July 4, 2024 9:19 pm

DGP ਪੰਜਾਬ ਵੱਲੋਂ ਕੇਂਦਰ ਕੋਲੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਧਿਆ ਨਿਸ਼ਾਨਾ

Capt Amarinder Singh

ਚੰਡੀਗੜ੍ਹ 17 ਮਈ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਕਠੋਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਕਰਨ ਦੇ ਅਹਿਸਾਸ ਦਾ ਸਵਾਗਤ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਅੱਜ ਪਾਰਟੀ ਨੂੰ ਯਾਦ ਕਰਵਾਇਆ ਕਿ ਜਦ ਕੇਂਦਰ ਸਰਕਾਰ ਨੇ ਪਿਛਲੇ ਸਾਲ […]

ਨਵਜੋਤ ਸਿੱਧੂ ਤੇ CM ਮਾਨ ਦੀ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

Navjot Singh Sidhu

ਚੰਡੀਗੜ੍ਹ 09 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਸੀ ਐੱਮ ਭਗਵੰਤ ਮਾਨ (CM Bhagwant Mann)  ਨਾਲ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ | ਇਸ ਦੌਰਾਨ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਹਰ ਇੱਕ ਨੂੰ […]

ਪੰਜਾਬ ‘ਚ ਕਿਸੇ ਨਾਲ ਗਠਜੋੜ ਨਹੀਂ ਕਰਾਂਗੇ ਤੇ ਭਾਜਪਾ ਹੁਣ ਆਪਣੇ ਦਮ ‘ਤੇ ਲੜੇਗੀ ਚੋਣਾਂ :ਹਰਜੀਤ ਗਰੇਵਾਲ

Harjeet Grewal

ਚੰਡੀਗੜ੍ਹ 09 ਮਈ 2022: ਭਾਜਪਾ ਆਗੂ ਹਰਜੀਤ ਗਰੇਵਾਲ (BJP leader Harjeet Grewal) ਵਲੋਂ ਪੰਜਾਬ ‘ਚ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਹਰਜੀਤ ਗਰੇਵਾਲ ਨੇ ਆਪਣੇ ਬਿਆਨ ‘ਚ ਕਿਹਾ ਕਿ ਹੁਣ ਅਸੀਂ ਪੰਜਾਬ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰਾਂਗੇ ਤੇ ਭਾਜਪਾ ਹੁਣ ਆਪਣੇ ਦਮ ‘ਤੇ ਚੋਣਾਂ ਲੜੇਗੀ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਗਈ ਪੰਜਾਬ […]

ਆਪਣੇ ਖਿਲਾਫ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ, ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦਿੱਤਾ ਹੈ : ਸਿੱਧੂ

Sidhu

ਚੰਡੀਗੜ੍ਹ 04 ਮਈ 2022: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ। ਸਿੱਧੂ ਨੇ ਟਵੀਟ […]

ਪੰਜਾਬ ਪੁਲਿਸ ਦੇ ਦੋ ਸਾਬਕਾ ਡੀਆਈਜੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ

ਦੋ ਸਾਬਕਾ ਡੀਆਈਜੀ

ਚੰਡੀਗੜ੍ਹ 04 ਮਈ 2022: ਪੰਜਾਬ ਪੁਲਿਸ ਨੇ ਆਪਣੇ ਦੋ ਸਾਬਕਾ ਡਿਪਟੀ ਇੰਸਪੈਕਟਰ ਜਨਰਲਾਂ (DIGs) ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖ਼ਿਲਾਫ਼ ਵੱਖ- ਵੱਖ ਧਾਰਾਵਾਂ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜਾਖੜ ਅਤੇ […]

Patiala: ਪੁਲੀਸ ਵੱਲੋਂ ਸਮਾਣਾ ਵਿਖੇ ਸੱਟੇਬਾਜ਼ ਨੂੰ 24 ਲੱਖ 97 ਹਜ਼ਾਰ ਰੁਪਏ ਵੀ ਨਕਦੀ ਸਮੇਤ ਕੀਤਾ ਗ੍ਰਿਫ਼ਤਾਰ

Police

ਪਟਿਆਲਾ 27 ਅਪ੍ਰੈਲ 2022: ਪੰਜਾਬ ਪੁਲੀਸ (Punjab Police) ਵੱਲੋਂ ਜੂਆ ਸੱਟੇ ਆਦਿ ਦਾ ਕਾਲਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਇਹ ਜੂਏ ਸੱਟੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਵਿਅਕਤੀ ਉਸ ਲਈ ਵੀ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਸਨ | ਸ਼ਰ੍ਹੇਆਮ ਦੁਕਾਨਾਂ ਖੋਲ੍ਹ ਕੇ ਬੇਖੌਫ਼ ਚੱਲ ਰਿਹਾ […]

ਪੜ੍ਹੋ, ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਪੂਰਨ ਕਾਪੀ

'Knowledge Sharing Agreement'

ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ‘ਨਾਲੇਜ ਸ਼ੇਅਰਿੰਗ ਸਮਝੌਤੇ’ (‘Knowledge Sharing Agreement’) ਤੇ ਦਸਤਖਤ ਕੀਤੇ ਗਏ ਹਨ।ਮੁੱਖ ਮੰਤਰੀ ਅਨੁਸਾਰ ਇਸ ਸਮਝੌਤੇ ਰਾਂਹੀਂ ਪੰਜਾਬ ਅਤੇ ਦਿੱਲੀ ਦੀਆਂ ਸਰਕਾਰਾਂ ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ਤੇ ਮਿਲ ਕੇ ਕੰਮ ਕਰਨਗੀਆਂ । ਇਸ ਸੰਬੰਧੀ ਸਮਝੌਤੇ […]

ਪੰਜਾਬ ਹਰਿਆਣਾ ਹਾਈਕੋਰਟ ਨੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੇ ਕੀਤੇ ਤਬਾਦਲੇ

Amritpal Singh

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ (The Punjab and Haryana High Court) ਵਲੋਂ ਸੂਬੇ ਦੇ ਚਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ‘ਚੋਂ ਫਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਚਿਨ ਸ਼ਰਮਾ ਨੂੰ ਚੰਡੀਗੜ੍ਹ ਵਿਖੇ ਨਿਯੁਕਤ ਕੀਤਾ ਗਿਆ ਹੈ।ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੂੰ ਚੰਡੀਗੜ੍ਹ ’ਚ ਬਗ਼ੈਰ ਇਜਾਜ਼ਤ ਪੋਸਟਰ ਤੇ ਬੈਨਰ ਲਾਉਣ ਕਾਰਨ 29390 ਰੁਪਏ ਜੁਰਮਾਨਾ

Punjab Congress President Warring

ਚੰਡੀਗੜ੍ਹ 23 ਅਪ੍ਰੈਲ 2022: ਬੀਤੇ ਦਿਨੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ | ਇਸਦੇ ਨਾਲ ਹੀ ਅੱਜ ਉਨ੍ਹਾਂ ਦੀ ਮੁਸ਼ਕਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਬਿਨਾਂ ਇਜਾਜ਼ਤ ਸ਼ਹਿਰ ਵਿੱਚ ਪੋਸਟਰ ਅਤੇ ਬੈਨਰ ਲਗਾਉਣ ਦੇ ਦੋਸ਼ ਹੇਠ […]