July 2, 2024 9:11 pm

ਜਦੋਂ ਕਪਤਾਨ ਰੋਹਿਤ ਸ਼ਰਮਾ ਨੇ ਡਗਆਊਟ ‘ਚ ਬੈਠੇ ਸਿਰਾਜ ਦੇ ਮਾਰੀਆ ‘ਥੱਪੜ’, ਦੇਖੋ ਵੀਡੀਓ

rohit sharma

ਚੰਡੀਗੜ੍ਹ 18 ਨਵੰਬਰ 2021 : ਟੀ-20 ਵਿਸ਼ਵ ਕੱਪ ਦੇ ਪ੍ਰਦਸ਼ਨ ਦੇ ਵਿਚਾਲੇ ਭਾਰਤ ਨੇ ਪੇਪੁਰ ਵਿਚ ਖੇਡੇ ਗਏ ਪਹਿਲੇ 3 ਟੀ-20 ਮੈਚਾਂ ਵਿਚ ਨਿਊਜ਼ੀਲੈਂਡ ਮੀ 5 ਵਿਕਟਾਂ ਨਾਲ ਹਰਾਇਆ, ਜਿਥੇ ਭਾਰਤ ਦੇ ਨਵੇਂ ਕੋਚ ਰਾਹੁਲ ਦ੍ਰਾਵਿੜ ਤੇ ਕਪਤਾਨ ਰੋਹਿਤ ਸ਼ਰਮਾ ਦੀ ਅਗੁਵਾਈ ਵਿਚ ਇਸ ਜਿੱਤ ਦੀ ਸ਼ੁਰੂਆਤ ਹੋਈ, ਇਸ ਦੇ ਨਾਲ ਹੀ ਇਸ ਮੈਚ ਦੀ […]

1st T20 :ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

rohit sharma

ਚੰਡੀਗੜ੍ਹ 18 ਨਵੰਬਰ 2021 : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਪਹਿਲਾ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਜਾ ਰਿਹਾ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ‘ਚ ਰੋਹਿਤ ਸ਼ਰਮਾ ਨੇ ਨੌਜਵਾਨ ਖਿਡਾਰੀ ਵੈਂਕਟੇਸ਼ ਅਈਅਰ ਨੂੰ ਮੌਕਾ […]

ਜਿੱਤ ਦੀ ਖੁਸ਼ੀ ਵਿਚ ਬੁਖਲਾਏ ਆਸਟ੍ਰੇਲੀਆਈ ਖਿਡਾਰੀਆਂ ਨੇ ਬੂਟ ‘ਚ ਪਾ ਕੇ ਪੀਤੀ ਬੀਅਰ

Australian players

ਚੰਡੀਗੜ੍ਹ 15 ਨਵੰਬਰ 2021 : ਟੀ-20 ਵਿਸ਼ਵ ਕੱਪ ਵਿਚ ਆਸਟ੍ਰੇਲੀਆ ਟੀਮ ਚੈਂਪੀਅਨ ਬਣ ਗਈ ਹੈ, ਜਿਸ ਦੌਰਾਨ ਨਿਊਜ਼ੀਲੈਂਡ ਟੀਮ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ 173 ਸਕੋਰ ਦੀ ਪਾਰੀ ਖੇਡੀ, ਜਿਸ ਦੌਰਾਨ ਆਸਟ੍ਰੇਲੀਆ ਟੀਮ ਨੇ ਇਹ ਟੀਚਾ 8 ਵਿਕਟਾਂ ਨਾਲ ਆਸਾਨੀ ਨਾਲ ਜਿੱਤ ਲਿਆ, ਇਸ ਤੋਂ ਬਾਅਦ ਆਸਟ੍ਰੇਲੀਆ ਟੀਮ ਦੇ ਖਿਡਾਰੀਆਂ ਨੇ ਡਰੈਸਿੰਗ ਰੂਮ ਵਿਚ ਜਾ […]

ਵਿਸ਼ਵ ਕੱਪ ਜਿੱਤਣ ਤੋਂ ਬਾਅਦ ਆਰੋਨ ਫਿੰਚ ਨੇ ਦਿੱਤਾ ਇਹ ਵੱਡਾ ਬਿਆਨ

ਚੰਡੀਗੜ੍ਹ ਨਵੰਬਰ 15 2021 : ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਨਿਊਜ਼ੀਲੈਂਡ ਨੂੰ ਹਰਾ ਕੇ ਪਹਿਲੀ ਵਾਰ ਖਿਤਾਬ ਜਿੱਤਿਆ ਹੈ। ਆਰੋਨ ਫਿੰਚ ਟੀ-20 ਵਿਸ਼ਵ ਕੱਪ ਜਿੱਤਣ ਵਾਲੇ ਆਸਟ੍ਰੇਲੀਆ ਦੇ ਪਹਿਲੇ ਕਪਤਾਨ ਵੀ ਬਣ ਗਏ ਹਨ। ਉਨ੍ਹਾਂ ਦੀ ਕਪਤਾਨੀ ‘ਚ ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ ਦੇ ਇਸ ਸੋਕੇ ਨੂੰ ਖਤਮ ਕੀਤਾ ਅਤੇ ਚੈਂਪੀਅਨ ਬਣਿਆ। […]

ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਆਸਟ੍ਰੇਲੀਆ ਬਣਿਆ ਵਿਸ਼ਵ ਕੱਪ ਦਾ ਨਵਾਂ ਚੈਂਪੀਅਨ

wc

ਚੰਡੀਗੜ੍ਹ 15 ਨਵੰਬਰ 2021 : ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਟੀਮ ਨੇ ਕਪਤਾਨ ਕੇਨ ਵਿਲੀਅਮਸਨ ਦੀਆਂ 85 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ 172 […]

ਵਿਰਾਟ ਕੋਹਲੀ ਨੂੰ ਸਾਰੇ ਫਾਰਮੈਂਟ ਤੋਂ ਛੱਡ ਦੇਣੀ ਚਾਹੀਦੀ ਹੈ ਕਪਤਾਨੀ : ਅਫਰੀਦੀ

ਚੰਡੀਗੜ੍ਹ 13 ਨਵੰਬਰ 2021 : ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਮੰਨਣਾ ਹੈ ਕਿ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਬੱਲੇਬਾਜ਼ ਦੇ ਤੌਰ ‘ਤੇ ਜ਼ਿਆਦਾ ਪ੍ਰਦਰਸ਼ਨ ਕਰਨ ਲਈ ਖੇਡ ਦੇ ਸਾਰੇ ਫਾਰਮੈਟਾਂ ‘ਚ ਆਪਣੀ ਕਪਤਾਨੀ ਦੀ ਭੂਮਿਕਾ ਛੱਡ ਦੇਣੀ ਚਾਹੀਦੀ ਹੈ। ਅਫਰੀਦੀ ਨੇ ਕਿਹਾ ਕਿ ਬੀਸੀਸੀਆਈ (ਕ੍ਰਿਕਟ ਬੋਰਡ ਆਫ ਇੰਡੀਆ) ਦਾ ਰੋਹਿਤ ਸ਼ਰਮਾ ਨੂੰ ਭਾਰਤੀ ਟੀ-20 […]

ਵੱਡੀ ਖਬਰ; ਜਿੱਤ ਤੋਂ ਬਾਅਦ ਕੇਨ ਵਿਲੀਅਮਸਨ ਨੇ ਦਿੱਤਾ ਇਹ ਬਿਆਨ,

ਚੰਡੀਗੜ੍ਹ 11 ਨਵੰਬਰ 2021; ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ‘ਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਿਆ ਹੈ। ਨਿਊਜ਼ੀਲੈਂਡ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਹੋਇਆ ਹੈ। ਨਿਊਜ਼ੀਲੈਂਡ ਦੀ ਇਸ ਜਿੱਤ ‘ਚ ਟੀਮ ਦੇ ਸਲਾਮੀ ਬੱਲੇਬਾਜ਼ ਡੇਰਿਲ ਮਿਸ਼ੇਲ ਦੀ ਭੂਮਿਕਾ ਸਭ […]

ਟੀ-20 WC; ਮੋਇਨ ਅਲੀ ਦੇ ਅਰਧ ਸੈਕੜੇ ਦੀ ਬਦੌਲਤ, ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਦਿੱਤਾ 167 ਦੌੜਾਂ ਦਾ ਟੀਚਾ

ਚੰਡੀਗੜ੍ਹ 10 ਨਵੰਬਰ 2021; ਆਈ.ਸੀ.ਸੀ. ਟੀ-20 ਵਿਸ਼ਵ ਕੱਪ 2021 ਦਾ ਪਹਿਲਾ ਸੈਮੀਫਾਈਨਲ ਮੈਚ ਆਬੂ ਧਾਬੀ ਦੇ ਸ਼ੇਖ ਜਾਇਦ ਸਟੇਡੀਅਮ ਵਿੱਚ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਜਿਸ ਦੌਰਾਨ ਇੰਗਲੈਂਡ ਟੀਮ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੂੰ 167 ਦੌੜਾਂ ਦਾ ਟੀਚਾ ਦਿੱਤਾ, ਇੰਗਲੈਂਡ ਟੀਮ ਵਲੋਂ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਜੋਸ ਬਟਲਰ ਨੇ 29 […]

ਨਿਊਜ਼ੀਲੈਂਡ ਖਿਲਾਫ ਇਨ੍ਹਾਂ ਖਿਡਾਰੀਆਂ ਨੂੰ ਕੀਤਾ ਗਿਆ ਟੀਮ ਤੋਂ ਬਾਹਰ, ਇਹ ਖਿਡਾਰੀ ਹੋਣਗੇ ਸ਼ਾਮਿਲ

ਚੰਡੀਗੜ੍ਹ 10 ਨਵੰਬਰ 2021; ਭਾਰਤੀ ਟੀਮ 17 ਨਵੰਬਰ ਤੋਂ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਇਸ ਦੇ ਲਈ ਬੀਸੀਸੀਆਈ ਨੇ ਮੰਗਲਵਾਰ ਨੂੰ 16 ਮੈਂਬਰੀ ਟੀਮ ਦਾ ਐਲਾਨ ਕੀਤਾ। ਇਸ ‘ਚ ਕੁਝ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ ਅਤੇ ਕੁਝ ਖਿਡਾਰੀਆਂ ਨੂੰ ਵਿਸ਼ਵ ਕੱਪ ‘ਚ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਟੀਮ ‘ਚੋਂ ਬਾਹਰ ਕਰ ਦਿੱਤਾ […]

‘ਇਕ ਚੀਜ ਦੀ ਕਮੀ ਰਹਿ ਗਈ ਉਸ ਨੂੰ ਦ੍ਰਾਵਿੜ ਕਰਨਗੇ ਪੂਰਾ’ ; ਰਵੀ ਸ਼ਾਸਤਰੀ

ravi

ਚੰਡੀਗੜ੍ਹ 8 ਨਵੰਬਰ 2021; ਕੋਚ ਰਵੀ ਸ਼ਾਸਤਰੀ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਉਤਰਾਧਿਕਾਰੀ ਰਾਹੁਲ ਦ੍ਰਾਵਿੜ ਨੂੰ ਵਿਰਾਸਤ ਵਿਚ ਇਕ ਸ਼ਾਨਦਾਰ ਟੀਮ ਮਿਲ ਗਈ ਹੈ, ਉਨ੍ਹਾਂ ਨੇ ਕਿਹਾ ਕਿ ਉਦੀਮ ਹੈ ਕਿ ਇਕ ਖਿਡਾਰੀ ਤੇ ਕੋਚ ਦੇ ਰੂਪ ਵਿਚ ਆਪਣੇ ਅਨੁਭਵ ਨਾਲ ਉਨ੍ਹਾਂ ਨੂੰ ਨਵੀ ਉੱਚੀ ਤੇ ਲੈ ਕੇ ਜਾਣਗੇ, ਨਾਮੀਬੀਆ ਖਿਲਾਫ ਸੁਪਰ-12 ਸੈਸ਼ਨ ਦੇ […]