July 5, 2024 9:00 pm

ਸਿਮਰਨਜੀਤ ਸਿੰਘ ਮਾਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਸੰਗਰੂਰ ਦੇ ਡੀਸੀ ਦਫ਼ਤਰ ਪਹੁੰਚੇ

Simranjit Singh Mann

ਚੰਡੀਗੜ੍ਹ 04 ਜੂਨ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚੇ ਹਨ। ਜਿਕਰਯੋਗ ਹੈ ਕਿ ਬੀਤੀ ਰਾਤ ਸੰਗਰੂਰ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਹਰਜਿੰਦਰ ਸਿੰਘ ਧਾਮੀ, ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਲੋਂ ਸਿਮਰਨਜੀਤ ਸਿੰਘ ਮਾਨ ਦੇ […]

PM ਮੋਦੀ ਨੇ ਇੰਡੀਆ-ਡੈਨਮਾਰਕ ਬਿਜ਼ਨਸ ਫੋਰਮ ਦੌਰਾਨ ਭਾਰਤ ‘ਚ ਨਿਵੇਸ਼ ‘ਤੇ ਦਿੱਤਾ ਜ਼ੋਰ

PM Narendra Mod

ਚੰਡੀਗ੍ਹੜ 03 ਮਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਪੇਨਹੇਗਨ ਵਿੱਚ ਇੰਡੀਆ-ਡੈਨਮਾਰਕ ਬਿਜ਼ਨਸ ਫੋਰਮ (India-Denmark Business Forum) ਵਿੱਚ ਬੋਲਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ FOMO ਜਾਂ ‘ਫੀਅਰ ਆਫ ਮਿਸਿੰਗ’ ਸ਼ਬਦ ਦੀ ਵਰਤੋਂ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੁਧਾਰਾਂ ਅਤੇ ਨਿਵੇਸ਼ ਦੇ ਮੌਕਿਆਂ ਨੂੰ ਦੇਖਦੇ ਹੋਏ ਮੈਂ ਕਹਿ ਸਕਦਾ ਹਾਂ […]

ਡਿਪਟੀ ਕਮਿਸ਼ਨਰ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਜਲਦ ਭੇਜਣ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ/ਮੋਗਾ 20 ਅਪ੍ਰੈਲ 2022: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ […]

ਭਾਜਪਾ ਆਗੂ ਦਾ ਕੇਜਰੀਵਾਲ ‘ਤੇ ਆਰੋਪ, ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਦੇ 82 ਕਮਾਂਡੋ

ਕੇਜਰੀਵਾਲ

ਚੰਡੀਗੜ੍ਹ 13 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਮੱਦੇਨਜਰ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਇਕ ਹੋਰ ਵੱਡਾ ਦੋਸ਼ ਲਗਾਇਆ। ਜਿਕਰਯੋਗ ਹੈ ਕਿ ਇਸ ਮੀਟਿੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸੀ ਐੱਮ ਭਗਵੰਤ ਮਾਨ ਅਤੇ ਕੇਜਰੀਵਾਲ […]

ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਤੇ ਪੰਜਾਬ ਰਾਜ ਪ੍ਰਵਾਸੀ ਕਮਿਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਰਾਜ ਪ੍ਰਵਾਸੀ ਕਮਿਸ਼ਨ

ਚੰਡੀਗੜ੍ਹ 29 ਮਾਰਚ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)  ਨੇ ਅੱਜ ਯਾਨੀ ਮੰਗਲਵਾਰ ਨੂੰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਪੰਜਾਬ ਰਾਜ ਪ੍ਰਵਾਸੀ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਕਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਫ਼ੀਲਡ ‘ਚ ਨਾਮ […]

ਲਾਲ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab Mandi Board

ਚੰਡੀਗੜ੍ਹ 28 ਮਾਰਚ 2022: ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪੰਜਾਬ ਮੰਡੀ ਬੋਰਡ (Punjab Mandi Board) ਦੇ ਚੇਅਰਮੈਨ ਲਾਲ ਸਿੰਘ ਦੇ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੇਲੇ ਲਾਲ ਸਿੰਘ ਨੂੰ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਪੰਜਾਬ ਕਾਂਗਰਸ ਨੂੰ ਵਿਧਾਨ ਸਭਾ […]

ਵਾਰਨ ਨੂੰ ਬਚਾਉਣ ਲਈ ਦੋਸਤਾਂ ਨੇ 20 ਮਿੰਟ ਤੱਕ ਕੀਤੀ ਕੋਸ਼ਿਸ਼, ਪਰ ਕਾਮਯਾਬ ਨਹੀਂ ਹੋਏ।

ਸ਼ੇਨ ਵਾਰਨ

ਸ਼ੇਨ ਵਾਰਨ ਹਾਰਟ ਅਟੈਕ ਤੋਂ ਪਹਿਲਾਂ ਕ੍ਰਿਕਟ ਮੈਚ ਦੇਖ ਰਹੇ ਸਨ। ਦੋਸਤਾਂ ਨੇ 20 ਮਿੰਟ ਤੱਕ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਵਾਰਨ ਨੂੰ ਬਚਾ ਨਾ ਸਕੇ| ਚੰਡੀਗੜ੍ਹ 05 ਮਾਰਚ 2022: ਆਸਟਰੇਲੀਆ ਦੇ ਮਹਾਨ ਕ੍ਰਿਕਟਰ ਸ਼ੇਨ ਵਾਰਨ 52 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਗਏ | ਬੀਤੇ ਦਿਨ ਉਨ੍ਹਾਂ ਦਾ ਥਾਈਲੈਂਡ ‘ਚ […]

ਸਹਾਰਨਪੁਰ ਤੋਂ ਦਿੱਲੀ ਜਾ ਰਹੀ ਯਾਤਰੀ ਰੇਲਗੱਡੀ ‘ਚ ਅਚਾਨਕ ਲੱਗੀ ਅੱਗ

ਸਹਾਰਨਪੁਰ ਤੋਂ ਦਿੱਲੀ

ਚੰਡੀਗੜ੍ਹ 05 ਮਾਰਚ 2022: ਮੇਰਠ ਦੇ ਦੌਰਾਲਾ ਸਟੇਸ਼ਨ ‘ਤੇ ਸਹਾਰਨਪੁਰ ਤੋਂ ਦਿੱਲੀ ਜਾ ਰਹੀ ਇਕ ਯਾਤਰੀ ਰੇਲਗੱਡੀ ‘ਚ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਰੇਲਗੱਡੀ ਦੋ ਡੱਬੇ ਅੱਗ ਦੀ ਲਪੇਟ ਆ ਗਏ। ਇਸ ਘਟਨਾ ਦੌਰਾਨ ਹਫੜਾ-ਦਫੜੀ ਮੱਚ ਗਈ।ਹਾਲਾਂਕਿ ਜਿਸ ਕੋਚ ‘ਚ ਅੱਗ ਲੱਗ ਗਈ, ਉਸਦੇ ਸਾਰੇ ਯਾਤਰੀਆਂ ਤੁਰੰਤ ਬਾਹਰ ਨਿਕਲ ਗਏ। ਮੌਕੇ ‘ਤੇ ਪਹੁੰਚੇ ਫਾਇਰ […]

ਬਜਰੰਗ ਦਲ ਦੇ ਵਰਕਰ ਦੀ ਹੱਤਿਆ ਤੋਂ ਬਾਅਦ ਸ਼ਿਵਮੋਗਾ ‘ਚ ਮਾਹੌਲ ਤਣਾਅਪੂਰਨ

ਸ਼ਿਵਮੋਗਾ

ਚੰਡੀਗੜ੍ਹ 21 ਫਰਵਰੀ 2022: ਸ਼ਿਵਮੋਗਾ ‘ਚ ਬਜਰੰਗ ਦਲ ਦੇ 23 ਸਾਲਾ ਵਰਕਰ ਦੀ ਹੱਤਿਆ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਇਸ ਦੌਰਾਨ ਸ਼ਿਵਮੋਗਾ ਦੇ ਕੁਝ ਇਲਾਕਿਆਂ ‘ਚ ਭਾਰੀ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਦੋ ਧੜਿਆਂ ਵਿਚਾਲੇ ਪਥਰਾਅ ਅਤੇ ਵਾਹਨਾਂ ਨੂੰ ਸਾੜਨ ਦੀਆਂ ਕੁਝ ਘਟਨਾਵਾਂ ਵਾਪਰੀਆਂ ਹਨ। ਸਥਿਤੀ ਨੂੰ ਕਾਬੂ ਕਰਨ […]