰ ਊਰਜਾ ਪ੍ਰੋਗਰਾਮ

ਚੰਡੀਗੜ੍ਹ, 30 ਅਕਤੂਬਰ 2021 : ਭਾਰਤ ਵਿੱਚ ਪ੍ਰਮਾਣੂੰ ਊਰਜਾ ਪ੍ਰੋਗਰਾਮ ਦੇ ਪਿਤਾਮਾ ਤੇ ਪ੍ਰਸਿੱਧ ਭੌਤਿਕ ਵਿਗਿਆਨੀ ਹੋਮੀ ਜਹਾਂਗੀਰ ਭਾਬਾ ਦਾ ਜਨਮ 30 ਅਕਤੂਬਰ 1909 ਨੂੰ ਬੰਬਈ ਵਿੱਚ ਹੋਇਆ ਸੀ । ਜਿਨ੍ਹਾਂ ਨੇ ਅਮਰੀਕਾ ਦੇ ਦਿਨ ਦਾ ਚੈਨ ਤੇ ਰਾਤ ਦੀ ਨੀਂਦ ਹਰਾਮ ਕੀਤੀ ਹੋਈ ਸੀ | ਉਹ ਬਹੁਤ ਹੀ ਪ੍ਰਭਾਵਸ਼ਾਲੀ ਤੇ ਨਿਪੁੰਨ ਵਿਦਿਆਰਥੀ ਸਨ। 1930 […]

ਦਿੱਲੀ ਦੀ ਦਾਦਾਗਿਰੀ ਨਹੀਂ ਚੱਲੇਗੀ, ਭਾਜਪਾ ਮੈਨੂੰ ਧਰਮ ਬਾਰੇ ਚਰਿੱਤਰ ਸਰਟੀਫਿਕੇਟ ਨਾ ਦੇਵੇ: ਮਮਤਾ ਬੈਨਰਜੀ

ਦਿੱਲੀ ਦੀ ਦਾਦਾਗਿਰੀ

ਚੰਡੀਗੜ੍ਹ, 29 ਅਕਤੂਬਰ 2021 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਸ਼ਾਸਤ ਗੋਆ ‘ਚ ਚੋਣ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਕਿਹਾ, ‘ਸੱਭਿਆਚਾਰ ਅਤੇ ਵਿਰਾਸਤ ਨਾਲ ਭਰਪੂਰ ਗੋਆ ਵਰਗੇ ਸੂਬੇ ਵਿੱਚ ਭਾਜਪਾ ਦੀਆਂ ਚਾਲਾਂ ਚੱਲ ਨਹੀਂ ਸਕਣਗੀਆਂ।’ ਉਨ੍ਹਾਂ ਕਿਹਾ, ‘ਮੈਨੂੰ ਹਿੰਦੂ ਹੋਣ ‘ਤੇ ਮਾਣ ਹੈ ਅਤੇ ਭਾਜਪਾ ਨੂੰ ਮੈਨੂੰ ਚਰਿੱਤਰ ਸਰਟੀਫਿਕੇਟ ਦੇਣ ਦਾ […]

ਕੋਰੋਨਾ ਦਾ ਕਹਿਰ : ਹਿਮਾਚਲ ‘ਚ ਦਾਖ਼ਲ ਹੋਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ

ਕੋਰੋਨਾ ਕਹਿਰ : ਹਿਮਾਚਲ

ਚੰਡੀਗੜ੍ਹ ,19 ਅਗਸਤ 2021 :  ਕੋਰੋਨਾ ਦਾ ਕਹਿਰ ਮੁੜ ਤੋਂ ਵੱਧਦਾ ਜਾ ਰਿਹਾ ਹੈ | ਜਿਸ ਦੇ ਮੱਦੇਨਜ਼ਰ ਸਰਕਾਰਾਂ ਮੁੜ ਚਿੰਤਤ ਨਜ਼ਰ ਆ ਰਹੀਆਂ ਹਨ |ਏਸੇ ਨੂੰ ਲੈ ਕੇ ਪ੍ਰਦੇਸ਼ ਸਰਕਾਰ ਨੇ ਹਿਮਾਚਲ ਵਿੱਚ ਆਉਣ ਵਾਲਿਆਂ ਲਈ ਮੁੜ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ ਕਿਉਂਕਿ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੀ ਤੀਜੀ ਲਹਿਰ ਦਾ ਐਲਾਨ […]

ਆਲੀਵਾਲ : ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਕੀਤਾ ਜਾਵੇਗਾ

ਗੰਨਾਂ ਕਾਸ਼ਤਕਾਰਾਂ ਨੂੰ ਬਣਦੀ

ਚੰਡੀਗੜ੍ਹ, 18 ਅਗਸਤ 2021 – ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ। ਆਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ […]

ਪਰਮਬੰਸ ਸਿੰਘ ਰੋਮਾਣਾ ਨੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ

ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ  ,17 ਅਗਸਤ 2021 :  ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ  ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ ।ਅੱਜ ਪਾਰਟੀ ਦੇ ਮੁੱਖ […]

ਪੰਜਾਬ ‘ਚ ਸੜਕ ਸੁਰੱਖਿਆ ਸਭਿਆਚਾਰ ਨੂੰ ਯਕੀਨੀ ਬਣਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ

ਪੰਜਾਬ 'ਚ ਸੜਕ ਸੁਰੱਖਿਆ

ਚੰਡੀਗੜ੍ਹ, 16 ਅਗਸਤ 2021: ਪੰਜਾਬ ‘ਚ ਸੜਕ ਸੁਰੱਖਿਆ ਪ੍ਰੀਸ਼ਦ (ਪੀ.ਆਰ.ਐਸ.ਸੀ.) ਵੱਲੋਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ-26, ਚੰਡੀਗੜ੍ਹ ਵਿਖੇ ਪੰਜਾਬ ਵਿੱਚ ਐਡਵਾਂਸ ਟ੍ਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਪੇਸ਼ੇਵਰਾਂ ਅਤੇ ਪੂਰੇ ਭਾਰਤ ਤੋਂ ਮਾਹਰਾਂ ਨੇ ਇਸ ਸੈਮੀਨਾਰ ਵਿੱਚ ਮਹਿਮਾਨ ਬੁਲਾਰਿਆਂ ਵਜੋਂ […]

ਜਾਣੋ ਕਿ ਹਨ ਵੋਲਟ੍ਰੋ ਇਲੈਕਟ੍ਰਿਕ ਸਾਈਕਲ (Voltro electric Cycle) ਦੀਆਂ ਵਿਸ਼ੇਤਾਵਾਂ

ਜਾਣੋ ਕਿ ਹਨ

ਹਰ ਕੋਈ ਆਪਣੇ-ਆਪ ਨੂੰ ਫਿੱਟ ਤੰਦਰੁਸਤ ਰੱਖਣਾ ਚਾਹੁੰਦਾ ਹੈ ਪਰ ਅੱਜ ਕੱਲ ਲੋਕ ਕੰਮਾਕਾਰਾ ਦੇ ਵਿੱਚ ਏਨਾ ਜਿਆਦਾ ਵਿਅਸਤ ਹੋ ਚੁੱਕੇ ਹਨ ਕਿ ਉਹ ਸਵੇਰੇ ਤੇ ਸ਼ਾਮ ਸੈਰ ਜਾਂ ਕਸਰਤ ਨਹੀਂ ਕਰ ਸਕਦੇ | ਇਸ ਲਈ ਲੋਕ ਆਪਣੇ -ਆਪ ਨੂੰ ਤੰਦਰੁਸਤ ਤੇ ਫਿੱਟ ਰੱਖਣ ਲਈ ਕੋਈ ਅਜਿਹਾ ਸਾਧਨ ਲੱਭਦੇ ਹਨ ਜਿਸ ਨਾਲ ਉਹ ਤੰਦਰੁਸਤ ਤੇ […]