July 7, 2024 5:43 pm

ਗੈਂਗਸਟਰਾਂ ਨੂੰ ਅਸਲਾ ਸਪਲਾਈ ਤੇ ਮੈਨੂਫੈਕਚਰ ਕਰਨ ਵਾਲੇ ਗਿਰੋਹ ਦੇ ਮੈਂਬਰ 20 ਪਿਸਟਲਾਂ ਸਮੇਤ ਕੀਤੇ ਗ੍ਰਿਫਤਾਰ

SAS Nagar

ਐਸ.ਏ.ਐਸ ਨਗਰ 4 ਨਵੰਬਰ 2022: ਪੰਜਾਬ ਡੀਜੀਪੀ ਗੌਰਵ ਯਾਦਵ, ਆਈ.ਪੀ.ਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆ ਗੈਂਗਸਟਰਾ ਨੂੰ ਅਸਲਾ ਸਪਲਾਈ ਤੇ ਮੈਨੂਫੈਕਚਰ ਕਰਨ ਵਾਲੇ ਗਰੋਹ ਦੇ 2 […]

ਮੋਹਾਲੀ ਪੁਲਿਸ ਵਲੋਂ 35 ਜਿੰਦਾ ਕਾਰਤੂਸ, 25 ਪਿਸਤੌਲ ਸਮੇਤ ਨਾਮੀ ਗੈਂਗ ਦੇ ਤਿੰਨ ਗੁਰਗੇ ਗ੍ਰਿਫ਼ਤਾਰ

Mohali police

ਚੰਡੀਗੜ 04 ਨਵੰਬਰ 2022: ਸੀਨੀਅਰ ਕਪਤਾਨ ਪੁਲਿਸ, ਵਿਵੇਕਸ਼ੀਲ ਸੋਨੀ ਆਈ.ਪੀ.ਐੱਸ ਜਿਲ੍ਹਾ ਐੱਸ.ਏ.ਐੱਸ.ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਦੇ ਸੀ.ਆਈ.ਏ ਸਟਾਫ਼ ਨੇ ਦੋ ਮੁਲਜ਼ਮਾਂ ਨੂੰ 35 ਜਿੰਦਾ ਕਾਰਤੂਸਾਂ ਸਮੇਤ 25 ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਿਸ ਦੀ ਸੀਆਈਏ ਟੀਮ ਨੇ ਖਰੜ ਤੋਂ ਪਰਮਜੀਤ ਉਰਫ ਪੰਮਾ ਨਾਮ ਦੇ ਮੁਲਜ਼ਮ ਨੂੰ […]

World Liver Day 2022 : ਜਾਣੋ ਲਿਵਰ ਨੂੰ ਸਿਹਤਮੰਦ ਰੱਖਣ ਲਈ ਕੀ ਕਰਨਾ ਚਾਹੀਦਾ

World Liver Day 2022

ਚੰਡੀਗੜ੍ਹ, 19 ਅਪ੍ਰੈਲ 2022 : ਅੱਜ ‘ਵਿਸ਼ਵ ਲਿਵਰ ਦਿਵਸ’ World Liver Day 2022 ਮਨਾਇਆ ਜਾ ਰਿਹਾ ਹੈ। ਹਰ ਸਾਲ 19 ਅਪ੍ਰੈਲ ਨੂੰ “ਵਿਸ਼ਵ ਲਿਵਰ ਦਿਵਸ” ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਸਰੀਰ ਦੀ ਸਮੁੱਚੀ ਸਿਹਤ ਵਿੱਚ ਲਿਵਰ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਲਿਵਰ ਨਾਲ ਸਬੰਧਤ ਬਿਮਾਰੀਆਂ ਅਤੇ ਸਥਿਤੀਆਂ ਬਾਰੇ […]

ਗੱਪਾਂ ਮਾਰਨ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੇ ਸੁਖਬੀਰ ਬਾਦਲ ਨੂੰ ਵੀ ਛੱਡਿਆ ਪਿੱਛੇ : ਨਵਜੋਤ ਸਿੱਧੂ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਹੁਣ ਐਕਸ਼ਨ ਮੂਡ ‘ਚ ਨਜ਼ਰ ਆ ਰਹੇ ਹਨ | ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਦੇ ਜਹਾਜਗੜ੍ਹ ਦੇ ਬਾਹਰ ਜਿੱਥੇ ਰੇਤਾ ਦੀਆਂ ਟਰਾਲੀਆਂ ਵਿਕਦੀਆਂ ਨੇ ਉੱਥੇ ਛਾਪਾ ਮਾਰਿਆ ਗਿਆ | ਇਸ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਡੇਟਸ਼ੀਟ ‘ਚ ਤਬਦੀਲੀ

ਪੰਜਾਬ ਸਕੂਲ ਸਿੱਖਿਆ ਬੋਰਡ

ਚੰਡੀਗੜ੍ਹ, 8 ਅਪ੍ਰੈਲ 2022 : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਟਰਮ-2 ਨਾਲ ਸਬੰਧਤ 12ਵੀਂ ਜਮਾਤ ਦੇ 4 ਪੇਪਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। 12ਵੀਂ ਜਮਾਤ ਕੰਟਰੋਲਰ ਪ੍ਰੀਖਿਆਵਾਂ JR ਮਹਿਰੋਕ ਵੱਲੋਂ ਜਾਰੀ ਵੇਰਵਿਆਂ ਅਨੁਸਾਰ, 7 ਅਪ੍ਰੈਲ ਨੂੰ ਹੋਣ ਵਾਲਾ ਇਕਨਾਮਿਕਸ (26) ਜਨਰਲ ਫਾਊਂਡੇਸ਼ਨ ਕੋਰਸ ਵਿਸ਼ਾ ਜਮਾਤ ਬਾਰ੍ਹਵੀਂ ਦਾ ਪੇਪਰ ਹੁਣ 25 ਮਈ, ਫਿਜ਼ੀਕਲ ਐਜੂਕੇਸ਼ਨ ਦਾ […]

ਗੈਂਗਸਟਰ ਜੈਪਾਲ ਭੁੱਲਰ ਦਾ ਨਜ਼ਦੀਕੀ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਪ੍ਰੈਲ 2022 : ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਮੋਹਾਲੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਹਾਲੀ ਪੁਲੀਸ ਵੱਲੋਂ ਬਿਸਨੋਈ ਗੈਂਗ ਦੇ ਦੋ ਐਕਟਿਵ ਗੈਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਪੁਲੀਸ ਨੇ ਇਨ੍ਹਾਂ ਗੈਂਗਸਟਰਾਂ ਕੋਲੋਂ ਦੋ ਪਿਸਤੌਲ ਸਮੇਤ ਸਫਾਰੀ ਗੱਡੀ ਵੀ ਬਰਾਮਦ ਕੀਤੀ   ਇਹ ਜਾਣਕਾਰੀ ਦਿੰਦੇ ਹੋਏ ਵਿਵੇਕ ਸ਼ੀਲ […]

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫ਼ੈਸਲਾ

ਗੁਰਮੀਤ ਰਾਮ ਰਹੀਮ

ਚੰਡੀਗੜ੍ਹ, 7 ਅਪ੍ਰੈਲ 2022 : ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਵਿਰੁੱਧ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਕੱਟੜ ਅਪਰਾਧੀ ਨਹੀਂ ਹੈ। ਹਾਈਕੋਰਟ ਨੇ ਇਹ […]

ਵਿਵਾਦਾਂ ‘ਚ ਘਿਰੇ ਮੁੱਖ ਮੰਤਰੀ ਮਾਨ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ

ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਅਪ੍ਰੈਲ 2022 : ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਪੰਜਾਬ ਲਈ ਨਵੇਂ-ਨਵੇਂ ਫੈਸਲੇ ਲੈਣ ਵਾਲੇ ਭਗਵੰਤ ਮਾਨ ਇਕ ਨਵੇਂ ਵਿਵਾਦ ‘ਚ ਫਸ ਗਏ ਹਨ। ਦਰਅਸਲ, ਮਾਨ ਵੱਲੋਂ ਵਿਧਾਨ ਸਭਾ ਚੋਣ ਪ੍ਰਚਾਰ ਲਈ ਗੁਜਰਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਜਾਣ ਲਈ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਵਿਰੋਧੀ […]

ਚੰਡੀਗੜ੍ਹ ਮਸਲੇ ਨੂੰ ਲੈ ਕੇ ਨਗਰ ਨਿਗਮ ਬੈਠਕ ‘ਚ ਭਾਰੀ ਹੰਗਾਮਾ, ਪੜ੍ਹੋ ਪੂਰੀ ਖ਼ਬਰ

ਪੁਲਿਸ ਕਮਿਸ਼ਨਰ

ਚੰਡੀਗੜ੍ਹ, 7 ਅਪ੍ਰੈਲ 2022 : ਚੰਡੀਗੜ੍ਹ ਨਗਰ ਨਿਗਮ ਸਦੀ ਬੈਠਕ ਚੱਲ ਰਹੀ ਹੈ, ਜਿਸ ‘ਚ ਚੰਡੀਗੜ੍ਹ ਮਸਲੇ ਨੂੰ ਲੈ ਕੇ ਭਾਰੀ ਹੰਗਾਮਾ ਚੱਲ ਰਿਹਾ ਹੈ | “ਆਪ” ਤੇ ਭਾਜਪਾ ਕੌਂਸਲਰ ਆਹਮੋ – ਸਾਹਮਣੇ ਹਨ |

ਭਾਰਤ ਦੀ ਸਥਿਤੀ ਸ੍ਰੀਲੰਕਾ ਤੋਂ ਵੀ ਹੋ ਸਕਦੀ ਹੈ ਮਾੜੀ : ਸੰਜੇ ਰਾਉਤ

ਸੰਜੇ ਰਾਉਤ

ਚੰਡੀਗੜ੍ਹ, 5 ਅਪ੍ਰੈਲ 2022 : ਦਿੱਲੀ ‘ਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਸ੍ਰੀਲੰਕਾ ਦੀ ਹਾਲਤ ‘ਤੇ ਬੋਲਦੇ ਹੋਏ ਕਿਹਾ ਕਿ ਉੱਥੋਂ ਦੀ ਹਾਲਤ ਬਹੁਤ ਚਿੰਤਾਜਨਕ ਹੈ, ਭਾਰਤ ਵੀ ਉਸ ਰਾਹ ‘ਤੇ ਹੈ। ਇਸ ਲਈ ਸਾਨੂੰ ਸੰਭਾਲਣਾ ਪਵੇਗਾ ਨਹੀਂ ਤਾਂ ਸਾਡੀ ਹਾਲਤ ਸ੍ਰੀਲੰਕਾ ਤੋਂ ਵੀ ਮਾੜੀ ਹੋ ਜਾਵੇਗੀ। ਮਮਤਾ ਬੈਨਰਜੀ ਨੇ ਵੀ ਪ੍ਰਧਾਨ […]