July 7, 2024 2:53 pm

CM ਭਗਵੰਤ ਮਾਨ ਇਮਾਨਦਾਰ ਬੰਦਾ ਅਤੇ ਮੇਰਾ ਛੋਟਾ ਭਰਾ ਹੈ : ਨਵਜੋਤ ਸਿੱਧੂ

ਨਵਜੋਤ ਸਿੱਧੂ

ਚੰਡੀਗੜ੍ਹ 22 ਅਪ੍ਰੈਲ 2022: ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੋਟੇ ਭਰਾ ਅਤੇ ਇਮਾਨਦਾਰ ਬੰਦਾ ਕਰਾਰ ਦਿੰਦਿਆਂ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਮੌਜੂਦ ਮਾਫੀਆ ਰਾਜ ਕਾਰਨ ਪੰਜਾਬ ਚੋਣਾਂ ਹਾਰ ਗਈ ਹੈ | ਇਸ ਨੂੰ ਹੁਣ ਆਪਣੇ ਆਪ ਨੂੰ ਨਵੇਂ ਸਿਰਿਓਂ ਬਦਲਣ ਦੀ […]

ਨਵਜੋਤ ਸਿੰਘ ਸਿੱਧੂ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

Navjot Singh Sidhu

ਚੰਡੀਗੜ੍ਹ 19 ਅਪ੍ਰੈਲ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਪ੍ਰੱਸ ਕਾਨਫਰੈਂਸ ‘ਚ ਜਾਣਕਾਰੀ ਦਿੱਤੀ ਕਿ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ | ਦੱਸਿਆ ਜਾ ਰਿਹਾ ਕਿ ਇਸ ਮੀਟਿੰਗ ਦੌਰਾਨ ਬਿਜਲੀ ਦੇ ਮੁੱਦਿਆਂ ਅਤੇ ਕਾਨੂੰਨ ਵਿਵਸਥਾ ‘ਤੇ ਗੱਲਬਾਤ ਹੋ ਸਕਦੀ ਹੈ | ਇਸਦੇ ਨਾਲ ਹੀ ਨਵਜੋਤ […]

300 ਯੂਨਿਟ ਬਿਜਲੀ ਮੁਫਤ ਦੇਣ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ CM ਭਗਵੰਤ ਮਾਨ : ਵੇਰਕਾ

CM Bhagwant

ਚੰਡੀਗੜ੍ਹ 16 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( Bhagwant Mann) ਨੇ ਵੱਡਾ ਐਲਾਨ ਕਰਦਿਆਂ ਸੂਬੇ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਕੀਤਾ ਹੈ । ਇਸ ਹਿਸਾਬ ਨਾਲ ਹਰ ਖਪਤਕਾਰ ਨੂੰ ਬਿਜਲੀ ਬਿੱਲ ਉਤੇ 600 ਯੂਨਿਟ ਮੁਫਤ ਮਿਲੇਗੀ। ਕਿਉਂਕਿ ਇਸ ਸਮੇਂ ਬਿਜਲੀ ਦਾ ਬਿੱਲ ਦੋ ਮਹੀਨੇ ਬਾਅਦ […]

ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਪੀਪੀਐੱਸ ਅਤੇ ਆਈਪੀਐਸ ਅਫਸਰਾਂ ਦੇ ਤਬਾਦਲੇ

Punjab Government

ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਪੰਜਾਬ ਗਰਵਨਰ ਦੇ ਹੁਕਮ ਅਨੁਸਾਰ 1 1 ਪੀਪੀਐੱਸ ਅਤੇ 17 ਆਈਪੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ | ਹੁਕਮਾਂ ਦੀ ਸੂਚੀ ਹੇਠ ਅਨੁਸਾਰ ਹੈ |

ਕੈਬਨਿਟ ਮੰਤਰੀ ਵਲੋਂ ਭਗਤਾਂਵਾਲਾ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ

ਚੰਡੀਗੜ੍ਹ 11 ਅਪ੍ਰੈਲ 2022: ਸੂਬੇ ਭਰ ‘ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ਨੇ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਗਤਾਂ ਵਾਲਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਕੀਤਾ। ਉਨ੍ਹਾਂ […]

ਪੰਜਾਬ ਦੇ ਦਸ ਨਾਮਵਰ ਲੇਖਕ ਪਿੰਡਾਂ ‘ਚ ਪੰਚਾਇਤੀ ਲਾਇਬਰੇਰੀਆਂ ਖੋਲ੍ਹਣਗੇ : ਕੁਲਦੀਪ ਧਾਲੀਵਾਲ

ਪੰਚਾਇਤੀ ਲਾਇਬਰੇਰੀਆਂ

ਫ਼ਿਰੋਜ਼ਪੁਰ 07 ਅਪ੍ਰੈਲ 2022 : ਪਿੰਡਾਂ ਵਿੱਚ ਵਿਕਾਸ ਦਾ ਮਤਲਬ ਸਿਰਫ਼ ਗਲੀਆਂ ਨਾਲੀਆਂ ਹੀ ਨਹੀਂ ਹੁੰਦਾ ਸਗੋਂ ਪੇਂਡੂ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਤੁਰਨ ਦੇ ਮੌਕੇ ਮੁਹੱਈਆ ਕਰਵਾਉਣਾ ਲਾਜ਼ਮੀ ਹੈਂ ਅਤੇ ਸਾਹਿਤ ਸਭਿਆਚਾਰ ਸਦਾਚਾਰ ਤੇ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਇਸ ਪਾਸੇ ਮਹੱਤਵਪੂਰਨ ਰੋਲ ਨਿਭਾ ਸਕਦੀਆਂ ਹਨ। ਲੇਖਕਾਂ ਵਲੋਂ ਮੰਗ ਪੱਤਰ ਪੇਸ਼ ਇਸ ਸੋਚ ਨੂੰ ਲੈ […]

CM ਭਗਵੰਤ ਮਾਨ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਕਮਿਸ਼ਨਰ/ਐੱਸ.ਐੱਸ.ਪੀ. ਨੂੰ ਲਿਖਿਆ ਪੱਤਰ

Bhagwant Mann

ਚੰਡੀਗੜ੍ਹ 07 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਕਮਿਸ਼ਨਰ/ਐੱਸ.ਐੱਸ.ਪੀ. ਨੂੰ ਪੱਤਰ ਲਿਖਿਆ ਹੈ | ਪੰਜਾਬ ‘ਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ |

ਜੂਨੀਅਰ ਇੰਜੀਨੀਅਰ (JE) ਨੂੰ ਧਮਕੀਆਂ ਦੇਣ ਵਾਲਾ ਡਰਾਈਵਰ ਸਸਪੈਂਡ

PWD department

ਚੰਡੀਗੜ੍ਹ 06 ਅਪ੍ਰੈਲ 2022: ਪੀ ਡਬਲਿਊ ਡੀ ਵਿਭਾਗ ਨੇ ਇਕ ਜੂਨੀਅਰ ਇੰਜੀਨੀਅਰ (ਜੇ ਈ) ਨੂੰ ਧਮਕੀਆਂ ਦੇਣ ਵਾਲੇ ਡਰਾਈਵਰ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਸੰਬੰਧੀ ਹੁਕਮ ਹੇਠ ਅਨੁਸਾਰ ਹਨ |  

Weather Update : ਗਰਮੀ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ

ਗਰਮੀ

ਚੰਡੀਗੜ੍ਹ, 5 ਅਪ੍ਰੈਲ 2022 : ਮਾਰਚ ਮਹੀਨੇ ਦੀ ਰਿਕਾਰਡ ਤੋੜ ਗਰਮੀ ਤੋਂ ਬਾਅਦ ਅਪ੍ਰੈਲ ‘ਚ ਵੀ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਇਸ ਮਹੀਨੇ ਦੇ ਪਹਿਲੇ ਹਫ਼ਤੇ ਹੀ ਰਾਜਧਾਨੀ ‘ਚ ਜਿੱਥੇ ਗਰਮੀ ਦਾ ਕਹਿਰ ਹੈ, ਉੱਥੇ ਹੀ ਅਗਲੇ ਇੱਕ ਹਫ਼ਤੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੱਕ ਪੁੱਜਣ […]

ਪੰਜਾਬ ‘ਚ ਮਿਲਾਵਟਖ਼ੋਰੀ ਦੇ ਮਾਮਲਿਆਂ ‘ਚ ਹੋਵੇਗੀ ਸਖ਼ਤ ਕਾਰਾਵਈ: ਸਿਹਤ ਮੰਤਰੀ

ਮਿਲਾਵਟਖ਼ੋਰੀ

ਅੰਤਰ ਜਿ਼ਲ੍ਹਾ ਚੈਕਿੰਗ ਟੀਮਾਂ ਕੀਤੀਆਂ ਤਾਇਨਾਤ, ਸੂਬੇ ਭਰ ਚੋਂ ਲਏ 65 ਸੈਂਪਲ ਮਿਲਾਵਟਖ਼ੋਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਅਜਿਹੇ ਮਾਮਲਿਆਂ `ਚ ਹੋਵੇਗੀ ਸਖ਼ਤ ਕਾਰਾਵਈ: ਸਿਹਤ ਮੰਤਰੀ ਚੰਡੀਗੜ੍ਹ, 2 ਅਪ੍ਰੈਲ 2022 : ਸੂਬੇ ਭਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟਖੋਰੀ ਨੂੰ ਠੱਲ੍ਹ ਪਾਉਣ ਲਈ ਸ਼ਨਿਚਰਵਾਰ ਨੂੰ ਰਾਜ ਪੱਧਰੀ ਨਿਰੀਖਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ, […]