July 5, 2024 1:26 am

ਏਸ਼ੀਆ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ ਦਾ ਪਾਕਿਸਤਾਨ ਨਾਲ ਹੋਵੇਗਾ ਪਹਿਲਾ ਮੁਕਾਬਲਾ

Asia Cup in Pakistan

ਚੰਡੀਗੜ੍ਹ 02 ਅਗਸਤ 2022: ਏਸ਼ੀਆ ਕੱਪ 2022 (Asia Cup 2022) ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੀਸੀਸੀਆਈ ਦੇ ਸਕੱਤਰ ਅਤੇ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੂਰਾ ਸ਼ਡਿਊਲ ਜਾਰੀ ਕੀਤਾ ਹੈ। 27 ਅਗਸਤ ਤੋਂ ਸ਼ੁਰੂ ਹੋ ਰਹੇ ਇਸ ਟੂਰਨਾਮੈਂਟ ਵਿੱਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ। ਜਿਕਰਯੋਗ ਹੈ […]

IND vs WI T-20: ਵੈਸਟਇੰਡੀਜ਼ ਖ਼ਿਲਾਫ ਵਨਡੇ ਸੀਰੀਜ਼ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੀਆਂ ਨਜਰਾਂ ਟੀ-20 ਸੀਰੀਜ਼ ‘ਤੇ, ਪਹਿਲਾ ਮੈਚ ਅੱਜ

IND vs WI T-20

ਚੰਡੀਗ੍ਹੜ 29 ਜੁਲਾਈ 2022: (IND vs WI T-20) ਟੀਮ ਇੰਡੀਆ ਨੇ ਵੈਸਟਇੰਡੀਜ਼ ਦਾ ਤਿੰਨ ਮੈਚਾਂ ਦੀ ਸੀਰੀਜ਼ ‘ਚ ਕਲੀਨ ਸਵੀਪ ਕਰ ਦਿੱਤਾ ਸੀ |ਇਸਤੋਂ ਬਾਅਦ ਹੁਣ ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ ਦਾ ਪਹਿਲਾ ਮੈਚ ਜਿੱਤ ਦਰਜ ਕਰਨ ਦੇ ਇਰਾਦੇ ਨਾਲ ਉਤਰੇਗੀ । ਖ਼ਾਸ ਗੱਲ ਇਹ ਹੈ ਕਿ ਟੀਮ ਇੰਡੀਆ ਪਹਿਲੀ ਵਾਰ ਵੈਸਟਇੰਡੀਜ਼ ਖਿਲਾਫ ਪੰਜ ਮੈਚਾਂ […]

Commonwealth Games 2022: ਬਰਮਿੰਘਮ ‘ਚ ਅੱਜ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ

Commonwealth Games

ਚੰਡੀਗੜ੍ਹ 28 ਜੁਲਾਈ 2022: ਅੱਜ ਰਾਤ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ | ਇਨ੍ਹਾਂ ਰਾਸ਼ਟਰਮੰਡਲ ਖੇਡਾਂ (Commonwealth Games) ਦਾ ਉਦਘਾਟਨੀ ਸਮਾਗਮ ਅੱਜ ਬਰਮਿੰਘਮ ਵਿੱਚ ਹੋਵੇਗਾ। ਇਵੈਂਟ ਦੀ ਸ਼ੁਰੂਆਤ ਵੀਰਵਾਰ (28 ਜੁਲਾਈ) ਨੂੰ ਇੰਗਲੈਂਡ ਦੇ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸ਼ਾਨਦਾਰ ਉਦਘਾਟਨੀ ਸਮਾਗਮ ਨਾਲ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਰਾਸ਼ਟਰਮੰਡਲ ਖੇਡਾਂ ਦਾ […]

IND vs WI: ਵੈਸਟਇੰਡੀਜ਼ ਖਿਲਾਫ ਆਖਰੀ ਵਨਡੇ ‘ਚ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

Team India

ਚੰਡੀਗੜ੍ਹ 27 ਜੁਲਾਈ 2022: ਟੀਮ ਇੰਡੀਆ (Team India) ਅਤੇ ਵੈਸਟਇੰਡੀਜ਼ (West Indies) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਬੁੱਧਵਾਰ ਨੂੰ ਪੋਰਟ ਆਫ ਸਪੇਨ ‘ਚ ਖੇਡਿਆ ਜਾਵੇਗਾ। ਲਗਾਤਾਰ ਦੋ ਮੈਚ ਜਿੱਤ ਕੇ ਸੀਰੀਜ਼ ਪਹਿਲਾਂ ਹੀ ਆਪਣੇ ਨਾਂ ਕਰ ਚੁੱਕੀ ਟੀਮ ਇੰਡੀਆ ਕੋਲ ਇਤਿਹਾਸ ਰਚਣ ਦਾ ਮੌਕਾ ਹੈ। ਜੇਕਰ ਟੀਮ ਇੰਡੀਆ ਇਹ […]

ਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ

ਅੰਜੁਮ ਮੌਦਗਿਲ

ਚੰਡੀਗੜ੍ਹ, 22 ਜੁਲਾਈ 2022: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸ਼ਾਨੇਬਾਜ਼ ਨੂੰ ਦੋ ਤਮਗੇ ਜਿੱਤਣ ਅਤੇ ਵਿਸ਼ਵ ਰੈਂਕਿੰਗ ਵਿੱਚ ਪਹਿਲਾ ਰੈਂਕ ਹਾਸਲ […]

World Cup Championship: ਅੰਨੂ ਰਾਣੀ ਨੇ ਦੂਜੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ‘ਚ ਬਣਾਈ ਜਗ੍ਹਾ

Annu Rani

ਚੰਡੀਗੜ੍ਹ 21 ਜੁਲਾਈ 2022: ਭਾਰਤ ਦੀ ਅੰਨੂ ਰਾਣੀ (Annu Rani) ਨੇ ਲਗਾਤਾਰ ਦੂਜੀ ਵਾਰ ਜੈਵਲਿਨ ਥਰੋਅ ਵਿੱਚ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਉਸ ਨੇ ਕੁਆਲੀਫਾਇੰਗ ਗੇੜ ਵਿੱਚ ਆਪਣੀ ਆਖਰੀ ਕੋਸ਼ਿਸ਼ ਵਿੱਚ 59.60 ਮੀਟਰ ਦੂਰ ਜੈਵਲਿਨ ਸੁਟਿਆ । ਅੰਨੂ ਦਾ ਸ਼ੁਰੂਆਤ ‘ਚ ਮਾਮੂਲੀ ਪ੍ਰਦਰਸ਼ਨ ਸੀ ਅਤੇ ਉਹ ਮੁਕਾਬਲੇ ਤੋਂ ਬਾਹਰ ਹੋਣ ਦੀ ਕਗਾਰ […]

ਹਾਂਗਜ਼ੂ ‘ਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

Asian Games

ਚੰਡੀਗੜ੍ਹ 19 ਜੁਲਾਈ 2022: ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ | ਏਸ਼ੀਆਈ ਖੇਡਾਂ ਅਗਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਪਹਿਲਾਂ  ਇਥੋਪੀਆਈ ਖੇਡਾਂ ਇਸ ਸਾਲ 10 ਤੋਂ 25 ਸਤੰਬਰ […]

ਇੰਗਲੈਂਡ ਟੈਸਟ ਟੀਮ ਦੇ ਕਪਤਾਨ ਬੇਨ ਸਟੋਕਸ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ

Ben Stokes

ਚੰਡੀਗੜ੍ਹ 18 ਚੰਡੀਗੜ੍ਹ 2022: ਇੰਗਲੈਂਡ ਦੀ ਟੈਸਟ ਟੀਮ ਦੇ ਕਪਤਾਨ ਬੇਨ ਸਟੋਕਸ (Ben Stokes) ਨੇ ਅੱਜ ਵਨਡੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਸਟੋਕਸ ਮੰਗਲਵਾਰ ਨੂੰ ਆਪਣੇ ਵਨਡੇ ਕਰੀਅਰ ਦਾ ਆਖਰੀ ਮੈਚ ਖੇਡਣਗੇ। ਇੰਗਲੈਂਡ ਮੰਗਲਵਾਰ ਨੂੰ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਣਗੇ। ਇਸ ਤੋਂ ਬਾਅਦ ਸਟੋਕਸ ਵਨਡੇ ਨੂੰ ਅਲਵਿਦਾ […]

Singapore Open 2022: ਫਾਈਨਲ ‘ਚ ਪਹੁੰਚੀ ਪੀਵੀ ਸਿੰਧੂ, ਖ਼ਿਤਾਬ ਤੋਂ ਇਕ ਕਦਮ ਦੂਰ

PV Sindhu

ਚੰਡੀਗ੍ਹੜ 16 ਜੁਲਾਈ 2022: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ (PV Sindhu) ਸਿੰਗਾਪੁਰ ਓਪਨ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਸਿੰਧੂ ਨੇ ਸੈਮੀਫਾਈਨਲ ਮੁਕਾਬਲੇ ਵਿੱਚ ਜਾਪਾਨ ਦੀ ਸਾਇਨਾ ਕਾਵਾਕਾਮੀ ਨੂੰ 21-15, 21-7 ਨਾਲ ਹਰਾ ਦਿੱਤਾ।ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਇਸ ਸਾਲ ਸਈਅਦ ਮੋਦੀ ਇੰਟਰਨੈਸ਼ਨਲ ਅਤੇ ਸਵਿਸ ਓਪਨ ਵਿੱਚ ਦੋ ਸੁਪਰ […]

ISSF Shooting World Cup: ਭਾਰਤੀ ਨਿਸ਼ਾਨੇਬਾਜ਼ ਵਿਸ਼ਵ ਕੱਪ ‘ਚ ਚੋਟੀ ‘ਤੇ, ਅੱਠ ਤਮਗੇ ਜਿੱਤੇ

ISSF Shooting World Cup

ਚੰਡੀਗੜ੍ਹ 14 ਜੁਲਾਈ 2022: ਕੋਰੀਆ ਦੇ ਚਾਂਗਵੋਨ ਵਿੱਚ ਹੋਏ ਆਈਐਸਐਸਐਫ ਸ਼ੂਟਿੰਗ ਵਿਸ਼ਵ ਕੱਪ (ISSF Shooting World Cup) ਵਿੱਚ ਭਾਰਤ ਦੇ ਨਿਸ਼ਾਨੇਬਾਜਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਅੱਠ ਤਮਗੇ ਜਿੱਤੇ ਹਨ। ਇਨ੍ਹਾਂ ਵਿੱਚ ਤਿੰਨ ਸੋਨ, ਚਾਰ ਚਾਂਦੀ ਅਤੇ ਇੱਕ ਕਾਂਸੀ ਦਾ ਤਮਗਾ ਸ਼ਾਮਲ ਹੈ। ਇਸਦੇ ਨਾਲ ਹੀ ਭਾਰਤੀ ਟੀਮ ਤਮਗਾ ਸੂਚੀ ਵਿੱਚ ਸਿਖਰ ’ਤੇ ਰਹੀ। ਇਸ […]