July 7, 2024 3:43 pm

ਪੰਜਾਬ DGP ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਲਗਵਾਈ ਬੂਸਟਰ ਡੋਜ਼

ਵੀ.ਕੇ ਭਾਵਰਾ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈ ਹਨ | ਸੂਬਾ ਵਾਸੀਆਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ |ਇਸਦੇ ਚੱਲਦੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.)  ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ […]

35000 ਕੱਚੇ ਮੁਲਾਜ਼ਮਾਂ ਨੂੰ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ

ਸਿੱਖਿਆ ਮੰਤਰੀ ਮੀਤ ਹੇਅਰ

ਚੰਡੀਗੜ੍ਹ, 7 ਅਪ੍ਰੈਲ 2022 : ਪੰਜਾਬ ਸਰਕਾਰ ਵੱਲੋਂ ਕਈ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ, ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਇੱਕ ਸਾਲ ਦਾ ਵਾਧਾ ਕਰਨ ਦੀ ਗੱਲ ਕਹੀ | ਇਸੇ ਦੇ ਚਲਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 35000 ਕੱਚੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਜਲਦ […]

ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

IPS V Neerja

ਚੰਡੀਗੜ੍ਹ, 6 ਅਪ੍ਰੈਲ 2022 : ਖੇਤੀਬਾੜੀ ਵਿਭਾਗ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਸਾਉਣੀ 2022 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ । ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾਡ਼ੀ ਅਫਸਰ ਡਾ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 11 ਅਪ੍ਰੈਲ ਨੂੰ ਆਡੋਟੋਰੀਅਮ […]

ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ

ਮਨਦੀਪ ਸਿੰਘ ਸਿੱਧੂ

ਆਰਥਿਕ ਮੰਦਹਾਲੀ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਹੋਣਹਾਰ ਬੱਚੀਆਂ ਦੀ ਨਿੱਜੀ ਤੌਰ ‘ਤੇ ਵਿੱਤੀ ਮਦਦ ਦਾ ਐਲਾਨ ਕੀਤਾ  ਐਸ.ਐਸ.ਪੀ ਸੰਗਰੂਰ ਵਜੋਂ ਪਹਿਲੀ ਤਨਖਾਹ ਵਿੱਚੋਂ 51 ਹਜ਼ਾਰ ਅਤੇ ਹਰ ਮਹੀਨੇ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਚੰਡੀਗੜ੍ਹ, 2 ਅਪ੍ਰੈਲ 2022 : ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਅੱਜ ਸੰਗਰੂਰ ਦੇ ਐਸ.ਐਸ.ਪੀ ਵਜੋਂ […]

Ardeshir Godrej : ਪੜ੍ਹੋ, ਕਿਵੇਂ ਇੱਕ ਵਕੀਲ ਨੇ ਗੋਦਰੇਜ ਨੂੰ ਭਾਰਤ ‘ਚ ਕੀਤਾ ਸ਼ੁਰੂ

ਚੰਡੀਗੜ੍ਹ, 2 ਅਪ੍ਰੈਲ 2022 : ਗੋਦਰੇਜ ਨਾਮ ਭਾਰਤੀ ਘਰਾਂ ਵਿੱਚ ਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਬਾਲੀਵੁੱਡ ਵਿੱਚ ਅਮਿਤਾਭ ਬੱਚਨ ਦੇ ਨਾਮ ਵਾਂਗ ਮਸ਼ਹੂਰ ਹੈ। ਗੱਲ ਚਾਹੇ ਤਾਲੇ ਦੀ ਹੋਵੇ ਜਾਂ ਅਲਮਾਰੀ ਦੀ, ਗੋਦਰੇਜ ਦਾ ਨਾਂ ਜ਼ੁਬਾਨ ‘ਤੇ ਸਭ ਤੋਂ ਪਹਿਲਾਂ ਆਉਂਦਾ ਹੈ। ਪਰ ਤੁਸੀਂ ਇਸ ਮਸ਼ਹੂਰ ਬ੍ਰਾਂਡ ਦੀ ਪੂਰੀ ਕਹਾਣੀ ਨੂੰ ਕਿੰਨੀ ਚੰਗੀ ਤਰ੍ਹਾਂ ਜਾਣਦੇ ਹੋ? […]

ਸ਼੍ਰੀਲੰਕਾ ‘ਚ ਐਮਰਜੈਂਸੀ ਦਾ ਐਲਾਨ,ਦਵਾਈਆਂ ਨੂੰ ਵੀ ਤਰਸ ਰਹੇ ਨੇ ਲੋਕ

ਸ਼੍ਰੀਲੰਕਾ

ਚੰਡੀਗੜ੍ਹ, 2 ਅਪ੍ਰੈਲ 2022 : ਸ਼੍ਰੀਲੰਕਾ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਤਾਉਂਦੇ ਹੋਏ ਲੋਕ ਸੜਕਾਂ ‘ਤੇ ਉਤਰ ਆਏ ਹਨ। ਇਸ ਦੇ ਨਾਲ ਹੀ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਵੀ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਇਹ ਸਾਰਾ ਸੰਕਟ ਦੇਸ਼ ਦੀ ਆਰਥਿਕ ਸਥਿਤੀ […]

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ

ਚੰਡੀਗੜ੍ਹ, 2 ਅਪ੍ਰੈਲ 2022 : ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਲਗਾਤਾਰ ਜਾਰੀ ਹੈ | ਅੱਜ 12 ਦਿਨਾਂ ‘ਚ 10ਵੀਂ ਵਾਰ 80 ਪੈਸੇ ਤੱਕ ਕੀਤਾ ਗਿਆ ਹੈ, ਜਿਸ ਨਾਲ ਪੈਟ੍ਰੋਲ ਦੀ ਕੀਮਤ 102.61 ਰੁਪਏ ਤੇ ਡੀਜ਼ਲ ਦੀ ਕੀਮਤ 93.87 ਰੁਪਏ ਤੱਕ ਪੁੱਜ ਚੁੱਕੀ ਹੈ | ਦਿੱਲੀ ਪੈਟਰੋਲ – 102.61 ਰੁਪਏ ਪ੍ਰਤੀ ਲੀਟਰ ਡੀਜ਼ਲ – […]

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਦੇ ਗੜ੍ਹ ਗੁਜਰਾਤ ਦਾ ਕੀਤਾ ਦੌਰਾ

72 Police Personnel

ਚੰਡੀਗੜ੍ਹ, 2 ਅਪ੍ਰੈਲ 2022 : ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਦੀ ਦੇ ਗੜ੍ਹ ‘ਚ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | Jodi No. 1 reaches Gujarat #WelcomeToGujarat_AK_BM pic.twitter.com/fwOGfUPNBF — AAP (@AamAadmiParty) April 1, 2022

ਪੰਜਾਬ ਵਿਧਾਨ ਸਭਾ ‘ਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮਤਾ ਪੇਸ਼

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 1 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ ਹੈ, ਜਿਸ ਦੇ ਤਹਿਤ ਕੇਂਦਰ ਸਰਕਾਰ ਕੋਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਜਾ ਰਹੀ ਹੈ |