July 2, 2024 9:34 pm

IND vs SA: ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ 12 ਸਾਲ ਬਾਅਦ ਘਰੇਲੂ ਮੈਦਾਨ ‘ਤੇ ਜਿੱਤੀ ਵਨਡੇ ਸੀਰੀਜ਼

IND vs SA

ਚੰਡੀਗੜ੍ਹ 11 ਅਕਤੂਬਰ 2022: (IND vs SA 3rd ODI) ਭਾਰਤ ਨੇ ਵਨਡੇ ਸੀਰੀਜ਼ ਦੇ ਤੀਜੇ ਅਤੇ ਆਖਰੀ ਮੈਚ ‘ਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ […]

IND vs SA: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਲਿਆ ਫੈਸਲਾ, ਮੈਚ ਜਿੱਤਣ ਵਾਲੀ ਟੀਮ ਦਾ ਸੀਰੀਜ਼ ‘ਤੇ ਹੋਵੇਗਾ ਕਬਜ਼ਾ

IND vs SA

ਚੰਡੀਗੜ੍ਹ 11 ਅਕਤੂਬਰ 2022: (IND vs SA 3rd ODI) ਭਾਰਤ ਅਤੇ ਦੱਖਣੀ ਅਫਰੀਕਾ (South Africa) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਕੁਝ ਹੀ ਸਮੇਂ ‘ਚ ਖੇਡਿਆ ਜਾਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਹੋਵੇਗਾ। ਭਾਰਤ (India) ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ‘ਚ ਕੋਈ […]

IND vs SA 1st ODI: ਭਾਰਤ ਵਲੋਂ ਟਾਸ ਜਿੱਤ ਕੇ ਦੱਖਣੀ ਅਫਰੀਕਾ ਨੂੰ ਪਹਿਲਾਂ ਨੂੰ ਬੱਲੇਬਾਜ਼ੀ ਦਾ ਸੱਦਾ, ਰਿਤੁਰਾਜ ਕਰਨਗੇ ਵਨਡੇ ਡੈਬਿਊ

IND vs SA

ਚੰਡੀਗੜ੍ਹ 06 ਅਕਤੂਬਰ 2022: ਭਾਰਤ (India) ਅਤੇ ਦੱਖਣੀ ਅਫਰੀਕਾ (South Africa) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ ‘ਚ ਖੇਡਿਆ ਜਾ ਰਿਹਾ ਹੈ। ਸ਼ਿਖਰ ਧਵਨ ਦੀ ਅਗਵਾਈ ‘ਚ ਭਾਰਤ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕਰਨਾ ਚਾਹੇਗੀ । ਭਾਰਤੀ ਕਪਤਾਨ ਸ਼ਿਖਰ ਧਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। […]

IND vs SA : ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾਇਆ

IND vs SA

ਚੰਡੀਗੜ੍ਹ 17 ਜੂਨ 2022: (IND vs SA) ਟੀਮ ਇੰਡੀਆ (Team India) ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ T20 ਸੀਰੀਜ਼ ਦਾ ਚੌਥਾ ਮੈਚ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ 20 ਓਵਰਾਂ ਵਿੱਚ ਛੇ ਵਿਕਟਾਂ ’ਤੇ 169 ਦੌੜਾਂ […]

CM ਭਗਵੰਤ ਮਾਨ ਨੇ ਮਾਲ ਵਿਭਾਗ ‘ਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਦੀ ਦਿੱਤੀ ਮਨਜ਼ੂਰੀ

GMADA

ਚੰਡੀਗੜ੍ਹ 06 ਜੂਨ 2022: ਲੋਕਾਂ ਦੀ ਸਹੂਲੀਅਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਫੈਸਲੇ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਗ੍ਰਹਿ ਵਿਖੇ ਸੋਮਵਾਰ ਨੂੰ ਮਾਲ ਵਿਭਾਗ ਦੀ […]

ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸੰਬੰਧੀ ਟਰਾਂਸਪੋਰਟ ਮੰਤਰੀ ਦਾ ਬਿਆਨ ਆਇਆ ਸਾਹਮਣੇ

free bus travel facilitie

ਚੰਡੀਗ੍ਹੜ 23 ਮਈ 2022: ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ( free bus travel facilitie) 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ […]

CM ਮਾਨ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ ਸਕੂਲ ਮੁਖੀ ਚੰਡੀਗੜ੍ਹ ਕੀਤੇ ਤਲਬ

Chandigarh

ਚੰਡੀਗੜ੍ਹ 17 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਮਈ ਨੂੰ ਲੁਧਿਆਣਾ ਵਿਖੇ ਪੰਜਾਬ ਦੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਸਕੂਲ ਮੁਖੀਆਂ ਦੀ ਖਾਣਾ ਖਾਣ ਵੇਲੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੁਬ ਵਾਇਰਲ ਹੋ ਹੋਈ | ਜਿਸ ਨੂੰ ਲੈ ਕੇ ਕੁੱਝ ਸਕੂਲ ਮੁਖੀਆਂ ਨੂੰ ਵਿਭਾਗ […]

World Hypertension Day: ਪੰਜਾਬ ‘ਚ ਹਰ 5ਵਾਂ ਵਿਅਕਤੀ ਹੈ ਹਾਈਪਰਟੈਨਸ਼ਨ ਦਾ ਸ਼ਿਕਾਰ

hypertension

ਚੰਡੀਗੜ੍ਹ 17 ਮਈ 2022:(World Hypertension Day) ਬੇਤਰਤੀਬ ਜੀਵਨ ਸ਼ੈਲੀ, ਸਰੀਰਕ ਮਿਹਨਤ ਦੀ ਘਾਟ, ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਚੰਡੀਗੜ੍ਹ (ਯੂਟੀ) ਵਿੱਚ, ਆਬਾਦੀ ਦਾ 14.3 ਪ੍ਰਤੀਸ਼ਤ (15 ਸਾਲ ਤੋਂ ਵੱਧ) ਯਾਨੀ ਹਰ 6ਵਾਂ ਵਿਅਕਤੀ ਹਾਈਪਰਟੈਨਸ਼ਨ (Hypertension) ਦੀ ਸਮੱਸਿਆ ਤੋਂ ਪੀੜਤ ਹੈ। ਨਤੀਜਾ ਇਹ ਨਿਕਲਿਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ […]

ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਕਰੇ ਪੂਰੀਆਂ : ਹਰਜੀਤ ਗਰੇਵਾਲ

ਕਿਸਾਨਾਂ

ਚੰਡੀਗੜ੍ਹ 17 ਮਈ 2022: ਮੁੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੈਅ ਕੀਤੀ ਗਈ ਸੀ ਪਰ ਇਹ ਮੁਲਾਕਾਤ ਸਿਰੇ ਨਹੀਂ ਚੜ੍ਹ ਸਕੀ । ਇਸ ਦੌਰਾਨ ਅੱਜ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਇਸਦੇ ਨਾਲ ਹੀ ਮੋਹਾਲੀ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ […]

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਅੱਗ ਲੱਗਣ ਦੇ ਕਾਰਨਾਂ ਦੀ ਹੋਵੇਗੀ ਜਾਂਚ: ਹਰਭਜਨ ਸਿੰਘ ਈ ਟੀ ਓ

Guru Nanak Dev Hospital

ਚੰਡੀਗੜ੍ਹ 14 ਮਈ 2022: ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ( Guru Nanak Dev Hospital ) ‘ਚ ਅੱਜ ਭਿਯਾਨਕ ਅੱਗ ਲੱਗ ਗਈ | ਇਸ ਭਿਆਨਕ ਹਾਦਸੇ ਦੌਰਾਨ ਮਰੀਜ਼ਾਂ ‘ਚ ਹਫ਼ੜਾ-ਦਫ਼ੜੀ ਮਚ ਗਈ | ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਸਪਤਾਲ ‘ਚ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਵਾਪਰਿਆ | ਇਸ ਦੌਰਾਨ ਪੰਜਾਬ […]